crime

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

— ਪੁਲਿਸ ਟੀਮਾਂ ਨੇ 123 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 44 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 432ਵੇਂ ਦਿਨ 114 ਨਸ਼ਾ ਤਸਕਰ 3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

* ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵਿੱਚ ਲੋਕ ਪੁੱਜੇ * ਇਹ ਧਰਤੀ ਅਕਾਲੀਆਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਨਿਰਾਦਰੀ ਦੀ ਹਮੇਸ਼ਾ ਗਵਾਹ ਰਹੇਗੀ ਕੋਟਕਪੂਰਾ/ਫ਼ਰੀਦਕੋਟ, 7 ਮਈ ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਤੋਂ...

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਕਿਸਾਨਾਂ ਨੂੰ ਨਕਲੀ ਅਤੇ ਮਿਆਦ ਪੁੱਗੇ ਖੇਤੀ ਉਤਪਾਦ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ:ਗੁਰਮੀਤ ਸਿੰਘ ਖੁੱਡੀਆਂ ਭਗਵੰਤ ਮਾਨ ਸਰਕਾਰ, ਨਕਲੀ ਖੇਤੀ-ਉਤਪਾਦਾਂ ਦੀ ਪੂਰੀ ਸਪਲਾਈ ਚੇਨ ਦੀ ਕਰੇਗੀ ਜਾਂਚ: ਗੁਰਮੀਤ ਸਿੰਘ ਖੁੱਡੀਆਂ ਅਸੀਂ ਇਸ ਛਾਪੇਮਾਰੀ ’ਤੇ ਨਹੀਂ ਰੁਕਾਂਗੇ, ਨਕਲੀ ਖ਼ਾਦ ਨੈੱਟਵਰਕ ਨਾਲ ਸਬੰਧਤ ਹਰੇਕ ਪਹਿਲੂ ਦੀ ਜਾਂਚ ਕੀਤੀ...

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ...

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ  2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾ ਰਿਹੈ ਪੰਜਾਬ ਪੁਲਿਸ ਆਨਲਾਈਨ ਸੰਵੇਦਨਸ਼ੀਲ ਨੌਜਵਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਤੋਂ ਰੱਖ ਰਹੀ ਹੈ ਦੂਰ ; ‘ਯੁਵਾ ਸਾਂਝ’ ਤਹਿਤ ਸਾਰੇ ਪੰਜਾਬ ਵਿੱਚ 1490 ਅਜਿਹੇ ਨੌਜਵਾਨਾਂ ਨੂੰ ਕੀਤਾ ਗਿਆ...

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 33 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 430ਵੇਂ ਦਿਨ 126 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 5 ਮਈ: ਮੁੱਖ ਮੰਤਰੀ...

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਭਾਜਪਾ, ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ ਇਤਿਹਾਸਕ ਬਿੱਲ ਲੈ ਕੇ ਆਈ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਕਰਨ ਦੀ ਹਿੰਮਤ ਵੀ ਨਹੀਂ ਕਰ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਰਵਾਇਤੀ ਪਾਰਟੀਆਂ ਨੇ ਸਾਲਾਂ ਤੋਂ ਲੋਕਾਂ ਨੂੰ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 43 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 429ਵੇਂ ਦਿਨ 1.5 ਕਿਲੋਗ੍ਰਾਮ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ...

ਵੱਡੀ ਖ਼ਬਰਾਂ

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਲਈ ਮੁੜ-ਵਸੇਬਾ ਯਕੀਨੀ ਬਨਾਉਣ ’ਤੇ ਕੇਂਦਰਿਤ ਨਸ਼ਿਆਂ ਵਿਰੁੱਧ ਲੜਾਈ ਦਾ ਉਦੇਸ਼ ਸਿਰਫ਼ ਗ੍ਰਿਫ਼ਤਾਰੀਆਂ ਨਹੀਂ, ਹਰ ਪੀੜਤ ਵਿਅਕਤੀ ਨੂੰ ਠੀਕ ਹੋਣ ਦਾ ਮੌਕਾ ਦੇਣਾ ਵੀ ਹੈ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਰਚ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ...

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ...

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸਮਾਗਮ ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ...

ਡਾਇਰੈਕਟਰ ਤਕਨੀਕੀ ਸਿੱਖਿਆ ਨੇ ਅਕਾਦਮਿਕ-ਉਦਯੋਗ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਉਦਯੋਗ ਦੇ ਆਗੂਆਂ ਨਾਲ ਗੱਲਬਾਤ ਕੀਤੀ

ਸੁਸ਼੍ਰੀ ਪਾਲਿਕਾ ਅਰੋੜਾ, ਪੀਸੀਐੱਸ, ਡਾਇਰੈਕਟਰ ਤਕਨੀਕੀ ਸਿੱਖਿਆ-ਅਤੇ-ਮਿਸ਼ਨ ਡਾਇਰੈਕਟਰ, ਚੰਡੀਗੜ੍ਹ ਕੌਸ਼ਲ ਵਿਕਾਸ ਮਿਸ਼ਨ ਨੇ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਸਕੱਤਰ ਤਕਨੀਕੀ ਸਿੱਖਿਆ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ/CII) ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਦੇ...

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ:...

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਜਲ ਸਰੋਤ ਮੰਤਰੀ ਵੱਲੋਂ ਮਾਨਸੂਨ ਤੋਂ ਪਹਿਲਾਂ ਵਿਭਾਗੀ ਪ੍ਰਾਜੈਕਟਾਂ ਅਤੇ ਕਾਰਜਾਂ ਦਾ ਲੈ ਰਹੇ ਹਨ ਜਾਇਜ਼ਾ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ...

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸਿਰਫ਼ ਐਸ.ਆਈ.ਆਰ. ਫਾਰਮ ਭਰਨ ਵਾਲਿਆਂ ਦੇ ਨਾਮ ਹੀ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ...

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।...

ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ

ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ...

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੈਕਟਰ 17 ਪਲਾਜ਼ਾ ਵਿਖੇ ਨੁੱਕੜ ਨਾਟਕ ਆਯੋਜਿਤ ਕੀਤਾ ਗਿਆ

ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਅੱਜ ਸੈਕਟਰ 17 ਪਲਾਜ਼ਾ, ਚੰਡੀਗੜ੍ਹ ਵਿਖੇ ਇੱਕ ਨੁੱਕੜ ਨਾਟਕ (ਸਟ੍ਰੀਟ ਪਲੇ) ਦਾ ਆਯੋਜਨ ਕੀਤਾ ਗਿਆ, ਤਾਕਿ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਦੀ ਮਹੱਤਤਾ ਬਾਰੇ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ...

ਪ੍ਰਸ਼ਾਸਕ ਨੇ ਚੰਡੀਗੜ੍ਹ ਵਿੱਚ ਪਬਲਿਕ ਟ੍ਰਾਂਸਪੋਰਟ ਅਤੇ ਐਪ-ਅਧਾਰਿਤ ਐਗਰੀਗੇਟਰ ਸੇਵਾਵਾਂ ਦੀ ਸਮੀਖਿਆ ਕੀਤੀ; ਕਨੈਕਟਿਵਿਟੀ ਅਤੇ ਜਨ ਸੁਵਿਧਾ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ

ਬਿਹਤਰ ਬੱਸ ਕਨੈਕਟਿਵਿਟੀ, ਹਾਇਰ ਫ੍ਰੀਕੁਐਂਸੀ ਅਤੇ ਸਮਾਰਟਰ ਟ੍ਰਾਂਸਪੋਰਟ ਪਲੈਨਿੰਗ 'ਤੇ ਦਿੱਤਾ ਜ਼ੋਰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ; ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਵਿੱਤ...