ਵਿਧਾਨ ਸਭਾ ਵਿੱਚ ਵੀ ਇਨਸਾਫ਼ ਦੇ ਮੁੱਦੇ ਤੋਂ ਭੱਜੀ ‘ਆਪ’ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਾ ਚਾਹੀਦਾ ਹੈ ਅਸਤੀਫ਼ਾ: ਸਰਦਾਰ ਪਰਗਟ ਸਿੰਘ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਤੱਕ ਕਾਂਗਰਸ ਪਰਿਵਾਰ ਦੇ ਨਾਲ ਖੜ੍ਹੀ, ਹਰ ਸੰਭਵ ਯਤਨ ਕਰੇਗੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ...
‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ
ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ਦੇ 602ਵੇਂ ਦਿਨ 113 ਨਸ਼ਾ ਤਸਕਰ ਗ੍ਰਿਫਤਾਰ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ...
ਚੰਡੀਗੜ੍ਹ ਪ੍ਰਸ਼ਾਸਨ ਅਤੇ ਭਾਰਤੀ ਰਿਜ਼ਰਵ ਬੈਂਕ ਨੇ ਟੈਕਸ ਪ੍ਰਾਪਤੀਆਂ ਦੇ ਸੁਵਿਵਸਥਿਤ ਪ੍ਰਬੰਧਨ ਲਈ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ
ਚੰਡੀਗੜ੍ਹ ਪ੍ਰਸ਼ਾਸਨ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਇੱਕ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ। ਇਸ ਦਾ ਉਦੇਸ਼ 'ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਿਜ਼ ਟੈਕਸ' (ਆਈਜੀਐੱਸਟੀ) ਸਹਿਤ ਟੈਕਸ ਪ੍ਰਾਪਤੀਆਂ ਜਮ੍ਹਾਂ ਕਰਨ ਅਤੇ ਉਨ੍ਹਾਂ ਦੇ ਪ੍ਰਬੰਧਨ ਲਈ ਇੱਕ ਵਿਵਸਥਿਤ ਵਿਵਸਥਾ ਸਥਾਪਿਤ ਕਰਨਾ ਹੈ। ਇਸ ਪਹਿਲ ਨਾਲ ਟੈਕਸ ਵਸੂਲੀ ਦੀ...
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ
ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਵੀ ਕੀਤੀ ਲੋਕ, ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਤੌਰ 'ਤੇ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 601ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 276ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਬਰਿੰਦਰ ਬਿੱਟੂ ’ਤੋਂ ਕੇਸ ਫੌਰੀ ਵਾਪਸ ਹੋਵੇ: ਵਿਜੇ ਸਾਂਪਲਾ
ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਮੈਡੀਕਲ ਨਸ਼ੇ ਬਰਾਮਦ ਕਰਵਾਉਣ ਵਾਲੇ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਤੁਰੰਤ ਵਾਪਸ ਲਿਆ ਜਾਵੇ। ਭਾਜਪਾ ਆਗੂਆਂ ਖਿਲਾਫ਼ ਬਦਲਾਖੋਰੀ ਵਾਲਾ ਕੇਸ ਬਣਾਉਣ ਦਾ ਸਖ਼ਤ ਨੋਟਿਸ ਲੈਂਦਿਆ ਪੰਜਾਬ ਭਾਜਪਾ ਦੇ...
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ
ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ
’ਸੰਗਤ’ ਨੂੰ, ਆਪਸੀ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਚੋਣ ਕਰਨ ਲਈ ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ ਕੀਤਾ ਗਿਆ ਤਿਆਰ: ਹਰਜੋਤ ਸਿੰਘ ਬੈਂਸ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਮਦਦ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਅਹਿਮ ਹਿੱਸਾ: ਹਰਜੋਤ ਸਿੰਘ ਬੈਂਸ ’ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਦੀ ਭਾਈਵਾਲੀ ਨਾਲ...
ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 146 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 600ਵੇਂ ਦਿਨ 103 ਨਸ਼ਾ ਤਸਕਰ 10.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ...
ਗ੍ਰਿੱਡ ਵਿੱਚ ‘ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026’ ਮਨਾਇਆ ਗਿਆ, ‘ਸਹਿਭਾਗਿਤਾ, ਆਤਮਨਿਰਭਰਤਾ ਅਤੇ ਸਮਾਵੇਸ਼ੀ ਪੁਨਰਵਾਸ’ ‘ਤੇ ਦਿੱਤਾ ਗਿਆ ਜ਼ੋਰ
'ਗਵਰਨਮੈਂਟ ਰੀਹੈਬਲੀਟੇਸ਼ਨ ਇੰਸਟੀਟਿਊਟ ਫੌਰ ਇੰਟੈਲੈਕਚੁਅਲ ਡਿਸਏਬਿਲਿਟੀਜ਼' (ਗ੍ਰਿੱਡ), ਚੰਡੀਗੜ੍ਹ ਵਿੱਚ ਅੱਜ 'ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਸੰਯੁਕਤ ਆਯੋਜਨ 'ਕਾਲਜ ਆਵ੍ ਸਪੈਸ਼ਲ ਐਜੂਕੇਸ਼ਨ' ਅਤੇ 'ਕਲੀਨਿਕ ਵਿੰਗ' ਦੁਆਰਾ ਕੀਤਾ ਗਿਆ। ਹਰ ਵਰ੍ਹੇ 27...
ਚਰਨਜੀਤ ਚੰਨੀ ਨੇ ਪਿੰਡ ਖਾਰਾ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਕੋਟਕਪੁਰਾ ਦੇ ਪਿੰਡ ਖਾਰਾ ਵਿੱਚ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲਿਆ ਗਿਆ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਖੇਤਾਂ ਵਿੱਚ ਜਾ ਕੇ ਜਿੱਥੇ ਖਰਾਬ ਹੋਈ ਫਸਲ ਦੇ ਹਾਲਾਤ ਦੇਖੇ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।ਚਰਨਜੀਤ ਸਿੰਘ ਚੰਨੀ ਨੇ ਕਿਹਾ...
ਭਾਜਪਾ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ, ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ
ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ), ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਸਹਮਤੀ ਤੋਂ ਬਾਅਦ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵਲੋਂ ਨਵੀਂ ਟੀਮ ਸਮੇਤ ਸੂਬਾ ਅਹੁਦੇਦਾਰਾਂ, ਬੁਲਾਰਿਆਂ, ਵੱਖ-ਵੱਖ ਸੈੱਲਾਂ ਦੇ ਕਨਵੀਨਰਾਂ ਅਤੇ ਸੂਬਾ...
3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, ਪੌਣੇ 5 ਸਾਲ ਬਾਅਦ ਦੂਜਿਆਂ ਸਿਰ ਠੀਕਰਾ ਭੰਨ ਨੇ ਨਹੀਂ ਭੱਜ ਸਕਦੀ ‘ਆਪ’ ਸਰਕਾਰ: ਅਸ਼ਵਨੀ ਸ਼ਰਮਾ
250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ‘ਆਪ’ ਸਰਕਾਰ: ਅਸ਼ਵਨੀ ਸਰਮਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ...
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ
ਅਕਾਲੀ ਦਲ ਦੇ ਬੀਸੀ ਵਿੰਗ ਦਾ ਪ੍ਰਧਾਨ ਸੈਂਕੜੇ ਸਾਥੀਆਂ ਸਮੇਤ ਭਾਜਪਾ ਦਾ ਫੜਿਆ ਪੱਲਾ ਨਸ਼ਾ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ 'ਤੇ ਢਿੱਲੋਂ ਦਾ ਸਰਕਾਰ 'ਤੇ ਹਮਲਾ, ਭਾਜਪਾ ਸਰਕਾਰ ਨੂੰ ਦੱਸਿਆ ਇੱਕੋ ਇੱਕ ਹੱਲ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ...
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ 63% ਡੀਏ: ਕੇਵਲ ਸਿੰਘ ਢਿੱਲੋਂ
ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਵੀਰਵਾਰ ਨੂੰ ਚੰਡੀਗੜ੍ਹ...
‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਰੰਗ-ਰੋਗਨ, ਸਫ਼ੈਦੀ, ਉਦਘਾਟਨੀ ਸਮਾਗਮਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ : ਸ਼ਵੇਤ ਮਲਿਕ
253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣਾ ਅਤੇ ਲਗਾਤਾਰ ਹੋ ਰਹੇ ਰੋਸ ਪ੍ਰਦਰਸ਼ਨ ‘ਸਿੱਖਿਆ ਕ੍ਰਾਂਤੀ’ ਦੀ ਅਸਲੀ ਤਸਵੀਰ ਦਿਖਾ ਰਹੇ : ਮਲਿਕ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ)...
ਸੁਨੀਲ ਜਾਖੜ ਵੱਲੋਂ ਰਾਜਪਾਲ ਨੂੰ ਪੱਤਰ, ਪੰਜਾਬ ਵਿੱਚ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ ਦੀ ਮੰਗ
ਭਾਜਪਾ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਦੀ ਮੰਗ ਲੈ ਕੇ ਭਾਰਤੀ ਚੋਣ ਕਮਿਸ਼ਨ ਕੋਲ ਵੀ ਜਾਵੇਗੀ। ਸਿਸੋਦੀਆ ਤੇ ਕੇਜਰੀਵਾਲ ਦੀ ਟਕਰਾਅ ਵਾਲੀ ਸਿਆਸਤ ਨੂੰ ਪੰਜਾਬ ਲਈ ਖ਼ਤਰਨਾਕ ਦੱਸਿਆ; ਦੋਵਾਂ ਨੂੰ ਸੂਬੇ ਤੋਂ ਤੜੀਪਾਰ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕਰਨ ਦੀ ਗੱਲ ਕਹੀ। ਕਿਹਾ, ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਪੰਜਾਬ ਦੀ...
ਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ 1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂ
ਭਾਜਪਾ ਪੰਜਾਬ ਦਾ ਹਰ ਹੱਕ ਖੋਹਣਾ ਚਾਹੁੰਦੀ ਹੈ, ਫਿਰ ਵੀ ਵਿਧਾਨ ਸਭਾ ਦੇ ਪਾਣੀ ਸਬੰਧੀ ਮਤਿਆਂ 'ਤੇ ਪੂਰੀ ਤਰ੍ਹਾਂ ਚੁੱਪ ਹੈ: ਬਲਤੇਜ ਪੰਨੂ ਪਾਣੀਆਂ ਦੇ ਰਾਖੇ ਬਣਨ ਵਾਲੇ ਹੀ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਵਾਲੇ ਨਿਕਲੇ: ਬਲਤੇਜ ਪੰਨੂ ਕੈਪਟਨ ਅਤੇ ਬਾਦਲ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਪਾਣੀਆਂ ਦੇ ਹਿੱਤਾਂ ਨਾਲ...
ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ
ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਵਿੱਚ 5.5% ਦੀ ਗਿਰਾਵਟ, ਭਾਜਪਾ ਦੇ ਰਾਜ ਵਿੱਚ ਦਿੱਲੀ ਵਿੱਚ 28% ਅਤੇ ਹਰਿਆਣਾ ਵਿੱਚ 42% ਵਾਧਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਨੇ 2007 ਤੋਂ 2017 ਦਰਮਿਆਨ ਪੰਜਾਬ ਵਿੱਚ ਚਿੱਟਾ, ਨਸ਼ੇ ਅਤੇ ਗੈਂਗਸਟਰਵਾਦ ਲਿਆਂਦਾ, ਕਾਂਗਰਸ ਨੇ ਇਸਨੂੰ ਫੈਲਣ ਦਿੱਤਾ: ਹਰਪਾਲ ਸਿੰਘ ਚੀਮਾ 'ਯੁੱਧ ਨਸ਼ਿਆਂ...
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ
ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 607ਵੇਂ ਦਿਨ 21.3 ਕਿਲੋ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ
4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ...
