ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ...
ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ,...
ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਬਦਲੇ ਮਿਲ ਰਹੇ ਸਨ ਪੈਸੇ: ਡੀਜੀਪੀ ਗੌਰਵ ਯਾਦਵ ਨੇ ਕਿਹਾ ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਚੰਡੀਗੜ੍ਹ/ਮਾਲੇਰਕੋਟਲਾ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ...
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਚੰਡੀਗੜ੍ਹ, 9 ਮਈ, 2025: ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ...
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ...
ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

– ਗ੍ਰਿਫ਼ਤਾਰ ਕੀਤਾ ਦੋਸ਼ੀ ਹਰਜਿੰਦਰ ਸਿੰਘ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਬਣਾ ਰਿਹਾ ਸੀ ਯੋਜਨਾ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ...
×