by abcpunjab | ਫਰ. 7, 2024 | breaking news, crime, daily
ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...
by abcpunjab | ਫਰ. 7, 2024 | breaking news, crime, daily
ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 7 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼...
by abcpunjab | ਫਰ. 7, 2024 | breaking news, crime, daily
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲੀਸ ਸੂਬੇ ਚੋਂ ਸੰਗਠਿਤ ਅਪਰਾਧਾਂ ਦੇ ਖਾਤਮੇ ਲਈ ਵਚਨਬੱਧ – ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
by abcpunjab | ਫਰ. 6, 2024 | breaking news, crime, daily
ਚੰਡੀਗੜ੍ਹ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...
by abcpunjab | ਫਰ. 5, 2024 | breaking news, crime, daily
ਚੰਡੀਗੜ੍ਹ, 5 ਫਰਵਰੀ – ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ...
by abcpunjab | ਫਰ. 4, 2024 | breaking news, crime, daily
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨਸ਼ਟ ਕਰਨ ਲਈ ਵਚਨਬੱਧ – ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਚ ਘਰ ਦੇ ਬਾਹਰ ਫਾਇਰਿੰਗ ਕੀਤੀ ਜਦੋਂ ਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕੀਤੀ: ਡੀਜੀਪੀ...