daily

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 438ਵੇਂ ਦਿਨ 5.9 ਕਿਲੋ ਹੈਰੋਇਨ ਸਮੇਤ 92 ਨਸ਼ਾ ਤਸਕਰ ਕਾਬੂ...

“ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਅਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ” — ਤਰੁਣ ਚੁਗ

“ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਅਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ” — ਤਰੁਣ ਚੁਗ

"2100 ਪਿੰਡਾਂ ਦਾ ਡੁੱਬਣਾ ਕੋਈ ਕੁਦਰਤੀ ਆਫ਼ਤ ਨਹੀਂ, AAP ਦੇ ਨਾਜਾਇਜ਼ ਖਨਨ ਦੀ ਪੈਦਾਇਸ਼ ਮਨੁੱਖ-ਨਿਰਮਿਤ ਤ੍ਰਾਸਦੀ ਹੈ" — ਤਰੁਣ ਚੁਗ "ਪੰਜਾਬ ਪੁਲਿਸ ਦੀ ਗੱਡੀ ਚੋਂ ਚੂਰੀ ਵਿਕ ਰਹੀ ਹੈ, ਤੇ ਸਰਕਾਰ ਦੋਸ਼ੀ ਮੰਤਰੀ ਨਾਲ ਖੜੀ ਹੈ" — ਤਰੁਣ ਚੁਗ "ਭਗਵੰਤ ਮਾਨ ਦੇ ਜਾਣ ਦੇ ਮਹੀਨੇ ਗਿਣਤੀ ਦੇ ਬਚੇ ਨੇ — Bye Bye AAP" — ਤਰੁਣ ਚੁਗ...

ਸਥਾਨਕ ਸਰਕਾਰਾਂ ਚੋਣਾਂ ਵਿਚ ਮਤਦਾਨ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਖਿਲਾਫ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

ਸਥਾਨਕ ਸਰਕਾਰਾਂ ਚੋਣਾਂ ਵਿਚ ਮਤਦਾਨ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਖਿਲਾਫ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

-ਲੋਕਤੰਤਰ ਦਾ ਘਾਣ ਕਰ, ਪੰਜਾਬ ਲੁੱਟ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲੁੱਟਣਾਂ ਚਾਹੁੰਦੀ ਹੈ-ਸੁਨੀਲ ਜਾਖੜ ਚੰਡੀਗੜ੍ਹ, 13 ਮਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਪਾਰਟੀ ਦੇ ਇਕ ਵਫਦ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਲੋਕਲ ਬਾਡੀ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੇ...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ — ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 13 ਮਈ: ਬਟਾਲਾ ਵਿਖੇ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਪਟਿਆਲਾ, 13 ਮਈ: ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ...

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਐਨ.ਆਰ.ਆਈ ਭਾਈਚਾਰੇ ਦੀ ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਸਖ਼ਤੀ ਨਾਲ ਕੀਤੀ ਜਾਵੇਗੀ: ਡਾ. ਰਵਜੋਤ ਸਿੰਘ ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ...

· ਝੋਨੇ ਦੇ MSP ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰਘ ਰਾਜਾ ਵੜਿੰਗ

· ਝੋਨੇ ਦੇ MSP ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰਘ ਰਾਜਾ ਵੜਿੰਗ

· ਕਿਹਾ, ਖੇਤੀ ਦੀ ਵਧ ਰਹੀ ਲਾਗਤ ਦੇ ਹਿਸਾਬ ਨਾਲ MSP ਨਹੀਂ ਵਧਾਇਆ ਗਿਆ · ਪ੍ਰਧਾਨ ਮੰਤਰੀ ਤੋਂ ਪੁੱਛਿਆ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਿੱਥੇ ਗਿਆ? ਚੰਡੀਗੜ੍ਹ, 13 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਉਣ ਵਾਲੇ ਖਰੀਫ਼ ਸੀਜ਼ਨ ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ...

ਪੰਜਾਬ ‘ਚ ਫੈਲੇ ਗੈਂਗਸਟਰਵਾਦ, ਗੁੰਡਾਗਰਦੀ ਅਤੇ ਭ੍ਰਿਸ਼ਟਚਾਰ ਦੇ ਮੁੱਦੇ ਤੇ ਮਜੀਠੀਆ ਨੇ ਨਿਸ਼ਾਨੇ ਤੇ ਲਏ “ਭਗਵੰਤ ਅਤੇ ਕੇਜਰੀਵਾਲ”

ਪੰਜਾਬ ‘ਚ ਫੈਲੇ ਗੈਂਗਸਟਰਵਾਦ, ਗੁੰਡਾਗਰਦੀ ਅਤੇ ਭ੍ਰਿਸ਼ਟਚਾਰ ਦੇ ਮੁੱਦੇ ਤੇ ਮਜੀਠੀਆ ਨੇ ਨਿਸ਼ਾਨੇ ਤੇ ਲਏ “ਭਗਵੰਤ ਅਤੇ ਕੇਜਰੀਵਾਲ”

ਭਗਵੰਤ ਮਾਨ ਅਤੇ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਗੈਂਗਸਟਰਾਂ, ਆਪ ਦੇ ਗੁੰਡਿਆਂ ਅਤੇ ਭ੍ਰਿਸ਼ਟਾਚਾਰੀਆਂ ਦਾ "ਐਸ਼ਗਾਹ" ਬਣਿਆ ਪੰਜਾਬ - ਬਿਕਰਮ ਸਿੰਘ ਮਜੀਠੀਆ ਕਿਹਾ, *ਮਜੀਠਾ ਦੇ ਪਿੰਡ ਕੋਟਲਾ ਸੈਦਾਂ ਵਿੱਚ ਗੁੰਡੇ ਸ਼ਰੇਆਮ ਘਰ ਵਿੱਚ ਵੜੇ, ਤੋੜਫੋੜ ਕੀਤੀ, ਪਰਿਵਾਰ ‘ਤੇ ਹਮਲਾ ਕੀਤਾ ਅਤੇ ਇੱਕ ਮਾਸੂਮ ਬੱਚੀ ਨੂੰ ਗੋਲੀ ਮਾਰੀ ਦਿੱਤੀ ਪਰ...

ਪੰਜਾਬ ਸਰਕਾਰ 3 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਨੂੰ ਤੁਰੰਤ ਡੀਏ ਜਾਰੀ ਕਰੇ : ਸੁਨੀਲ ਜਾਖੜ

– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਲਈ ਭਾਜਪਾ ਵਚਨਬੱਧ – ਡੀਏ ਭੁਗਤਾਨਾਂ ਖ਼ਿਲਾਫ਼ ਸਰਕਾਰ ਦੀ ਅਪੀਲ ਦਾ ਵਿਰੋਧ – ਕਿਹਾ, ਆਪ ਪਾਰਟੀ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਨਵੇਂ-ਨਵੇਂ ਵਿਰਤਾਂਤ ਸਿਰਜਦੀ ਹੈ – ਕੇਜਰੀਵਾਲ ਦੇ ਵਾਅਦੇ ਪੂਰੇ ਨਹੀਂ ਹੋਏ, ਮੁਲਾਜ਼ਮ ਅੱਜ ਵੀ...

ਵੱਡੀ ਖ਼ਬਰਾਂ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

•ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜੀਵੰਤ ਅਤੇ ਸਾਜ਼ਗਾਰ ਮਾਹੌਲ ਉਪਲਬਧ ਕਰਵਾ ਕੇ ਅਕਾਦਮਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ...

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਸੂਚਨਾ ਅਤੇ ਲਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ; ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ* ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ...

ਐਮਸੀ ਚੰਡੀਗੜ੍ਹ, ਟੈਕ ਮਹਿੰਦਰਾ ਸਮਾਰਟ ਦੇ ਸਹਿਯੋਗ ਨਾਲ, ਸੈਕਟਰ 25 ਵਿਖੇ ਪਿੰਕ ਐਮਆਰਐਫ ਕਰਮਚਾਰੀਆਂ ਲਈ ਮੁੱਢਲੀ ਡਾਕਟਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਾ ਹੈ

ਚੰਡੀਗੜ੍ਹ, 8 ਜਨਵਰੀ:- ਨਗਰ ਨਿਗਮ ਚੰਡੀਗੜ੍ਹ ਨੇ ਟੈਕ ਮਹਿੰਦਰਾ ਸਮਾਰਟ ਦੇ ਸਹਿਯੋਗ ਨਾਲ ਅੱਜ ਸੈਕਟਰ 25, ਚੰਡੀਗੜ੍ਹ ਵਿਖੇ ਪਿੰਕ ਮਟੀਰੀਅਲ ਰਿਕਵਰੀ ਫੈਸਿਲਿਟੀ (MRF) ਕਰਮਚਾਰੀਆਂ ਲਈ ਕਾਰਡੀਓਪਲਮੋਨਰੀ ਰੀਸਸੀਟੇਸ਼ਨ (CPR) ਅਤੇ ਮੁੱਢਲੀ ਡਾਕਟਰੀ ਦੇਖਭਾਲ ਬਾਰੇ ਇੱਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦਘਾਟਨ...

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

• ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ...

ਚੰਡੀਗੜ੍ਹ ਵਿੱਚ ਚੋਣਕਾਰਾਂ ਦੀ ਮੈਪਿੰਗ

​​​ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਅਤੇ ਬੀਐੱਲਓ (BLO) ਸੁਪਰਵਾਇਜ਼ਰਾਂ ਨਾਲ ਹੋਈ ਇੱਕ ਮੀਟਿੰਗ ਵਿੱਚ ਇਹ ਦੇਖਿਆ ਗਿਆ ਕਿ ਇਸ ਸਮੇਂ ਚਲ ਰਹੀ ਚੋਣਕਾਰ ਮੈਪਿੰਗ ਪ੍ਰਕਿਰਿਆ ਬਾਰੇ ਆਮ ਜਨਤਾ ਵਿੱਚ ਉਚਿਤ ਜਾਗਰੂਕਤਾ ਦੀ ਘਾਟ ਹੈ। ਇਸ ਦੇ ਨਤੀਜੇ ਵਜੋਂ ਕਈ ਨਾਗਰਿਕ ਇਸ ਪ੍ਰਕਿਰਿਆ ਵਿੱਚ ਲੋੜੀਂਦਾ ਸਹਿਯੋਗ ਨਹੀਂ ਕਰ ਸਕ ਰਹੇ ਹਨ ਜਾਂ...

ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ‘ਤੇ ਤੁਰੰਤ ਅਸਤੀਫ਼ਾ ਦੇਣ ਭਗਵੰਤ ਮਾਨ ਅਤੇ ਆਤਿਸ਼ੀ – ਭਾਜਪਾ

ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਤਹਿਤ ਤੁਰੰਤ ਅਸਤੀਫ਼ਾ ਦੇਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਤਿਸ਼ੀ - ਇਕਬਾਲ ਸਿੰਘ ਲਾਲਪੁਰਾ ਗੁਰੂਆਂ ਦੀ ਨਿੰਦਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ, ਤੁਰੰਤ ਅਸਤੀਫਾ ਦੇਣ: ਇਕਬਾਲ ਸਿੰਘ ਲਾਲਪੁਰਾ ਗੁਰੂ ਸਾਹਿਬਾਨ ਦੀ ਨਿੰਦਾ ’ਤੇ ਭਗਵੰਤ ਮਾਨ ਅਤੇ ਆਤਿਸ਼ੀ ਦਾ...

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਸੂਚਨਾ ਤੇ ਲੋਕ ਸੰਪਰਕ ਵਿਭਾਗ,ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਲਈ 2,000 ਤੋਂ ਵੱਧ ਅਧਿਕਾਰੀ ਕੀਤੇ ਨਿਯੁਕਤ : ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਸਬੂਤੇ ਕਦਮੀਂ ਵਧ ਰਿਹੈ ਪੰਜਾਬ : ਡਾ. ਬਲਜੀਤ ਕੌਰ ਲੋਕਾਂ ਨੂੰ...

ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ ਪੂਰੀ ਵਚਨਬੱਧਤਾ ਜੁੜਨ ਦਾ ਦਿੱਤਾ ਭਰੋਸਾ

ਪੰਜਾਬ ਲੋਕ ਭਵਨ, ਚੰਡੀਗੜ੍ਹ ਚੰਡੀਗੜ੍ਹ 8 ਜਨਵਰੀ: ਪ੍ਰਸਿੱਧ ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਸ੍ਰੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ...

ਆਮ ਆਦਮੀ ਪਾਰਟੀ (AAP) ਵੱਲੋਂ ਕੀਤਾ ਗਿਆ ਇਹ ਪ੍ਰੋਗਰਾਮ ਇੱਕ ਇਵੈਂਟ ਤੋਂ ਵੱਧ ਕੁਝ ਨਹੀਂ ਲੱਗਦਾ

ਯੁੱਧ ਨਸ਼ਿਆਂ ਵਿਰੁੱਧ – 2” , ਜਿਸ ਵਿੱਚ ਪੰਜਾਬ ਸਰਕਾਰ ਦੇ ਖਰਚ ‘ਤੇ 200–300 ਤਨਖਾਹਦਾਰ ਵਰਕਰਾਂ ਨੂੰ ਸ਼ਾਮਲ ਕੀਤਾ ਗਿਆ। ਇਹ ਸਾਰਾ ਉਪਰਾਲਾ ਸਿਰਫ਼ ਪ੍ਰਚਾਰ ਤੱਕ ਸੀਮਿਤ ਦਿਖਾਈ ਦਿੰਦਾ ਹੈ। ਜੇਕਰ ਅਸੀਂ “ਯੁੱਧ ਨਸ਼ਿਆਂ ਵਿਰੁੱਧ – 1” ਦੀ ਗੱਲ ਕਰੀਏ, ਤਾਂ ਉਸ ਦੇ ਸੰਬੰਧ ਵਿੱਚ ਅੱਜ ਤੱਕ ਕੋਈ ਸਪਸ਼ਟ ਵੇਰਵੇ ਜਾਂ ਠੋਸ ਨਤੀਜੇ ਪੰਜਾਬ...

ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ’ਤੇ 328 ਸਰੂਪਾਂ ਦੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ

ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿਉਂਕਿ ਤਰਨ ਤਾਰਨ ਜ਼ਿਮਨੀ ਚੋਣ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦਾ ਮੁੜ ਉਭਾਰ ਹੋਇਆ ਚੰਡੀਗੜ੍ਹ, 7 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 328 ਸਰੂਪਾਂ ਦੇ ਮਾਮਲੇ...

ਕਾਂਗਰਸ ਵੱਲੋਂ ਵੀਰਵਾਰ ਨੂੰ ਗੁਰਦਾਸਪੁਰ ਤੋਂ ‘ਮਨਰੇਗਾ ਬਚਾਓ ਸੰਘਰਸ਼’ ਦੀ ਕੀਤੀ ਜਾਵੇਗੀ ਸ਼ੁਰੂਆਤ

ਪਾਰਟੀ ਨੇ ਭਾਜਪਾ ਦੀ ਆਊਟਰੀਚ ਮੁਹਿੰਮ ’ਤੇ ਕੱਸਿਆ ਤੰਜ਼, ਕਿਹਾ: ਖੇਤੀ ਕਾਨੂੰਨਾਂ ਵਾਂਗ ਆਖ਼ਰਕਾਰ ਨਵਾਂ ਕਾਨੂੰਨ ਵੀ ਵਾਪਸ ਲੈਣਾ ਪਵੇਗਾ ਮਨਰੇਗਾ ਲਾਗੂ ਕਰਨ ਵਿੱਚ ਨਾਕਾਮੀ ਲਈ ਆਪ ਸਰਕਾਰ ਦੀ ਕੀਤੀ ਆਲੋਚਨਾ; ਸਿਰਫ਼ ਵਿਖਾਵੇ ਵਾਸਤੇ ਵਿਰੋਧ ਪ੍ਰਗਟਾਇਆ ਚੰਡੀਗੜ੍ਹ, 7 ਜਨਵਰੀ: ਕਾਂਗਰਸ ਪੰਜਾਬ ਵਿੱਚ ਕੱਲ੍ਹ ਗੁਰਦਾਸਪੁਰ ਤੋਂ ‘ਮਨਰੇਗਾ...

ਦਿੱਲੀ ਵਿਧਾਨ ਸਭਾ ਵਿੱਚ ਗੁਰੂ ਤੇਗ਼ ਬਹਾਦਰ ਜੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਨੇਤਾ ਅਤੀਸ਼ੀ ਬਿਨਾ ਸ਼ਰਤ ਮੁਆਫ਼ੀ ਮੰਗੇ ਅਤੇ ਅਸਤੀਫਾ ਦੇਵੇ – ਖਹਿਰਾ

ਪ੍ਰੈੱਸ ਰਿਲੀਜ਼ ਤਾਰੀਖ: 7 ਜਨਵਰੀ 2026 ਜਲੰਧਰ/ਦਿੱਲੀ: ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਦਿੱਲੀ ਵਿਧਾਨ ਸਭਾ ਵਿੱਚ ਕੱਲ੍ਹ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਨੇਤਾ ਅਤੀਸ਼ੀ ਵੱਲੋਂ ਕੀਤੀਆਂ ਗਈਆਂ ਨਿੰਦਣਯੋਗ, ਅਪਮਾਨਜਨਕ ਟਿੱਪਣੀਆਂ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਆਨਾਂ ਨਾਲ...