ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ...
ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਅਕਾਲੀ ਦਲ

ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦਾ ਮਸਲਾ ਜਿਸ ਕਾਰਨ ਉਮੀਦਵਾਰ ਨੇ ਖੁਦਕੁਸ਼ੀ ਕੀਤੀ, ਹੱਲ ਨਾ ਕਰਨ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਖਿਲਾਫ...
1158 ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਆਤਮ ਹੱਤਿਆ ਲਈ ਪ੍ਰਸ਼ਾਸਨ ਜਿੰਮੇਵਾਰ

1158 ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਆਤਮ ਹੱਤਿਆ ਲਈ ਪ੍ਰਸ਼ਾਸਨ ਜਿੰਮੇਵਾਰ

ਮਿਤੀ 21 ਅਕਤੂਬਰ ਨੂੰ ਬਲਵਿੰਦਰ ਕੌਰ, ਸਹਾਇਕ ਪ੍ਰੋਫ਼ੈਸਰ (1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ) ਵੱਲੋਂ ਕੀਤੀ ਗਈ ਆਤਮ-ਹੱਤਿਆ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਸੁਸਾਇਡ ਨੋਟ ਵਿੱਚ ਸਪਸ਼ਟ ਰੂਪ ਚ ਉਮੀਦਵਾਰ ਵੱਲੋਂ ਲਿਖਿਆ ਗਿਆ ਹੈ ਕਿ ਇਸਦੇ ਲਈ ਹਰਜੋਤ ਬੈਂਸ, ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਜਿੰਮੇਵਾਰ...
×