ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

— ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਾਹਿਲ ਬਸ਼ੀਰ ਜੰਮੂ-ਕਸ਼ਮੀਰ ਵਿੱਚ ਦਰਜ ਯੂਏਪੀਏ ਅਤੇ ਅਸਲਾ ਐਕਟ ਤਹਿਤ ਇੱਕ ਮਾਮਲੇ ਵਿੱਚ ਲੋੜੀਂਦਾ: ਡੀਜੀਪੀ ਪੰਜਾਬ ਗੌਰਵ ਯਾਦਵ — ਗ੍ਰਿਫ਼ਤਾਰ ਵਿਅਕਤੀਆਂ ਨੇ ਡਰਾਈਵਰ ਨੂੰ ਗੋਲੀ ਮਾਰਨ ਅਤੇ ਲਾਸ਼ ਨੂੰ ਮੋਹਾਲੀ ਖੇਤਰ ਵਿੱਚ ਸੁੱਟਣ ਦਾ ਜ਼ੁਰਮ ਕਬੂਲਿਆ: ਡੀਆਈਜੀ ਹਰਚਰਨ ਸਿੰਘ ਭੁੱਲਰ — ਗ੍ਰਿਫ਼ਤਾਰ...
ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

-ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ: ਡੀਜੀਪੀ ਪੰਜਾਬ ਗੌਰਵ ਯਾਦਵ -ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਲਈ ਇੰਦੌਰ ਗਏ ਸਨ ਗ੍ਰਿਫਤਾਰ ਕੀਤੇ ਵਿਅਕਤੀ : ਐਸ.ਐਸ.ਪੀ. ਡਾ. ਅਖਿਲ ਚੌਧਰੀ ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ...
1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ...
ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਵੱਲੋਂ 12.44 ਕਰੋੜ ਰੁਪਏ ਦੀ ਡਰੱਗ ਮਨੀ, 384 ਕਿਲੋ ਅਫੀਮ, 232 ਕਵਿੰਟਲ ਚੂਰਾ-ਪੋਸਤ ਸਮੇਤ 33 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ — 184ਵੇਂ ਦਿਨ 8.4 ਕਿਲੋਗ੍ਰਾਮ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ — ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕੀਤਾ ਰਾਜ਼ੀ...
‘ਨਸ਼ਿਆਂ ਵਿਰੁੱਧ ਜੰਗ’: 183ਵੇਂ ਦਿਨ, ਪੰਜਾਬ ਪੁਲਿਸ ਨੇ 324 ਥਾਵਾਂ ‘ਤੇ ਛਾਪੇਮਾਰੀ ਕੀਤੀ; 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

‘ਨਸ਼ਿਆਂ ਵਿਰੁੱਧ ਜੰਗ’: 183ਵੇਂ ਦਿਨ, ਪੰਜਾਬ ਪੁਲਿਸ ਨੇ 324 ਥਾਵਾਂ ‘ਤੇ ਛਾਪੇਮਾਰੀ ਕੀਤੀ; 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

— ਕਾਰਵਾਈ ਦੌਰਾਨ 46 ਐਫਆਈਆਰ ਦਰਜ, 3.9 ਕਿਲੋ ਹੈਰੋਇਨ ਅਤੇ 2.5 ਕਿਲੋ ਅਫੀਮ ਬਰਾਮਦ — ‘ਨਸ਼ਾ ਛੁਡਾਓ ਅਭਿਆਨ’ ਤਹਿਤ, ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਜਾ ਰਹੀ...
ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ...