by abcpunjab | ਦਸੰ. 30, 2025 | breaking news, crime, daily
— “ਨਸ਼ਾ ਮੁਕਤੀ” ਦੇ ਤਹਿਤ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਮੁਕਤੀ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ। ਚੰਡੀਗੜ੍ਹ, 29 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ “ਨਸ਼ਿਆਂ ਵਿਰੁੱਧ ਜੰਗ” ਨੂੰ ਜਾਰੀ ਰੱਖਦੇ...
by abcpunjab | ਦਸੰ. 30, 2025 | breaking news, daily
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ‘ਤੇ ਪੂਰੀ ਸੰਗਤ ਨਾਰਾਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੋਮਣੀ ਕਮੇਟੀ ਇਸ ਪਾਪ ਵਿੱਚ ਸ਼ਾਮਲ ਆਪਣੇ ਆਕਾਵਾਂ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਪੱਬਾਂ ਭਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਵੱਲੋਂ ਆਪਣੇ...
by abcpunjab | ਦਸੰ. 30, 2025 | breaking news, daily
ਚੰਡੀਗੜ੍ਹ, 29 ਦਸੰਬਰ 2025: ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ (ਐੱਮਵਾਈ) ਭਾਰਤ, ਚੰਡੀਗੜ੍ਹ ਨੇ ਏਟੀਡੀਸੀ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਜੈ ਦਿਵਸ 2025 ਨੂੰ ਮਨਾਉਣ ਲਈ ਮਾਈ ਭਾਰਤ, ਸੈਕਟਰ-12, ਚੰਡੀਗੜ੍ਹ ਵਿਖੇ ਇੱਕ ਪੋਸਟਰ ਮੇਕਿੰਗ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ ਕੀਤਾ। ਇਹ ਮੁਕਾਬਲਾ...
by abcpunjab | ਦਸੰ. 30, 2025 | breaking news, daily
* ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ * ਨੌਜਵਾਨਾਂ ਨੂੰ ਆਲਮੀ ਤੇ ਕਾਰਪੋਰੇਟ ਖੇਤਰ ਵਿੱਚ ਅਹਿਮ ਅਹੁਦਿਆਂ ‘ਤੇ ਪਹੁੰਚਾਉਣ ਲਈ ਨਾਮੀ ਕੰਪਨੀਆਂ ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ ਨੈੱਸਕਾਮ ਨਾਲ ਕੀਤੀ ਭਾਈਵਾਲੀ ਚੰਡੀਗੜ੍ਹ, 29...
by abcpunjab | ਦਸੰ. 30, 2025 | breaking news, daily
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ...
by abcpunjab | ਦਸੰ. 30, 2025 | breaking news, daily
ਮੰਤਰੀ ਮੰਡਲ ਵੱਲੋਂ ਬਨੂੜ (ਐਸ.ਏ.ਐਸ. ਨਗਰ) ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਜਨਤਕ ਸੇਵਾਵਾਂ ਨੂੰ ਸੁਖਾਲਾ ਬਣਾਉਣ ਲਈ ਹਰਿਆਣਾ (ਹੁਸ਼ਿਆਰਪੁਰ) ਨੂੰ ਸਬ-ਤਹਿਸੀਲ ਬਣਾਉਣ ਦਾ ਫੈਸਲਾ ਕੈਬਨਿਟ ਨੇ ਭੂਮੀ ਮਾਲੀਆ ਕਾਨੂੰਨ ਵਿੱਚ ਸੋਧਾਂ ਨੂੰ ਦਿੱਤੀ ਪ੍ਰਵਾਨਗੀ, ਡਿਜੀਟਲ ਭੂਮੀ ਰਿਕਾਰਡ ਨੂੰ ਕੀਤਾ ਮਜ਼ਬੂਤ ਮੰਤਰੀ ਮੰਡਲ ਵੱਲੋਂ ਸਮੱਗਰ...