crime

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 75 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 111 ਨੂੰ ਪੁੱਛ ਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁਧ ਦੇ 374ਵੇਂ ਦਿਨ 93 ਨਸ਼ਾ ਤਸਕਰ 5.1 ਕਿਲੋਗ੍ਰਾਮ ਹੈਰੋਇਨ ਸਮੇਤ...

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

— ਪੁਲਿਸ ਟੀਮਾਂ ਨੇ 29 ਮੋਬਾਈਲ ਫ਼ੋਨ, ਇੱਕ ਲੈਪਟਾਪ, ਇੱਕ ਟੈਬ, ਆਦਿ ਵੀ ਕੀਤੇ ਬਰਾਮਦ — ਪੀੜਤਾਂ ਨੂੰ ਨਿਸ਼ਾਨਾ ਬਣਾਉਣ ਲਈ ਮੁਲਜ਼ਮਾਂ ਨੇ ਵਰਤੇ ਵੌਇਸ-ਚੇਂਜਿੰਗ ਸੌਫਟਵੇਅਰ, ਜਾਅਲੀ ਪ੍ਰੋਫਾਈਲ; ਏਆਈ-ਜਨਰੇਟਿਡ ਇਤਰਾਜ਼ਯੋਗ ਵੀਡੀਓਜ਼ ਨੂੰ ਪ੍ਰਕਾਸ਼ਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲੇ: ਡੀਜੀਪੀ ਪੰਜਾਬ ਗੌਰਵ ਯਾਦਵ — ਇਸ ਰੈਕੇਟ ਨੇ...

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173 ਸਪਲਾਇਰਾਂ ਅਤੇ...

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼, ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

— ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਚੰਡੀਗੜ੍ਹ, 9 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਵਿੱਤੀ ਢਾਂਚੇ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਦੀ ਦਿਸ਼ਾ ਵੱਲ ਫੈਸਲਾਕੁੰਨ ਕਦਮ ਤਹਿਤ, ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ...

ਗੈਂਗਸਟਰਾਂ ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਂ ਕੀਤੀ ਛਾਪੇਮਾਰੀ; 147 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 80 ਨੂੰ ਪੁੱਛਗਿੱਛ ਬਾਅਦ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 372ਵੇਂ ਦਿਨ 88 ਨਸ਼ਾ ਤਸਕਰ 1.2 ਕਿਲੋਗ੍ਰਾਮ ਹੈਰੋਇਨ ਸਮੇਤ...

ਬਲਾਤਲਾਰ ਤੇ ਪੋਸਕੋ ਕਾਨੂੰਨ ‘ਚ ਦਰਜ ਹੋਇਆ ਪਰਚਾ, ਵਕੀਲ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨੇ ਕਰਵਾਇਆ ਬਰੀ!

ਪਟਿਆਲਾ (ਅੱਜ ਮਿਤੀ 05.03.2026)ਨੂੰ ਮਾਣਯੋਗ ਅਦਾਲਤ ਸ਼੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਸ਼ੈਸ਼ਨ ਜੱਜ, ਸ਼ਪੈਸ਼ਲ ਕੋਰਟ ਪਟਿਆਲਾ ਨੇ ਬਲਾਤਕਾਰ ਤੇ ਪੋਸਕੋ ਕਾਨੂੰਨ ‘ਚ ਪਿਛਲੇ ਡੇਢ ਸਾਲ ਤੋਂ ਬੰਦ ਦੋ ਵਿਅਕਤੀਆਂ ਨੂੰ ਅੱਜ ਬਾਇੱਜਤ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਪੈਰਵੀ ਕਰਦੇ ਵਕੀਲ ਸਾਹਿਬ ਪਰਮਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ...

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

—ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਵਾਰਦਾਤਾਂ ਲਈ ਵਰਤੇ ਜਾਣ ਸਨ ਬਰਾਮਦ ਕੀਤੇ ਹਥਿਆਰ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ ਖ਼ਰੀਦੇ ਸਨ 87 ਹਜ਼ਾਰ ਰੁਪਏ ’ਚ ਹਥਿਆਰ : ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ...

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

—ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਵੱਲੋਂ ਨਿਰੰਤਰ ਫਾਲੋ-ਅੱਪ ਤੋਂ ਬਾਅਦ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ: ਡੀਜੀਪੀ ਗੌਰਵ ਯਾਦਵ — ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ ਇਸ ਸਮੇਂ ਵਿਦੇਸ਼ਾਂ ‘ਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ: ਡੀਜੀਪੀ ਪੰਜਾਬ...

ਵੱਡੀ ਖ਼ਬਰਾਂ

ਪ੍ਰਸ਼ਾਸਕ ਨੇ ਜੀਐੱਮਸੀਐੱਚ-32, ਚੰਡੀਗੜ੍ਹ ਵਿਖੇ ਬਾਲਗ਼ ਅਤੇ ਬਜ਼ੁਰਗ ਵੈਕਸੀਨੇਸ਼ਨ ਕਲੀਨਿਕ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ-32), ਚੰਡੀਗੜ੍ਹ ਵਿਖੇ ਬਾਲਗ਼ ਅਤੇ ਬਜ਼ੁਰਗ ਵੈਕਸੀਨੇਸ਼ਨ ਕਲੀਨਿਕ ਦਾ ਉਦਘਾਟਨ ਕੀਤਾ। ਕਮਿਊਨਿਟੀ ਮੈਡੀਸਿਨ ਵਿਭਾਗ, ਜੀਐੱਮਸੀਐੱਚ-32 ਦੁਆਰਾ ਰੋਟਰੀ ਕਲੱਬ ਸੈਂਟਰਲ, ਚੰਡੀਗੜ੍ਹ ਦੇ...

ਸੀਨੀਅਰ ਆਪ ਆਗੂ ਜਿੱਤ ਲਾਲ ਭੱਟੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ

ਆਦਮਪੁਰ ਵਿੱਚ ਆਪ ਨੂੰ ਝਟਕਾ, ਸੀਨੀਅਰ ਆਗੂ ਜਿੱਤ ਲਾਲ ਭੱਟੀ ਸਨੇ ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਆਦਮਪੁਰ ਵਿਧਾਨ ਸਭਾ ਦੇ ਸਾਬਕਾ ਉਮੀਦਵਾਰ ਜਿੱਤ ਲਾਲ ਭੱਟੀ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਸਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਹਜ਼ੂਰ ਸਾਹਿਬ ਐਕਟ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨਾਲ ਸਲਾਹ-ਮਸ਼ਵਰੇ ਦੇ ਫ਼ੈਸਲੇ ਦਾ ਢਿੱਲੋਂ ਵੱਲੋਂ ਸਵਾਗਤ

ਢਿੱਲੋਂ ਦੇ ਟੈਲੀਫੋਨਿਕ ਹਸਤਖੇਪ ਨਾਲ ਰਚਨਾਤਮਕ ਸੰਵਾਦ ਨੂੰ ਮਿਲੀ ਮਜ਼ਬੂਤੀ; ਸਿੱਖ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਮੁੱਖ ਮੰਤਰੀ ਫਡਣਵੀਸ ਦੀ ਸਰਾਹਨਾ ਹਜ਼ੂਰ ਸਾਹਿਬ ਐਕਟ ‘ਤੇ ਵਿਸਤ੍ਰਿਤ ਸਲਾਹ-ਮਸ਼ਵਰੇ ਦੇ ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਦਾ ਭਾਜਪਾ ਪੰਜਾਬ ਵੱਲੋਂ ਸਵਾਗਤ ਹਜ਼ੂਰ ਸਾਹਿਬ ਐਕਟ ‘ਤੇ ਮਹਾਰਾਸ਼ਟਰ ਸਰਕਾਰ ਕਰੇਗੀ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪੂ ਹੋਲਡਰਾਂ ਦੀਆਂ ਚਿੰਤਾਵਾਂ ਸਬੰਧੀ ਕੀਤੀ ਮੀਟਿੰਗ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

• 2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂ • ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਵੱਲੋਂ 3.5 ਕਰੋੜ ਦੀ ਲਾਗਤ ਨਾਲ ਵਿਸ਼ੇਸ਼ ਉਪਰਾਲਾ: ਖੇਤੀਬਾੜੀ ਮੰਤਰੀ • ਹੁਣ ਸੈਂਪਲ ਬਾਹਰ ਭੇਜਣ ਦੀ ਲੋੜ ਨਹੀਂ: ਸਥਾਨਕ ਲੈਬਾਂ ਸਮੇਂ ਤੇ ਪੈਸੇ ਦੀ ਬਚਤ ਦੇ ਨਾਲ ਗੁਣਵੱਤਾ ਦੇ ਮਿਆਰਾਂ...

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ ਸਿਗਨਲ ਵਾਲੇ ਉਪਕਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਜ਼ੀਰੋ ਟਾਲਰੈਂਸ ਨੀਤੀ ਤਹਿਤ ਮੁਹਿੰਮ ਜਾਰੀ ਰਹੇਗੀ: ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦਾ 157ਵਾਂ...

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

•ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 16 ਫੀਸਦ ਵਧਿਆ: ਗੁਰਮੀਤ ਸਿੰਘ ਖੁੱਡੀਆਂ • ਡੀ.ਐੱਸ.ਆਰ. ਅਧੀਨ 1500 ਰੁਪਏ ਪ੍ਰਤੀ ਏਕੜ ਵਿੱਤੀ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 30 ਜੂਨ ਤੱਕ ਖੁੱਲ੍ਹੀ ਹੈ: ਖੁੱਡੀਆਂ • ਚਾਲੂ ਵਿੱਤੀ ਸਾਲ ਦੌਰਾਨ ਡੀ.ਐੱਸ.ਆਰ. ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ: ਖੇਤੀਬਾੜੀ ਮੰਤਰੀ ਪੰਜਾਬ ਦੇ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ...

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ

ਧੀਆਂ ਸਾਡਾ ਮਾਣ ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਜਾਰੀ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ...

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ...

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਨਾਮਜ਼ਦ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਬਾਰੇ ਨਵੇਂ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ...