ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

—ਪੀ.ਆਈ.ਓ. ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ, ਫੌਜ ਦੀ ਤਾਇਨਾਤੀ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਕਰਦਾ ਸੀ ਸਾਂਝੀ : ਡੀਜੀਪੀ ਗੌਰਵ ਯਾਦਵ — ਬਰਾਮਦ ਕੀਤੇ ਮੋਬਾਈਲ ਚੋ ਮਿਲੇ 150 ਪਾਕਿਸਤਾਨੀ ਸੰਪਰਕ ; ਮਿਟਾਇਆ ਗਿਆ ਡੇਟਾ ਕੀਤਾ ਜਾ ਰਿਹਾ ਹੈ ਰਿਕਵਰ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਚੰਡੀਗੜ੍ਹ, 3 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ...
‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 74 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ ਚੰਡੀਗੜ੍ਹ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”...
‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ...
‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰਰਿਆ ਚੰਡੀਗੜ੍ਹ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ...
ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

— ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ...
×