ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਇੱਕੋ ਦਿਨ ਵਿੱਚ ਲਗਭਗ 9 ਬਿੱਲ ਲਿਆ ਕੇ ਪਾਸ ਕਰਵਾਉਣ ’ਤੇ ਤਿੱਖਾ ਹਮਲਾ ਕਰਦਿਆਂ ਇਸਨੂੰ ਪੰਜਾਬ ਦੀ ਵਿਧਾਨਕ ਪ੍ਰਣਾਲੀ ਅਤੇ ਲੋਕਤੰਤਰ ਦਾ ਘੋਰ ਅਪਮਾਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ...



