crime

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

— ਦੋਸ਼ੀ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਯੋਜਨਾਬੱਧ ਕਤਲ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ — ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਛੇ ਮੁਲਜ਼ਮ ਗ੍ਰਿਫ਼ਤਾਰ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ...

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਚੰਡੀਗੜ੍ਹ/ਤਰਨ ਤਾਰਨ; 04 ਮਈ 2026: ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ...

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ,60 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ...

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਗ੍ਰਿਫਤਾਰ ਕੀਤੇ ਦੋਸ਼ੀ ਗੁਰਜਿੰਦਰ ਦੇ ਖੁਲਾਸੇ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਅੰਜਾਮ ਦਿੱਤੀਆਂ ਗਈਆਂ ਸਨ ਤਿੰਨੋਂ ਅੱਤਵਾਦੀ ਵਾਰਦਾਤਾਂ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤਾ ਦੋਸ਼ੀ ਗੁਰਜਿੰਦਰ ਅਤੇ ਮ੍ਰਿਤਕ ਜਗਰੂਪ ਲੰਬੇ ਸਮੇਂ ਤੋਂ ਸੰਪਰਕ ਵਿੱਚ ਸਨ; ਪੁਲਿਸ ਤੋਂ ਬਚਣ ਲਈ ਵੱਖ-ਵੱਖ ਹੋ ਕੇ ਪੁੱਜੇ ਸਨ ਰਾਜਪੁਰਾ...

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 427ਵੇਂ ਦਿਨ 2 ਕਿਲੋ ਹੈਰੋਇਨ ਸਮੇਤ 150 ਨਸ਼ਾ ਤਸਕਰ ਗ੍ਰਿਫ਼ਤਾਰ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

— ਦੋ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰੇ, ਚਾਰ ਮੋਬਾਈਲ ਫੋਨ ਅਤੇ ਵਾਈਫਾਈ ਸੈੱਟ ਬਰਾਮਦ — ਇਹ ਮਾਡਿਊਲ ਪਾਕਿਸਤਾਨ ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜਣ ਲਈ ਸੰਵੇਦਨਸ਼ੀਲ ਥਾਵਾਂ 'ਤੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ...

ਵੱਡੀ ਖ਼ਬਰਾਂ

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

ਪੁਲਿਸ ਟੀਮਾਂ ਨੇ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 494ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 85 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ...

‘ਸਤਲੁਜ’ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਵਿੱਚ ਭਾਜਪਾ ਦੀ ਕੋਈ ਭੂਮਿਕਾ ਨਹੀਂ; ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗੁੰਮਰਾਹਕੁੰਨ ਹਨ : ਸਰਦਾਰ ਰਵਨੀਤ ਸਿੰਘ

ਰੇਲਵੇ ਮੰਤਰਾਲੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਕੁਝ ਸਿਆਸੀ ਆਗੂਆਂ ਵੱਲੋਂ 'ਸਤਲੁਜ' ਫ਼ਿਲਮ ਨੂੰ ਓਟੀਟੀ ਪਲੇਟਫਾਰਮ ZEE5 ਤੋਂ ਹਟਾਏ ਜਾਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਜਾਂ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਯਤਨ ਪੂਰੀ ਤਰ੍ਹਾਂ...

14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ...

ਪ੍ਰਧਾਨ ਮੰਤਰੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੇਂਦਰੀ ਮੰਤਰੀ ਸ੍ਰੀ ਰਵਨੀਤ ਸਿੰਘ ਨੇ ਪੁਨਰਵਿਕਸਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ

ਰੇਲਵੇ ਮੰਤਰਾਲੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਨੇ ਅੱਜ ਫਿਰੋਜ਼ਪੁਰ ਮੰਡਲ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਪੁਨਰਵਿਕਸਿਤ ਜਲੰਧਰ ਕੈਂਟ (ਜੇ.ਆਰ.ਸੀ.) ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ...

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ...

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸਿੱਖਾਂ 'ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ - ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ...

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ...

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

• ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼ •ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ...

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਿਹਾ, ਸਾਲ 2022 ਤੋਂ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਗਈਆਂ 520 ਨਵੀਆਂ ਭਰਤੀਆਂ ਨਾਲ ਵਿਭਾਗੀ ਪ੍ਰਾਜੈਕਟਾਂ ਨੂੰ ਮਿਲੀ ਰਫ਼ਤਾਰ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ...

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ ਸਪਲਾਈ ਚੇਨ ਨੂੰ ਯੂ.ਐਲ.ਆਈ.ਪੀ. ਪਲੇਟਫਾਰਮ ਨਾਲ ਜੋੜਨ ਦੇ ਨਤੀਜੇ ਵਜੋਂ ਲਾਗਤ ਖਰਚੇ ਘਟਣਗੇ ਅਤੇ ਨਿਰਯਾਤ ਸਮਰੱਥਾ ਹੋਰ ਮਜ਼ਬੂਤ ਹੋਵੇਗੀ: ਅਮਨ ਅਰੋੜਾ •ਇਹ ਭਾਈਵਾਲੀ ਯੂਨੀਫਾਈਡ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਦਰਮਿਆਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ

ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਲੁਧਿਆਣਾ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਲੁਧਿਆਣਾ, ਐਸ.ਬੀ.ਐਸ.ਨਗਰ, ਫਰੀਦਕੋਟ,...