ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

— ਪੁਲੀਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 134 ਨੂੰ ਤਫ਼ਤੀਸ਼ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਕੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 361ਵੇਂ ਦਿਨ 88 ਨਸ਼ਾ ਤਸਕਰ 5 ਕਿਲੋਗ੍ਰਾਮ ਹੈਰੋਇਨ ਸਮੇਤ...

*ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ *

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

— ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ — ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਨਰੇਸ਼ ਡੋਗਰਾ ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ...

ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

— ਪੁਲਿਸ ਟੀਮਾਂ ਵੱਲੋਂ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ , 133 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੱੁਧ ਦੇ 360ਵੇਂ ਦਿਨ 83 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 24 ਫਰਵਰੀ:...

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ...
×