by abcpunjab | ਮਈ 22, 2025 | breaking news, crime, daily
ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ...
by abcpunjab | ਮਈ 22, 2025 | breaking news, crime, daily
ਚੰਡੀਗੜ੍ਹ, 22 ਮਈ, 2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਕਾਰਨ, ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਬਠਿੰਡਾ ਰੇਂਜ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਮੇਜਰ ਸਿੰਘ ਅਤੇ ਉਨ੍ਹਾਂ ਦੇ...
by abcpunjab | ਮਈ 22, 2025 | breaking news, crime, daily
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ...
by abcpunjab | ਮਈ 22, 2025 | breaking news, crime, daily
‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ...
by abcpunjab | ਮਈ 22, 2025 | breaking news, crime, daily
—ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
by abcpunjab | ਮਈ 20, 2025 | breaking news, crime, daily
– ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ...