ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ) ਚੰਡੀਗੜ, 26 ਦਸੰਬਰ, 2023 – ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ)...
ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਨਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਗਿਆਨੀ ਰਘਬੀਰ ਸਿੰਘ

ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਨਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਗਿਆਨੀ ਰਘਬੀਰ ਸਿੰਘ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਅੰਮ੍ਰਿਤਸਰ, 25 ਦਸੰਬਰ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ...
ਪਟਿਆਲਾ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾ ਦੇ ਗੁੰਮ ਹੋਏ ਮੋਬਾਇਲ ਫੋਨ ਟਰੇਸ ਕਰ ਕੇ ਉਹਨਾ ਦੇ ਅਸਲੀ ਮਾਲਕਾ ਦੇ ਹਵਾਲੇ ਕੀਤੇ।

ਪਟਿਆਲਾ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾ ਦੇ ਗੁੰਮ ਹੋਏ ਮੋਬਾਇਲ ਫੋਨ ਟਰੇਸ ਕਰ ਕੇ ਉਹਨਾ ਦੇ ਅਸਲੀ ਮਾਲਕਾ ਦੇ ਹਵਾਲੇ ਕੀਤੇ।

ਸ੍ਰੀ ਸੋਰਵ ਜਿੰਦਲ, ਐਸ.ਪੀ ਉਪਰੇਸ਼ਨਜ, ਜਿਲ੍ਹਾ ਪਟਿਆਲਾ ਜੀ ਨੇ ਪ੍ਰੈਸ ਕਾਨਫਰੰਸ ਦੋਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ ਦੀ ਰੁਝੇਵਿਆ ਨਾਲ ਭਰੀ ਜਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾ ਦੇ ਤਨਾਓ ਦੇ ਮਹੋਲ ਦੇ ਵਿੱਚ ਹੈ, ਇਸ ਤਨਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ...
11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 22 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ...
ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ ‘ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ...
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।...
×