ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪੁਲੀਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ ਚੰਡੀਗੜ੍ਹ, 26 ਮਾਰਚ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ...
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ...
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ – ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ – ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ:...
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

– ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ), ਹਨ ਮੈਂਬਰ – ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਚੰਡੀਗੜ੍ਹ, 23 ਮਾਰਚ: ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ...
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਮਾਰਚ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ...
10,000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

10,000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
×