crime
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ...

ਵੜਿੰਗ ਨੇ ਅੰਮ੍ਰਿਤਸਰ ਵਿੱਚ ਏ.ਐੱਸ.ਆਈ. ਅਤੇ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ

ਵੜਿੰਗ ਨੇ ਅੰਮ੍ਰਿਤਸਰ ਵਿੱਚ ਏ.ਐੱਸ.ਆਈ. ਅਤੇ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ

ਕਿਹਾ, ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਦੋਸ਼ ਲਾਇਆ ਕਿ 'ਆਪ' ਨੇ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਹੌਸਲੇ ਬੁਲੰਦ ਕੀਤੇ ਹਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਸਹਾਇਕ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਪੁਲਿਸ ਟੀਮਾਂ ਵੱਲੋਂ 196 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਲੋਕ,’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 565ਵੇਂ ਦਿਨ 109 ਨਸ਼ਾ ਤਸਕਰ ਕਾਬੂ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ...

ਵੜਿੰਗ ਨੇ ਭਾਰਤ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ

ਕਿਹਾ, ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਆਪਣੀ 'ਬੀ-ਟੀਮ' ਨਾਲ ਦੋਸਤਾਨਾ ਮੈਚ ਖੇਡ ਰਹੀ ਹੈ ਦਾਅਵਾ ਕੀਤਾ ਕਿ ਸਾਰੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਖ਼ਾਸ ਤੌਰ 'ਤੇ ਪੰਜਾਬ ਦੀਆਂ...

ਪੰਜਾਬ ਚ ਨਸ਼ਿਆਂ ਨੂੰ ਨ ਰੋਕ ਪਾਉਣ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਬਰਾਬਰ ਦੀ ਜ਼ਿੰਮੇਵਾਰ: ਰੰਧਾਵਾ

ਪੰਜਾਬ ਦੇ 6 ਜ਼ਿਲ੍ਹੇ ਅਲਟਰਾ-ਸੈਂਸਿਟਿਵ ਹੋਣਾ ਦੋਵਾਂ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਭਾਜਪਾ ਅਤੇ ਆਪ ਇੱਕ-ਦੂਜੇ 'ਤੇ ਦੋਸ਼ ਮੜ੍ਹਣ ਵਿੱਚ ਰੁੱਝੀਆਂ, ਜਦਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਹੋ ਰਹੀ ਹੈ ਬਰਬਾਦ: ਰੰਧਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ...

ਚੰਡੀਗੜ੍ਹ ਵਿੱਚ ਤੰਬਾਕੂ ਕੰਟਰੋਲ ਨਿਯਮਾਂ ਦੀ ਉਲੰਘਣਾ ਵਿਰੁੱਧ ਸੰਯੁਕਤ ਛਾਪੇਮਾਰੀ; ਅਵੈਧ ਸਿਗਰਟਾਂ ਜ਼ਬਤ ਅਤੇ ਹੁੱਕਾ ਬਾਰ ਸੀਲ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਦੇ ਨਿਰਦੇਸ਼ਾਂ ਅਤੇ ਸਿਹਤ ਸਕੱਤਰ ਤੇ ਐਡੀਸ਼ਨਲ ਸਿਹਤ ਸਕੱਤਰ ਦੀ ਅਗਵਾਈ ਵਿੱਚ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਾਲੀ ਇੱਕ ਸਾਂਝੀ ਟੀਮ ਨੇ 15 ਅਪ੍ਰੈਲ, 2026 ਨੂੰ ਚੰਡੀਗੜ੍ਹ ਵਿੱਚ ਤੰਬਾਕੂ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਲਈ ਛਾਪੇਮਾਰੀ ਕੀਤੀ। ਇਸ ਟੀਮ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 564ਵੇਂ ਦਿਨ 27.2 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 100 ਤੋਂ ਵਧੇਰੇ ਵੰਡੀਆਂ ਖੇਡ ਕਿੱਟਾਂ ਨਸ਼ਾ ਮੁਕਤੀ ਮਿੱਤਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ...

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਹੈਂਡਲਰਾਂ ਨਾਲ ਸੰਪਰਕ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਤਫਤੀਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ...

ਵੱਡੀ ਖ਼ਬਰਾਂ

ਪੰਜਾਬ ਵਿੱਚ ਨਾ ਕਿਸੇ ਦੀ ਜਾਨ ਸੁਰੱਖਿਅਤ ਹੈ, ਨਾ ਕਾਰੋਬਾਰ: ਅਨਿਲ ਸਰੀਨ

ਲੁਧਿਆਣਾ ਵਿੱਚ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ’ਤੇ ਦੁੱਖ ਪ੍ਰਗਟਾਇਆ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ...

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਮਿਤ ਸ਼ਾਹ ਜੀ, ਜਿੱਥੇ ਤੁਹਾਡੀ ਸਰਕਾਰ ਹੈ ਉੱਥੇ ਨਸ਼ਾ ਕਿਉਂ ਨਹੀਂ ਖ਼ਤਮ ਹੋ ਰਿਹਾ, ਕੀ ਉੱਥੇ ਕੋਈ ਡੈੱਡਲਾਈਨ ਨਹੀਂ ਹੈ?- ਕੇਜਰੀਵਾਲ ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ ਪੰਜਾਬ ਨੂੰ ਨਸ਼ੇ ਵਿੱਚ ਡੋਬਣ ਦਾ ਪਾਪ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਹੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੁਆਬਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ’ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਤਾਇਨਾਤ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਦੁਆਬਾ ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਦੇ ਤਾਲਮੇਲ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇਜ਼ ਸਬੰਧਤ ਐੱਸਐੱਸਪੀਜ਼ ਨਾਲ ਮੀਟਿੰਗਾਂ...

ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ

ਪੰਜਾਬ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲਿਆਂ ਵਿੱਚ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? ਇਹ ਸਵਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੇ ਨਾਲ-ਨਾਲ ਗੁਲਜ਼ਾਰ ਸਿੰਘ ਤੇ ਬਿਕਰਮਜੀਤ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ,...

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨੂੰ ਮਿਲ ਰਿਹਾ ਨਵਾਂ ਹੁਲਾਰਾ ਨਵੇਂ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ...

ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਭਾਜਪਾ ਦਾ ਸਮਰਥਨ, ਢਿੱਲੋਂ ਬੋਲੇ– ‘ਆਪ’ ਸਰਕਾਰ ਮੁਲਾਜ਼ਮ ਵਿਰੋਧੀ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ...

ਮੁੱਖ ਮੰਤਰੀ ਦੱਸਣ ਕਿ 3 ਘੰਟੇ ਲਈ ਏਅਰਪੋਰਟ ਉੱਤੇ ਕਿਉਂ ਰੁਕਣਾ ਪਿਆ, ਕਿਸ ਕਾਰਨ 50 ਹਜ਼ਾਰ ਜੁਰਮਾਨਾ ਹੋਇਆ: ਅਨਿਲ ਸਰੀਨ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫੇਰ ਸ਼ਰਮਸਾਰ ਹੋਣਾ ਪਿਆ, ਮੁੱਖ ਮੰਤਰੀ ਖੁਦ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਤੋਂ ਪਰਤਦੇ ਸਮੇਂ ਦਿੱਲੀ ਏਅਰਪੋਰਟ ਉੱਤੇ 3 ਘੰਟੇ ਕਿਉਂ ਰੁਕਣਾ ਪਿਆ, ਉਨ੍ਹਾਂ ਨੂੰ ਕਿਸ ਨਿਯਮ ਦੀ ਉਲੰਘਣਾ ਕਾਰਨ 50 ਹਜ਼ਾਰ ਦਾ ਜੁਰਮਾਨਾ ਹੋਇਆ, ਇਸ ਦਾ ਕਾਰਨ ਵੀ ਸਪੱਸ਼ਟ ਕਰਨਾ ਚਾਹੀਦਾ ਹੈ। ਇਹ ਸ਼ਬਦ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਬੀਤੀ ਰਾਤ ਹੀ ਸ਼ੁਰੂ ਹੋਈ ਝੋਟਾ ਕੇਸ ਦੀ ਸੀਬੀਆਈ ਜਾਂਚ: ਕੇਵਲ ਸਿੰਘ ਢਿੱਲੋਂ

ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਕੇਸ ਵੀ ਸੀਬੀਆਈ ਨੂੰ ਸੌਂਪੇ ਪੰਜਾਬ ਸਰਕਾਰ: ਕੇਵਲ ਸਿੰਘ ਢਿੱਲੋਂ ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਦੀ ਮੰਗ ਅਨੁਸਾਰ ਮੁੱਖ ਮੰਤਰੀ ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ ਢਿੱਲੋਂ ਨੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਕਹਿਣੀ ਅਤੇ ਕਰਨੀ ਦੇ...

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ: ਅਵਿਨਾਸ਼ ਰਾਏ ਖੰਨਾ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਗਵੰਤ ਮਾਨ ਸਰਕਾਰ ਉੱਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫ਼ੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ...

ਸੀਸੀਪੀਸੀਆਰ ਨੇ ‘#ਨਸ਼ਾ ਕੁਇਟ–ਲਾਇਫ ਹਿਟ’ ਵਿਸ਼ੇ ਨਾਲ ‘ਸਸ਼ਕਤ ਬਾਲ ਮਹੋਤਸਵ–4.0’ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ) ਨੇ ਚੰਡੀਗੜ੍ਹ ਜੁਡੀਸ਼ਲ ਅਕੈਡਮੀ, ਸੈਕਟਰ 43, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਆਪਣੇ ਮਹੀਨੇ ਭਰ ਚਲਣ ਵਾਲੇ ਆਯੋਜਨ, ‘ਸਸ਼ਕਤ ਬਾਲ ਮਹੋਤਸਵ (ਐੱਸਬੀਐੱਮ)– 4.0, 2026’ ਦੇ ਚੌਥੇ ਸੰਸਕਰਣ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਇਸ ਵਰ੍ਹੇ ਦੇ ਥੀਮ...

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਪੰਜਾਬ ਵਿੱਚ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਪੰਜਾਬ ਨੇ ਭਾਰਤ ਨੂੰ ਦਿੱਤੇ ਹਨ ਆਪਣੇ ਮਹਾਨਤਮ ਹਾਕੀ ਸਿਤਾਰੇ ਅਤੇ ਓਲੰਪਿਕ ਤਗ਼ਮਾ ਜੇਤੂ,ਆਪਣੇ ਬੱਚਿਆਂ ਨੂੰ ਅੰਤਰਰਾਸ਼ਟਰੀ ਹਾਕੀ ਦੇਖਣ ਲਈ ਲੈ ਕੇ ਆਓ: ਮੀਤ ਹੇਅਰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪਹਿਲੀ ਵਾਰ...