daily

ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਨੇ ਸ਼ਹਿਰ ਵਿੱਚ ਸੜਕੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਨੂੰ ਨਿਰਵਿਘਨ

ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਨੇ ਸ਼ਹਿਰ ਵਿੱਚ ਸੜਕੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਨੂੰ ਨਿਰਵਿਘਨ, ਸੁਰੱਖਿਅਤ ਅਤੇ ਅਰਾਮਦਾਇਕ ਆਵਾਗਮਨ ਦੀ ਸੁਵਿਧਾ ਪ੍ਰਦਾਨ ਕਰਨ ਦੇ ਆਪਣੇ ਨਿਰੰਤਰ ਪ੍ਰਯਾਸਾਂ ਦੇ ਤਹਿਤ ਅੱਜ ਤੋਂ ਪ੍ਰਮੁੱਖ ਸੜਕਾਂ ਦੀ ਰੀਕਾਰਪੇਟਿੰਗ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ। ਰੀਕਾਰਪੇਟਿੰਗ ਦਾ ਕਾਰਜ...

ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ

ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੈਕਟਰ-25 ਸਥਿਤ ਬਾਲ 'ਅਬਜ਼ਰਵੇਸ਼ਨ ਹੋਮ' (ਨਿਗਰਾਨੀ ਗ੍ਰਹਿ), 'ਸਪੈਸ਼ਲ ਹੋਮ' (ਵਿਸ਼ੇਸ਼ ਗ੍ਰਹਿ) ਅਤੇ 'ਪਲੇਸ ਆਵ੍ ਸੇਫਟੀ' (ਸੁਰੱਖਿਅਤ ਥਾਂ); ਸੈਕਟਰ-15 ਸਥਿਤ ਲੜਕੀਆਂ ਲਈ 'ਸਨੇਹਾਲਯ' ਅਤੇ 'ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ' (ਵਿਸ਼ੇਸ਼ ਗੋਦ ਲੈਣ...

ਮਨੀਮਾਜਰਾ ਦੇ ਨਿਵਾਸੀਆਂ ਲਈ ਚੌਥਾ ‘ਸਮਾਧਾਨ ਸ਼ਿਵਿਰ’ ਆਯੋਜਿਤ

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਾਗਰਿਕ-ਕੇਂਦ੍ਰਿਤ ਸ਼ਾਸਨ ਅਤੇ ਜਨ ਸ਼ਿਕਾਇਤਾਂ ਦੇ ਸਮਾਂਬੱਧ ਨਿਵਾਰਣ ਦੀ ਪ੍ਰਤੀਬੱਧਤਾ ਦੁਹਰਾਈ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮਨੀਮਾਜਰਾ ਦੇ ਨਿਵਾਸੀਆਂ ਲਈ ਸ਼ਿਵਾਲਿਕ ਗਾਰਡਨ, ਮਨੀਮਾਜਰਾ ਨੇੜਲੇ ਕਮਿਊਨਿਟੀ ਸੈਂਟਰ ਵਿਖੇ ਚੌਥਾ...

ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਵਾਰਡਾਂ ਦੀ ਰਾਖਵਾਂਕਰਨ ਨਿਰਧਾਰਿਤ

ਚੰਡੀਗੜ੍ਹ ਨਗਰ ਨਿਗਮ ਦੇ ਸਾਰੇ 35 ਵਾਰਡਾਂ ਲਈ ਆਮ ਚੋਣਾਂ ਮੌਜੂਦਾ ਸਦਨ ​​ਦਾ ਕਾਰਜਕਾਲ 7 ਜਨਵਰੀ, 2027 ਨੂੰ ਸਮਾਪਤ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਜ਼ਰੂਰੀ ਹਨ। ਇਸ ਸਬੰਧ ਵਿੱਚ ਯੂ.ਟੀ. ਚੰਡੀਗੜ੍ਹ ਦੇ ਰਾਜ ਚੋਣ ਕਮਿਸ਼ਨਰ ਨੇ ਸਬੰਧਿਤ ਕਾਨੂੰਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ...

ਸੁਖਬੀਰ ਸਿੰਘ ਬਾਦਲ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਨਾਲ ਮੁਲਾਕਾਤ, ਪਰਿਵਾਰ ਨੂੰ ਨਿਆਂ ਮਿਲਣ ਤੱਕ ਹਰ ਮਦਦ ਦਾ ਭਰੋਸਾ ਦੁਆਇਆ

ਸੁਖਬੀਰ ਸਿੰਘ ਬਾਦਲ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਨਾਲ ਮੁਲਾਕਾਤ, ਪਰਿਵਾਰ ਨੂੰ ਨਿਆਂ ਮਿਲਣ ਤੱਕ ਹਰ ਮਦਦ ਦਾ ਭਰੋਸਾ ਦੁਆਇਆ

ਅਕਾਲੀ ਦਲ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਗੁਲਜ਼ਾਰ ਸਿੰਘ ਨੂੰ ਮੌਤ ਤੋਂ ਬਾਅਦ ਵੀ ਸਨਮਾਨ ਨਾ ਦੇ ਕੇ ਵਿਖਾਈ ਬੇਰਹਿਮੀ ’ਤੇ ਦੁੱਖ ਪ੍ਰਗਟ ਕੀਤਾ ਗੁਲਜ਼ਾਰ ਸਿੰਘ ਲਈ ਨਿਆਂ: ਅਕਾਲੀ ਦਲ ਨੇ 14 ਸਤੰਬਰ (ਸੋਮਵਾਰ) ਨੂੰ ਹਰਪਾਲ ਚੀਮਾ ਖਿਲਾਫ ਸੂਬਾ ਪੱਧਰੀ ਰੋਸ ਵਿਖਾਵੇ ਦਾ ਕੀਤਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ...

ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਹਿਤ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਪਬਲਿਕ ਕੈਂਪ ਵਿੱਚ 94 ਅਲਾਟੀਆਂ/ਮਾਲਕਾਂ ਨੇ ਸੁਵਿਧਾ ਦਾ ਲਾਭ ਉਠਾਇਆ

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੁਆਰਾ ਰਿਹਾਇਸ਼ੀ ਲੀਜ਼ਹੋਲਡ ਜਾਇਦਾਦਾਂ ਨੂੰ ਫ੍ਰੀਹੋਲਡ ਵਿੱਚ ਬਦਲਵਾਉਣ ਦੇ ਇੱਛੁਕ ਅਲਾਟੀਆਂ/ਮਾਲਕਾਂ ਦੀ ਸੁਵਿਧਾ ਲਈ ਪਬਲਿਕ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ 10.09.2026 ਤੋਂ 25.09.2026 ਤੱਕ, ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ...

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 559ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 81 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਬਲੌਂਗੀ ਵਿੱਚ ਮਹੀਨਿਆਂ ਤੋਂ ਸਾਫ਼ ਪਾਣੀ ਦੀ ਸਪਲਾਈ ਬੰਦ, ਲੋਕਾਂ ਦਾ ਫੁੱਟਿਆ ਗੁੱਸਾ

ਬਲੌਂਗੀ ਵਿੱਚ ਮਹੀਨਿਆਂ ਤੋਂ ਸਾਫ਼ ਪਾਣੀ ਦੀ ਸਪਲਾਈ ਬੰਦ, ਲੋਕਾਂ ਦਾ ਫੁੱਟਿਆ ਗੁੱਸਾ

ਦੂਸ਼ਿਤ ਪਾਣੀ ਪੀਣ ਲਈ ਮਜਬੂਰ ਬਲੌਂਗੀ ਵਾਸੀਆਂ ਵੱਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਪਿਛਲੇ ਕਈ ਮਹੀਨਿਆਂ ਤੋਂ ਬਲੌਂਗੀ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਮਜਬੂਰੀ ਵਿੱਚ ਦੂਸ਼ਿਤ ਪਾਣੀ...

ਵੱਡੀ ਖ਼ਬਰਾਂ

‘ਰੰਗਲਾ ਪੰਜਾਬ’ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਪੰਜਾਬ ਦੇ ਸਾਹਮਣੇ: ਕੇਵਲ ਸਿੰਘ ਢਿੱਲੋਂ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ ਅੰਤਿਮ ਸੰਸਕਾਰ ਦੌਰਾਨ ਪਰਿਵਾਰ ਨੂੰ ਕਥਿਤ ਤੌਰ ’ਤੇ ਧਮਕਾਉਣ ਅਤੇ ਬੱਚਿਆਂ ਨੂੰ ਪਿਤਾ ਦੇ ਆਖਰੀ ਦਰਸ਼ਨਾਂ ਤੋਂ ਵਾਂਝਾ ਰੱਖਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫਦ ਸੂਬਾ...

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ ‘ਤੇ ‘ਆਪ’ ਵਰਕਰਾਂ ਵਲੋਂ ਹਮਲਾ

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ, ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਿਆ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਕਾਫ਼ਿਲੇ ਉਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਹਮਲਾ ਕੀਤਾ ਗਿਆ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਕੇਵਲ ਸਿੰਘ ਢਿੱਲੋਂ ਸੰਗਰੂਰ ਜ਼ਿਲ੍ਹੇ ਦੇ...

ਪੁਲਿਸ ਵੱਲੋਂ ਪੱਗ ਜ਼ਬਰਦਸਤੀ ਉਤਾਰਨਾ ਬੇਅਦਬੀ ਦੇ ਬਰਾਬਰ: ਰਾਣਾ ਚਾਹਲ

ਪੱਗ ਦੀ ਬੇਅਦਬੀ ਲਈ FIR ਦਰਜ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਸਿੱਧੇ ਪਾਣੀ ਦੇ ਤੇਜ਼ ਬੁਛਾੜ ਕਾਰਨ ਸੀਨੀਅਰ ਕਾਂਗਰਸੀ ਆਗੂ ਦੀ ਅੱਖ ਨੂੰ 70–75 ਫੀਸਦੀ ਨੁਕਸਾਨ CM ਮਾਨ ਨੂੰ ਸਵਾਲ: ਕੀ ਤੁਹਾਡੇ ਬੇਅਦਬੀ ਵਾਲੇ ਕਾਨੂੰਨ ਚੰਡੀਗੜ੍ਹ ਪੁਲਿਸ ’ਤੇ ਵੀ ਲਾਗੂ ਹੋਣਗੇ? ਭਾਜਪਾ ਲਈ ਪੱਗ ਸਿਰਫ਼ ਚੋਣਾਂ...

ਗੁਲਜ਼ਾਰ ਸਿੰਘ ਦਾ ਜਬਰੀ ਸੰਸਕਾਰ ਕਰਵਾਉਣ ’ਤੇ ਵੜਿੰਗ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿੰਦਾ

ਕਿਹਾ-ਇਹ ‘ਜ਼ਖ਼ਮਾਂ ’ਤੇ ਲੂਣ ਛਿੜਕਣ’ ਦੇ ਬਰਾਬਰ; ਸਰਕਾਰ ਦੀ ਅਪਰਾਧਿਕ ਬੇਰੁਖ਼ੀ ਅਤੇ ਹੰਕਾਰੀ ਅਸੰਵੇਦਨਸ਼ੀਲਤਾ ਮੰਤਰੀ ਨੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਮੁੱਖ ਮੰਤਰੀ ਨੇ ਪਰਿਵਾਰ ਨੂੰ ਕੀਤਾ ਜ਼ਲੀਲ: ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਲਾਸ਼ ਦਾ ਜਬਰੀ ਸੰਸਕਾਰ...

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਜਾਬ ਦੇ...

ਗੁਲਾਬ ਚੰਦ ਕਟਾਰੀਆ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ: ਗ਼ੈਰ-ਕਾਨੂੰਨੀ ਕਾਰੋਬਾਰ ਛੱਡੋ ਜਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੋ; ਸਵੈ-ਸਹਾਇਤਾ ਸਮੂਹਾਂ ਨਾਲ ਭਾਈਚਾਰਕ-ਅਧਾਰਿਤ ਨਸ਼ਾ-ਵਿਰੋਧੀ ਮੁਹਿੰਮ ਅਤੇ ਬਜ਼ਾਰਾਂ ਵਿੱਚ ਤਿੰਨ ਮਹੀਨਿਆਂ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ ਕਰਨ ਦੀ ਮੰਗ ਕੀਤੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਇੱਕ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇੱਕ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 9ਵੇਂ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿਖੇ ਨਗਰ ਨਿਗਮ, ਚੰਡੀਗੜ੍ਹ ਦੇ ਸਹਿਯੋਗ ਨਾਲ 9ਵੇਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੀ ਸ਼ੁਰੂਆਤ ਕੀਤੀ। ਮਹਿਲਾਵਾਂ, ਬੱਚਿਆਂ ਅਤੇ ਪਰਿਵਾਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ...

ਆਰਆਈਐੱਮਸੀ ਦਾਖਲਾ ਪਰੀਖਿਆ ਪ੍ਰਕਿਰਿਆ ਦਸੰਬਰ 2026 ਤੋਂ ਸੰਸ਼ੋਧਿਤ

ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ 'ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020' ਦੇ ਅਨੁਰੂਪ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐੱਮਸੀ) ਦੀ ਦਾਖਲਾ ਪਰੀਖਿਆ ਪ੍ਰਕਿਰਿਆ ਵਿੱਚ ਸੰਸ਼ੋਧਨ ਕੀਤਾ ਗਿਆ ਹੈ। ਸੰਸ਼ੋਧਿਤ ਪ੍ਰਕਿਰਿਆ ਜੁਲਾਈ 2027 ਦੇ ਸੈਸ਼ਨ ਵਿੱਚ ਦਾਖਲੇ ਲਈ ਦਸੰਬਰ...

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸਟੇਟ ਵਿਭਾਗ ਨੇ 'ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026' (Union Territory of Chandigarh Tenancy Rules, 2026) ਅਧਿਸੂਚਿਤ ਕਰ ਦਿੱਤੇ ਹਨ। ਇਨ੍ਹਾਂ ਨਿਯਮਾਂ ਦੇ...

ਜੀਐੱਮਸੀਐੱਚ ਚੰਡੀਗੜ੍ਹ ਨੇ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ‘ਤੇ ਖੁੱਲ੍ਹੀ ਗੱਲਬਾਤ ਅਤੇ ਸਹਿਯੋਗ ਨੂੰ ਹੁਲਾਰਾ ਦਿੱਤਾ

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ), ਚੰਡੀਗੜ੍ਹ ਦੇ ਮਨੋਰੋਗ ਵਿਭਾਗ ਨੇ ਐੱਨਜੀਓ 'ਪਰਿਵਰਤਨ' ਦੇ ਸਹਿਯੋਗ ਨਾਲ ਅੱਜ ਜੀਐੱਮਸੀਐੱਚ ਕੈਂਪਸ ਵਿੱਚ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ਮਨਾਇਆ। ਇਸ ਸਮਾਗਮ ਦਾ ਵਿਸ਼ਾ "ਖ਼ੁਦਕੁਸ਼ੀ ਪ੍ਰਤੀ ਸੋਚ ਵਿੱਚ ਬਦਲਾਅ" ਸੀ। ਇਸ ਆਲਮੀ ਪਹਿਲ ਦੇ ਜ਼ਰੀਏ ਚੁੱਪ ਅਤੇ ਸਮਾਜਿਕ ਕਲੰਕ ਨੂੰ ਦੂਰ...

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਐਨ.ਸੀ.ਐਸ.ਸੀ. ਵੱਲੋਂ ਸਰਕਾਰ ਵੱਲੋਂ ਕੀਤੀ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਲਿਆ ਗਿਆ ਜਾਇਜ਼ਾ ਗੁਲਜ਼ਾਰ ਸਿੰਘ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ; ਐਸ.ਆਈ.ਟੀ. ਵੱਲੋਂ ਵਿਸਥਾਰਤ ਜਾਂਚ ਜਾਰੀ ਪੰਜਾਬ ਸਰਕਾਰ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ...

ਆਪ ਸਰਕਾਰ ਦੌਰਾਨ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਡਿੱਗਿਆ: ਅਕਾਲੀ ਦਲ

ਤਲਬੀਰ ਗਿੱਲ ਤੇ ਹੋਰਨਾਂ ਵਰਗੇ ਆਪ ਆਗੂ ਸ਼ਰ੍ਹੇਆਮ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦੇ ਰਹੇ ਹਨ ਧਮਕੀਆਂ: ਅਰਸ਼ਦੀਪ ਸਿੰਘ ਕਲੇਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਰਹੱਦ ਸੂਬੇ ਪੰਜਾਬ ਵਿਚ ਆਪ ਦੇ ਰਾਜ ਵਿਚ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ ਹੈ ਤੇ ਆਮ...