by abcpunjab | ਅਪ੍ਰੈਲ 2, 2025 | breaking news, crime, daily
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...
by abcpunjab | ਅਪ੍ਰੈਲ 1, 2025 | breaking news, crime, daily
* ਨਸ਼ਾ ਤਸਕਰਾਂ ਨੂੰ ਨਸ਼ਿਆਂ ਦਾ ਧੰਦਾ ਜਾਂ ਪੰਜਾਬ ਛੱਡਣ ਦੀ ਚਿਤਾਵਨੀ – ਕਿਹਾ, ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਆਪਕ ਯਤਨ ਜਾਰੀ * ਸਿਹਤ ਵਿਭਾਗ ਬਰਨਾਲਾ ਵਲੋਂ ਮੁਹਿੰਮ ਤਹਿਤ 391 ਫਰਮਾਂ ਦੀ ਚੈਕਿੰਗ; 36 ਖ਼ਿਲਾਫ਼ ਐਕਸ਼ਨ, 3 ਫਰਮਾਂ ਸੀਲ, 2 ਦੇ ਲਾਈਸੈਂਸ ਰੱਦ...
by abcpunjab | ਅਪ੍ਰੈਲ 1, 2025 | breaking news, crime, daily
— ਯੁੱਧ ਨਸ਼ਿਆਂ ਵਿਰੁੱਧ ਦੇ 32ਵੇਂ ਦਿਨ ਸੂਬੇ ਭਰ ’ਚ 490 ਛਾਪੇਮਾਰੀਆਂ ਤੋਂ ਬਾਅਦ 40 ਨਸ਼ਾ ਤਸਕਰ ਗ੍ਰਿਫ਼ਤਾਰ — ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 28 ਐਫ.ਆਈ.ਆਰਜ਼ ਦਰਜ, 320 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਬਰਾਮਦ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ...
by abcpunjab | ਅਪ੍ਰੈਲ 1, 2025 | breaking news, crime, daily
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ...
by abcpunjab | ਅਪ੍ਰੈਲ 1, 2025 | breaking news, crime, daily
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਮੁਲਜ਼ਮ ਜੈਵੀਰ ਤਿਆਗੀ ਆਪਣੇ ਵਿਦੇਸ਼ ਅਧਾਰਤ ਹੈਂਡਲਰ ਸਹਿਲਾਮ ਦੇ ਇਸ਼ਾਰੇ ‘ਤੇ ਰਿਹਾ ਸੀ ਕੰਮ ਕਰ: ਡੀਜੀਪੀ ਗੌਰਵ ਯਾਦਵ – ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ...
by abcpunjab | ਅਪ੍ਰੈਲ 1, 2025 | breaking news, crime, daily
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ – ਆਉਣ...