ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਵਿਖੇ ਡਿਊਟੀ ਨਿਭਾਅ ਰਹੀਆਂ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ, ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਅਤੇ ਪੁਲਿਸ ਥਾਣੇ ਅੰਦਰ ਕੁੱਟਮਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਨੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ...
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ
‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਜਾਣਕਾਰੀਆਂ ਨਾਗਰਿਕਾਂ ਵੱਲੋਂ ਸਾਂਝੀ ਕੀਤੀ ਖੁਫ਼ੀਆ ਜਾਣਕਾਰੀ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਦਿੱਤੀ ਮਜ਼ਬੂਤੀ : ਡੀਜੀਪੀ ਗੌਰਵ ਯਾਦਵ ਗੁਪਤ ਜਾਣਕਾਰੀ ਨੇ ਏ.ਐਨ.ਟੀ.ਐਫ. ਨੂੰ ਹੋਰ ਮਜ਼ਬੂਤ ਕੀਤਾ; ਨਾਗਰਿਕਾਂ ਤੋਂ ਹੋਰ ਭਾਗੀਦਾਰੀ ਦੀ ਉਮੀਦ: ਡੀਜੀਪੀ...
ਪ੍ਰਸ਼ਾਸਕ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੂਹਿਕ ਪ੍ਰਯਾਸਾਂ ਦਾ ਸੱਦਾ ਦਿੱਤਾ; ‘ਨਸ਼ੇ ਦੇ ਖ਼ਿਲਾਫ਼ ਵਾਕਾਥੌਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ 'ਤੇ 'ਨਸ਼ੇ ਦੇ ਖ਼ਿਲਾਫ਼ ਵਾਕਾਥੌਨ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਚੰਡੀਗੜ੍ਹ ਨੂੰ ਇੱਕ ਤੰਦਰੁਸਤ ਅਤੇ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਪ੍ਰਸ਼ਾਸਨ ਅਤੇ...
ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ...
ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ ‘ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ
➖ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਦੇ ਹੱਕ 'ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ ➖ਨਸ਼ੇ ਵਿਰੁੱਧ ਆਵਾਜ਼ ਉਠਾਉਣ 'ਤੇ ਪੁਲਿਸ ਜ਼ਬਰ ਬਰਦਾਸ਼ਤ ਨਹੀਂ: ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ ਭਾਜਪਾ ਪ੍ਰਧਾਨ ਢਿੱਲੋਂ ਨੇ ਵੀਡੀਓ ਕਾਲ ਕਰਕੇ ਜਾਣਿਆ ਹਾਲ, ਹਰ ਮੱਦਦ...
ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ
ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ। ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ: ਸਿੱਧੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਸ਼ੇਰੋਂ ਪਿੰਡ ਵਿੱਚ ਸਿੱਖ...
ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ
ਕਿਹਾ: ਮੁੱਖ ਮੰਤਰੀ ਨੂੰ ਮੋਹਨਜੀਤ ਨਾਲ ਕੀਤੇ ਗਏ ਸਲੂਕ 'ਤੇ ਸ਼ਰਮ ਆਉਣੀ ਚਾਹੀਦੀ ਹੈ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ, ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ ਆਪ ਦੇ ਭ੍ਰਿਸ਼ਟਾਚਾਰ ਵਿਰੁੱਧ 8 ਸਤੰਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ...
ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ
ਪੁਲਿਸ ਟੀਮਾਂ ਨੇ 294 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 551ਵੇਂ ਦਿਨ 131 ਨਸ਼ਾ ਤਸਕਰ 2.7 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ...
ਫਿੱਲੌਰ ਵਿੱਚ ‘ਯੁੱਧ ਨਸ਼ਾ ਮੁਕਤੀ’ ਮੁਹਿੰਮ ਦੀ ਰਾਜ ਪੱਧਰੀ ਸਿਖਲਾਈ ਕਰਵਾਈ ਗਈ, 20 ਸਤੰਬਰ ਤੋਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਵਿੱਚ ਹੋਣਗੀਆਂ ਜਨ-ਜਾਗਰੂਕਤਾ ਬੈਠਕਾਂ
'ਯੁੱਧ ਨਸ਼ਾ ਮੁਕਤੀ' ਮੁਹਿੰਮ ਤਹਿਤ ਅੱਜ ਫਿੱਲੌਰ ਸਥਿਤ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਇੱਕ ਅਹਿਮ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁਹਿੰਮ ਦੇ ਜ਼ੋਨ ਕੋਆਰਡੀਨੇਟਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਹਲਕਾ ਕੋਆਰਡੀਨੇਟਰਾਂ ਸਮੇਤ ਲਗਭਗ 500 ਗੈਸਟ ਸਪੀਕਰਾਂ ਨੇ ਹਿੱਸਾ ਲਿਆ। ਕੁੱਲ ਮਿਲਾ ਕੇ ਤਕਰੀਬਨ...
ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ: ਮਨੀਸ਼ ਸਿਸੋਦੀਆ
ਆਪ ਦੇ ਸੰਵਿਧਾਨ ਦੇ ਤਹਿਤ ਸੂਬਾ ਪ੍ਰਧਾਨ ਰਾਸ਼ਟਰੀ ਕਾਰਜਕਾਰਨੀ ਦੇ ਪਦ-ਮੁਕਤ ਮੈਂਬਰ ਹੁੰਦੇ ਹਨ, ਸਾਰੇ ਸੂਬਾ ਪ੍ਰਧਾਨ ਰਾਸ਼ਟਰੀ ਕਾਰਜਕਾਰਨੀ ਦਾ ਹਿੱਸਾ ਹਨ: ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ...
ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਨੇ ਸ਼ਹਿਰ ਵਿੱਚ ਸੜਕੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਨੂੰ ਨਿਰਵਿਘਨ
ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਨੇ ਸ਼ਹਿਰ ਵਿੱਚ ਸੜਕੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਨੂੰ ਨਿਰਵਿਘਨ, ਸੁਰੱਖਿਅਤ ਅਤੇ ਅਰਾਮਦਾਇਕ ਆਵਾਗਮਨ ਦੀ ਸੁਵਿਧਾ ਪ੍ਰਦਾਨ ਕਰਨ ਦੇ ਆਪਣੇ ਨਿਰੰਤਰ ਪ੍ਰਯਾਸਾਂ ਦੇ ਤਹਿਤ ਅੱਜ ਤੋਂ ਪ੍ਰਮੁੱਖ ਸੜਕਾਂ ਦੀ ਰੀਕਾਰਪੇਟਿੰਗ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ। ਰੀਕਾਰਪੇਟਿੰਗ ਦਾ ਕਾਰਜ...
ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ
ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੈਕਟਰ-25 ਸਥਿਤ ਬਾਲ 'ਅਬਜ਼ਰਵੇਸ਼ਨ ਹੋਮ' (ਨਿਗਰਾਨੀ ਗ੍ਰਹਿ), 'ਸਪੈਸ਼ਲ ਹੋਮ' (ਵਿਸ਼ੇਸ਼ ਗ੍ਰਹਿ) ਅਤੇ 'ਪਲੇਸ ਆਵ੍ ਸੇਫਟੀ' (ਸੁਰੱਖਿਅਤ ਥਾਂ); ਸੈਕਟਰ-15 ਸਥਿਤ ਲੜਕੀਆਂ ਲਈ 'ਸਨੇਹਾਲਯ' ਅਤੇ 'ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ' (ਵਿਸ਼ੇਸ਼ ਗੋਦ ਲੈਣ...
ਮਨੀਮਾਜਰਾ ਦੇ ਨਿਵਾਸੀਆਂ ਲਈ ਚੌਥਾ ‘ਸਮਾਧਾਨ ਸ਼ਿਵਿਰ’ ਆਯੋਜਿਤ
ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਾਗਰਿਕ-ਕੇਂਦ੍ਰਿਤ ਸ਼ਾਸਨ ਅਤੇ ਜਨ ਸ਼ਿਕਾਇਤਾਂ ਦੇ ਸਮਾਂਬੱਧ ਨਿਵਾਰਣ ਦੀ ਪ੍ਰਤੀਬੱਧਤਾ ਦੁਹਰਾਈ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮਨੀਮਾਜਰਾ ਦੇ ਨਿਵਾਸੀਆਂ ਲਈ ਸ਼ਿਵਾਲਿਕ ਗਾਰਡਨ, ਮਨੀਮਾਜਰਾ ਨੇੜਲੇ ਕਮਿਊਨਿਟੀ ਸੈਂਟਰ ਵਿਖੇ ਚੌਥਾ...
ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਵਾਰਡਾਂ ਦੀ ਰਾਖਵਾਂਕਰਨ ਨਿਰਧਾਰਿਤ
ਚੰਡੀਗੜ੍ਹ ਨਗਰ ਨਿਗਮ ਦੇ ਸਾਰੇ 35 ਵਾਰਡਾਂ ਲਈ ਆਮ ਚੋਣਾਂ ਮੌਜੂਦਾ ਸਦਨ ਦਾ ਕਾਰਜਕਾਲ 7 ਜਨਵਰੀ, 2027 ਨੂੰ ਸਮਾਪਤ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਜ਼ਰੂਰੀ ਹਨ। ਇਸ ਸਬੰਧ ਵਿੱਚ ਯੂ.ਟੀ. ਚੰਡੀਗੜ੍ਹ ਦੇ ਰਾਜ ਚੋਣ ਕਮਿਸ਼ਨਰ ਨੇ ਸਬੰਧਿਤ ਕਾਨੂੰਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ
ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ...
ਸੁਖਬੀਰ ਸਿੰਘ ਬਾਦਲ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਨਾਲ ਮੁਲਾਕਾਤ, ਪਰਿਵਾਰ ਨੂੰ ਨਿਆਂ ਮਿਲਣ ਤੱਕ ਹਰ ਮਦਦ ਦਾ ਭਰੋਸਾ ਦੁਆਇਆ
ਅਕਾਲੀ ਦਲ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਗੁਲਜ਼ਾਰ ਸਿੰਘ ਨੂੰ ਮੌਤ ਤੋਂ ਬਾਅਦ ਵੀ ਸਨਮਾਨ ਨਾ ਦੇ ਕੇ ਵਿਖਾਈ ਬੇਰਹਿਮੀ ’ਤੇ ਦੁੱਖ ਪ੍ਰਗਟ ਕੀਤਾ ਗੁਲਜ਼ਾਰ ਸਿੰਘ ਲਈ ਨਿਆਂ: ਅਕਾਲੀ ਦਲ ਨੇ 14 ਸਤੰਬਰ (ਸੋਮਵਾਰ) ਨੂੰ ਹਰਪਾਲ ਚੀਮਾ ਖਿਲਾਫ ਸੂਬਾ ਪੱਧਰੀ ਰੋਸ ਵਿਖਾਵੇ ਦਾ ਕੀਤਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ...
ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਹਿਤ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਪਬਲਿਕ ਕੈਂਪ ਵਿੱਚ 94 ਅਲਾਟੀਆਂ/ਮਾਲਕਾਂ ਨੇ ਸੁਵਿਧਾ ਦਾ ਲਾਭ ਉਠਾਇਆ
ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੁਆਰਾ ਰਿਹਾਇਸ਼ੀ ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਵਾਉਣ ਦੇ ਇੱਛੁਕ ਅਲਾਟੀਆਂ/ਮਾਲਕਾਂ ਦੀ ਸੁਵਿਧਾ ਲਈ ਪਬਲਿਕ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ 10.09.2026 ਤੋਂ 25.09.2026 ਤੱਕ, ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ...
ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ
ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 559ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 81 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...
ਬਲੌਂਗੀ ਵਿੱਚ ਮਹੀਨਿਆਂ ਤੋਂ ਸਾਫ਼ ਪਾਣੀ ਦੀ ਸਪਲਾਈ ਬੰਦ, ਲੋਕਾਂ ਦਾ ਫੁੱਟਿਆ ਗੁੱਸਾ
ਦੂਸ਼ਿਤ ਪਾਣੀ ਪੀਣ ਲਈ ਮਜਬੂਰ ਬਲੌਂਗੀ ਵਾਸੀਆਂ ਵੱਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਪਿਛਲੇ ਕਈ ਮਹੀਨਿਆਂ ਤੋਂ ਬਲੌਂਗੀ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਮਜਬੂਰੀ ਵਿੱਚ ਦੂਸ਼ਿਤ ਪਾਣੀ...
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ
ਸੁਖਬੀਰ ਬਾਦਲ ਬੇਅਦਬੀ, ਗੋਲੀਕਾਂਡ ਦੇ ਕੇਸਾਂ ਵਿੱਚ ਸਿਆਸੀ ਬਚਾਅ ਲਈ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਲਈ ਭਾਜਪਾ ਨਾਲ ਗਠਜੋੜ ਦੀ ਤਲਾਸ਼ ਵਿੱਚ ਹਨ: ਮਨਵਿੰਦਰ ਸਿੰਘ ਗਿਆਸਪੁਰਾ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਫਿਰ ਵੀ ਸੁਖਬੀਰ ਬਾਦਲ ਆਪਣੇ ਸਿਆਸੀ...
