3000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏ.ਐੱਸ.ਆਈ. ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ

3000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏ.ਐੱਸ.ਆਈ. ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ

ਚੰਡੀਗੜ੍ਹ, 19 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸਰਬਜੀਤ ਸਿੰਘ, ਜੋ ਕਿ ਇਸ ਵੇਲੇ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ...
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

• ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ • ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਇਹ ਟਰਾਇਲ: ਅਮਨ ਅਰੋੜਾ •ਸਰਹੱਦ ਪਾਰੋਂ ਨਾਰਕੋ-ਅੱਤਵਾਦ...
15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, 2025 – ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ...
‘ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

— ਮਾਲੇਰਕੋਟਲਾ ਵਿੱਚ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਮਤਾ ਪਾਸ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ...
ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਮੁਹਿੰਮ ਦੀ ਅਗਵਾਈ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ, ਜਿ਼ਲ੍ਹਾ ਸੰਗਰੂਰ ‘ਚ ਨਸਿ਼ਆਂ ਦੇ ਕਾਲੇ ਕਾਰੋਬਾਰ ਨੂੰ ਚੱਲਣ ਨਹੀਂ ਦਿਆਂਗੇ: ਸਰਤਾਜ ਸਿੰਘ ਚਾਹਲ ਸਰਕਾਰੀ ਜ਼ਮੀਨ ‘ਤੇ ਨਜ਼ਾਇਜ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨਿਕ ਕਾਰਵਾਈ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ – ਪਾਕਿ-ਆਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਗਿ੍ਰਫਤਾਰ ਕੀਤਾ ਦੋਸ਼ੀ; ਖੇਪ...
×