- ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜਲੰਧਰ ਅਤੇ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫਤਹਿਗੜ੍ਹ...








