25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ...
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ...
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼...
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

ਚੰਡੀਗੜ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ...
×