ਬਲਾਤਲਾਰ ਤੇ ਪੋਸਕੋ ਕਾਨੂੰਨ ‘ਚ ਦਰਜ ਹੋਇਆ ਪਰਚਾ, ਵਕੀਲ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨੇ ਕਰਵਾਇਆ ਬਰੀ!

ਪਟਿਆਲਾ (ਅੱਜ ਮਿਤੀ 05.03.2026)ਨੂੰ ਮਾਣਯੋਗ ਅਦਾਲਤ ਸ਼੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਸ਼ੈਸ਼ਨ ਜੱਜ, ਸ਼ਪੈਸ਼ਲ ਕੋਰਟ ਪਟਿਆਲਾ ਨੇ ਬਲਾਤਕਾਰ ਤੇ ਪੋਸਕੋ ਕਾਨੂੰਨ ‘ਚ ਪਿਛਲੇ ਡੇਢ ਸਾਲ ਤੋਂ ਬੰਦ ਦੋ ਵਿਅਕਤੀਆਂ ਨੂੰ ਅੱਜ ਬਾਇੱਜਤ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਪੈਰਵੀ ਕਰਦੇ ਵਕੀਲ ਸਾਹਿਬ ਪਰਮਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

—ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਵਾਰਦਾਤਾਂ ਲਈ ਵਰਤੇ ਜਾਣ ਸਨ ਬਰਾਮਦ ਕੀਤੇ ਹਥਿਆਰ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ ਖ਼ਰੀਦੇ ਸਨ 87 ਹਜ਼ਾਰ ਰੁਪਏ ’ਚ ਹਥਿਆਰ : ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ...

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

—ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਵੱਲੋਂ ਨਿਰੰਤਰ ਫਾਲੋ-ਅੱਪ ਤੋਂ ਬਾਅਦ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ: ਡੀਜੀਪੀ ਗੌਰਵ ਯਾਦਵ — ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ ਇਸ ਸਮੇਂ ਵਿਦੇਸ਼ਾਂ ‘ਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ: ਡੀਜੀਪੀ ਪੰਜਾਬ...

ਗੈਂਗਸਟਰਾਂ ਤੇ ਵਾਰ ਦਾ 46ਵਾਂ ਦਿਨ: ਪੰਜਾਬ ਪੁਲਿਸ ਨੇ 471 ਥਾਈਂ ਕੀਤੀ ਛਾਪੇਮਾਰੀ ; 163 ਗ੍ਰਿਫ਼ਤਾਰ

— ਪੁਲਿਸ ਟੀਮਾਂ ਵੱਲੋਂ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ , 116 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 371ਵੇਂ ਦਿਨ 72 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ...
×