ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਫਰਜੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਰਾਹੀਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ...
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
ਨਾਜਾਇਜ ਮਾਈਨਿੰਗ ਦੇ ਸੰਬੰਧ ‘ਚ ਕਰੈਸ਼ਰ ਮਾਲਕ ਨਸੀਬ ਚੰਦ ਗ੍ਰਿਫ਼ਤਾਰ

ਨਾਜਾਇਜ ਮਾਈਨਿੰਗ ਦੇ ਸੰਬੰਧ ‘ਚ ਕਰੈਸ਼ਰ ਮਾਲਕ ਨਸੀਬ ਚੰਦ ਗ੍ਰਿਫ਼ਤਾਰ

ਈ.ਡੀ ਵਲੋ ਅਟੈਚ ਜ਼ਮੀਨ ‘ਤੇ ਕੀਤੀ ਗਈ ਸੀ ਨਾਜਾਇਜ ਮਾਈਨਿੰਗ ਇੱਕ ਪੋਕਲਾਈਨ ਮਸ਼ੀਨ ਤੇ ਦੋ ਟਿੱਪਰ ਵੀ ਲਏ ਪੁਲਿਸ ਨੇ ਕਬਜੇ ‘ਚ ਮਾਈਨਿੰਗ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਾਜਾਇਜ ਮਾਈਨਿੰਗ ਦੇ ਸੰਬੰਧ ਵਿੱਚ ਕਰੈਸ਼ਰ ਮਾਲਕ ਨਸੀਬ ਚੰਦ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਪੋਕਲਾਈਨ ਮਸ਼ੀਨ ਤੇ ਦੋ ਟਿੱਪਰਾਂ ਨੂੰ ਵੀ...
ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਸੀਪੀ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...
ਪਟਿਆਲਾ ਪੁਲਿਸ ਵੱਲੋਂ ਕਤਲ ਅਤੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ

ਪਟਿਆਲਾ ਪੁਲਿਸ ਵੱਲੋਂ ਕਤਲ ਅਤੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ

ਰਾਜਪੁਰਾ ਵਿਖੇ ਹੋਇਆ ਡਾਕਟਰ ਦਿਨੇਸ ਗੋਸੁਆਮੀ ਦਾ ਅੰਨ੍ਹਾ ਕਤਲ ਟਰੇਸ 3 ਪਿਸਟਲ .32 ਬੋਰ ਸਮੇਤ 5 ਮੈਗਜ਼ੀਨ, 14 ਰੋਦ ਬਰਾਮਦ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ...
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ...
×