ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਪੀੜ੍ਹੀਆਂ ਨੂੰ ਬਰਬਾਦ ਕੀਤਾ; ‘ਆਪ` ਸਰਕਾਰ ਨੇ ਨੈੱਟਵਰਕ ਖ਼ਤਮ ਕਰਨ ਲਈ ਫੈਸਲਾਕੁਨ ਕਾਰਵਾਈ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਨੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜੀ, ਇਕ ਸਾਲ ਵਿੱਚ 16.70 ਕਰੋੜ ਰੁਪਏ ਦੀ ਡਰੱਗ ਮਨੀ ਵਸੂਲੀ: ਮੁੱਖ...

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

ਪੁਲਿਸ ਟੀਮਾਂ ਨੇ 80 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 113 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 365ਵੇਂ ਦਿਨ 86 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 1 ਮਾਰਚ: ਮੁੱਖ...

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

— ਪੁਲਿਸ ਟੀਮਾਂ ਨੇ 111 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 136 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 364ਵੇਂ ਦਿਨ 89 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

— ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਟਿਕਾਣੇ ਤੋਂ ਆਈਈਡੀ ਬਰਾਮਦ ਕੀਤਾ: ਏਆਈਜੀ ਐਸਐਸਓਸੀ ਦੀਪਕ ਪਾਰੀਕ ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

— 1215 ਐਮਡੀਐਮਏ ਗੋਲੀਆਂ, 263 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 1.2 ਕਿਲੋ ਟੀਐਚਸੀ ਵੇਰੀਐਂਟ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਬਰਾਮਦ — ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸ਼ਹਿਰੀ ਨੌਜਵਾਨਾਂ ਨੂੰ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਜ਼ਬਤ...
ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

— ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਦੋਸ਼ੀ ਗੁਰਪ੍ਰੀਤ ਉਰਫ ਗੋਪੀ ਜੇਲ੍ਹ ਵਿੱਚੋਂ ਮਾਡਿਊਲ ਚਾਲ ਰਿਹਾ ਸੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ...
×