ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ

ਚੰਡੀਗੜ੍ਹ 23ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਇਸ ਮਹੱਤਵਪੂਰਨ ਜਿੱਤ ਨੂੰ ਪ੍ਰਾਪਤ...
ਐਮਸੀਸੀ ਵਿੱਤ ਅਤੇ ਇਕਰਾਰਨਾਮਾ ਕਮੇਟੀ ਦੀ ਮੀਟਿੰਗ ਹੋਈ

ਐਮਸੀਸੀ ਵਿੱਤ ਅਤੇ ਇਕਰਾਰਨਾਮਾ ਕਮੇਟੀ ਦੀ ਮੀਟਿੰਗ ਹੋਈ

ਚੰਡੀਗੜ੍ਹ, 23 ਜੂਨ:- ਨਗਰ ਨਿਗਮ ਚੰਡੀਗੜ੍ਹ ਦੀ ਵਿੱਤ ਅਤੇ ਇਕਰਾਰਨਾਮਾ ਕਮੇਟੀ (ਐਫ ਐਂਡ ਸੀ ਸੀ) ਦੀ 353ਵੀਂ ਮੀਟਿੰਗ ਅੱਜ ਇੱਥੇ ਸ਼ਹਿਰ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼੍ਰੀ ਅਮਿਤ ਕੁਮਾਰ, ਆਈਏਐਸ, ਕਮਿਸ਼ਨਰ ਅਤੇ ਕਮੇਟੀ ਦੇ ਹੋਰ ਮੈਂਬਰ ਸ਼੍ਰੀ ਸੌਰਭ ਜੋਸ਼ੀ, ਸ਼੍ਰੀ ਜਸਮਨਪ੍ਰੀਤ...
ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 52 ਅਤੇ 53 ਵਿੱਚ ਵਿਆਪਕ ਸਫਾਈ ਅਤੇ ਕਬਜ਼ੇ ਵਿਰੋਧੀ ਮੁਹਿੰਮ ਚਲਾਈ

ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 52 ਅਤੇ 53 ਵਿੱਚ ਵਿਆਪਕ ਸਫਾਈ ਅਤੇ ਕਬਜ਼ੇ ਵਿਰੋਧੀ ਮੁਹਿੰਮ ਚਲਾਈ

ਚੰਡੀਗੜ੍ਹ, 23 ਜੂਨ:- ਚੱਲ ਰਹੀ ਸਵੱਛਤਾ ਅਤੇ ਇਨਫੋਰਸਮੈਂਟ ਮੁਹਿੰਮ ਦੇ ਹਿੱਸੇ ਵਜੋਂ, ਸੰਯੁਕਤ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਗੁਪਤਾ ਨੇ ਮੈਡੀਕਲ ਅਫਸਰ ਆਫ਼ ਹੈਲਥ ਟੀਮ ਦੇ ਨਾਲ, ਸੈਕਟਰ 52 ਅਤੇ 53, ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਖੇਤਰਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਖੇਤਰ ਵਿੱਚ ਸਵੱਛਤਾ ਦੀਆਂ ਸਥਿਤੀਆਂ ਦਾ...
‘ਆਪ’ ਵੱਲੋਂ ਉਪ-ਚੋਣ ਜਿੱਤਣਾ ਕੋਈ ਵੱਡੀ ਗੱਲ ਨਹੀਂ: ਵੜਿੰਗ

‘ਆਪ’ ਵੱਲੋਂ ਉਪ-ਚੋਣ ਜਿੱਤਣਾ ਕੋਈ ਵੱਡੀ ਗੱਲ ਨਹੀਂ: ਵੜਿੰਗ

ਦੋਸ਼: ‘ਆਪ’ ਨੇ ਪੂਰੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਕਿਹਾ: ਪਾਰਟੀ ਗੰਭੀਰਤਾ ਨਾਲ ਆਤਮ-ਨਿਰੀਖਣ ਕਰੇਗੀ ਚੰਡੀਗੜ੍ਹ, 23 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਜਿਮਨੀ ਚੋਣ ਜਿੱਤਣ ਵਿੱਚ ਕੁਝ ਵੀ ਖਾਸ ਨਹੀਂ ਹੈ,...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ...
’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126...