3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 4 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ...
ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 4 ਦਸੰਬਰ: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ...
ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ; ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ; ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ ‘ਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ ਚੌਥੇ ਦੋਸ਼ੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਗ੍ਰਿਫਤਾਰੀ ਮੁੱਖ ਮੰਤਰੀ ਭਗਵੰਤ...
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਡੇਰਾ ਬੱਸੀ/ਐਸਏਐਸ ਨਗਰ, 1...
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ: ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ...
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ – ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਮੁੱਖ...
×