ਮੁੱਖ ਮੰਤਰੀ ਦੇ ਸਿੱਧੇ ਹੁਕਮਾਂ ਨਾਲ ਪੁਲਿਸ ਨੇ ਸਿੱਖ ਗੁਰਦੁਆਰਾ ਸਾਹਿਬ ’ਤੇ ਹਮਲਾ ਤੇ ਗੁਰੂ ਘਰ ਵਿਚ ਪ੍ਰਵੇਸ਼ ਕੀਤਾ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਦੇ ਸਿੱਧੇ ਹੁਕਮਾਂ ਨਾਲ ਪੁਲਿਸ ਨੇ ਸਿੱਖ ਗੁਰਦੁਆਰਾ ਸਾਹਿਬ ’ਤੇ ਹਮਲਾ ਤੇ ਗੁਰੂ ਘਰ ਵਿਚ ਪ੍ਰਵੇਸ਼ ਕੀਤਾ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੂੰ ਖੂਨਖਰਾਬੇ ਤੇ ਮੌਤ ਲਈ ਨੈਤਿਕ ਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਪ੍ਰਵਾਨ ਕਰਨ ਲਈ ਆਖਿਆ ਕਿਹਾ ਕਿ ਦਿੱਲੀ ਵਿਚ ਬੈਠੇ ਸਿੱਖ ਵਿਰੋਧੀ ਤੱਤ ਪੰਜਾਬ ਸਰਕਾਰ ਨੂੰ ਵਰਤ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਤੇ ਇਸਦਾ ਦੋਸ਼ ਸਿੱਖਾਂ ਸਿਰ ਮੜ੍ਹਨਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ...
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ...
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ – ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ...
ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

– ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ – ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ – ਪਰਾਲੀ ਸਾੜਨ...
ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘੁਟਾਲਾ : 64 ਕਰੋੜ ਦੀ  ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਦੋਸ਼ੀ ਨਾਮਜ਼ਦ

ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘੁਟਾਲਾ : 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਦੋਸ਼ੀ ਨਾਮਜ਼ਦ

ਵਿਜੀਲੈਂਸ ਬਿਉਰੋ ਵੱਲੋਂ 8 ਦੋਸ਼ੀ ਗ੍ਰਿਫਤਾਰ, ਬਾਕੀਆਂ ਦੀ ਗ੍ਰਿਫਤਾਰੀ ਲਈ ਤਲਾਸ਼ ਜਾਰੀ ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ...
×