— ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ — ਇਹ ਬਰਾਮਦਗੀ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਉੱਚ-ਪ੍ਰਭਾਵੀ ਹਮਲਿਆਂ ਲਈ ਤਿਆਰੀਆਂ ਨੂੰ ਦਰਸਾਉਂਦੀ ਹੈ: ਡੀਜੀਪੀ ਗੌਰਵ ਯਾਦਵ —...



