by abcpunjab | ਜਨਃ 24, 2024 | breaking news, crime, daily
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ...
by abcpunjab | ਜਨਃ 23, 2024 | breaking news, crime, daily
ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ...
by abcpunjab | ਜਨਃ 23, 2024 | breaking news, crime, daily
ਚੰਡੀਗੜ, 23 ਜਨਵਰੀ – ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।...
by abcpunjab | ਜਨਃ 15, 2024 | breaking news, crime, daily
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 15 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ...
by abcpunjab | ਜਨਃ 13, 2024 | breaking news, crime, daily
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ...
by abcpunjab | ਜਨਃ 12, 2024 | breaking news, crime, daily
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ...