by abcpunjab | ਦਸੰ. 23, 2025 | breaking news, daily
ਕਿਹਾ: ਸਾਰੀਆਂ ਔਕੜਾਂ ਦੇ ਬਾਵਜੂਦ ਕਾਂਗਰਸ ਦਾ ਪ੍ਰਦਰਸ਼ਨ ਸਭ ਤੋਂ ਵਧੀਆ ਚੰਡੀਗੜ੍ਹ, 22 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਨਤੀਜਿਆਂ ਬਾਰੇ ਫੈਲਾਏ ਜਾ ਰਹੇ ਝੂਠਾਂ ਦਾ ਪਰਦਾਫਾਸ਼ ਕੀਤਾ ਹੈ।...
by abcpunjab | ਦਸੰ. 21, 2025 | breaking news, daily, education
• ਹਰਜੋਤ ਸਿੰਘ ਬੈਂਸ ਵੱਲੋਂ 25 ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ • ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ...
by abcpunjab | ਦਸੰ. 21, 2025 | breaking news, daily
ਫੰਡ ਵੰਡਣ ਵਾਲੇ ਵਿਭਾਗ ਤੋਂ ਨਵੀਨਤਾ ਦਾ ਸੰਚਾਲਕ ਬਣਿਆ ਵਿੱਤ ਵਿਭਾਗ: ਵਿੱਤ ਮੰਤਰੀ ਚੀਮਾ ਨੇ ਵਿੱਤੀ ਸ਼ਾਸਨ ‘ਚ ਕ੍ਰਾਂਤੀਕਾਰੀ ਬਦਲਾਅ ‘ਤੇ ਦਿੱਤਾ ਜ਼ੋਰ ਕਿਸਾਨਾਂ ਨੂੰ ਰਾਹਤ: ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 968 ਕਰੋੜ ਰੁਪਏ ਕੀਤੇ ਜਾਰੀ ਪੀ.ਐਸ.ਸੀ.ਐਫ.ਸੀ ਕਰਜ਼ਾ ਮੁਆਫੀ ਪ੍ਰੋਗਰਾਮ ਤਹਿਤ 4,650...
by abcpunjab | ਦਸੰ. 21, 2025 | breaking news, daily
‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ 2025’ ਨੂੰ ਮਨਜ਼ੂਰੀ ਦਿੱਤੀ; ਐਕਟ ਦਾ ਉਦੇਸ਼ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਨਾਲ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣਾ ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵੀ ਕੀਤੇ ਜਾ ਰਹੇ ਹਨ ਵਿਕਸਿਤ ਚੰਡੀਗੜ੍ਹ, 21 ਦਸੰਬਰ: ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ...
by abcpunjab | ਦਸੰ. 21, 2025 | breaking news, daily
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ...
by abcpunjab | ਦਸੰ. 21, 2025 | breaking news, daily
ਭਾਰਤ ਦੇ ਗਰੀਬ ਲੋਕਾਂ ਨਾਲ ਘੋਰ ਬੇਇਨਸਾਫ਼ੀ: ਵੜਿੰਗ ਮੋਦੀ ਨੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਤੋਂ ਕੰਮ ਦੀ ਕਾਨੂੰਨੀ ਗਰੰਟੀ ਖੋਹੀ: ਸੁਪ੍ਰੀਆ ਸ਼੍ਰੀਨਾਤੇ ਚੰਡੀਗੜ੍ਹ, 20 ਦਸੰਬਰ: ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉਪਰ ਅਧਿਕਾਰਾਂ ‘ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ...