by abcpunjab | ਦਸੰ. 18, 2024 | breaking news, crime, daily
ਚੰਡੀਗੜ੍ਹ, 17 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ...
by abcpunjab | ਦਸੰ. 18, 2024 | breaking news, crime, daily, Uncategorized
– ਡੀਜੀਪੀ ਪੰਜਾਬ ਨੇ ਅੰਮ੍ਰਿਤਸਰ ਵਿਖੇ ਸਰਹੱਦੀ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਉਨ੍ਹਾਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ – ਡੀ.ਜੀ.ਪੀ. ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ...
by abcpunjab | ਦਸੰ. 15, 2024 | breaking news, crime, daily
– ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ – ਗ੍ਰਿਫ਼ਤਾਰ ਦੋਸ਼ੀ ਸਤਨਾਮ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜ਼ਮਾਨਤ ‘ਤੇ ਰਿਹਾਅ...
by abcpunjab | ਦਸੰ. 14, 2024 | breaking news, crime, daily
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਦਹਿਸ਼ਤਗਰਦ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਨਿਯੰਤਰਿਤ ਕੀਤਾ ਜਾ ਰਿਹਾ ਸੀ ਅਤੇ ਪੁਲਿਸ ਸਥਾਪਨਾਵਾਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਕੀਤਾ ਗਿਆ ਸੀ: ਡੀਜੀਪੀ ਗੌਰਵ ਯਾਦਵ – ਜਾਂਚ ਤੋਂ ਪਤਾ ਲੱਗਾ ਹੈ ਕਿ ਜੀਟੀ ਰੋਡ...
by abcpunjab | ਦਸੰ. 13, 2024 | breaking news, crime, daily
ਪਾਕਿ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਇਸ ਦਹਿਸ਼ਤੀ ਮਾਡਿਊਲ ਨੂੰ ਬੀ.ਕੇ.ਆਈ. ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ ਸੂਬਾ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀ ਹੋਰ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਰਚ ਰਹੇ ਸਨ ਸਾਜ਼ਿਸ਼: ਏਆਈਜੀ...
by abcpunjab | ਦਸੰ. 13, 2024 | breaking news, crime, daily
ਚੰਡੀਗੜ੍ਹ 13 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...