ਚੰਡੀਗੜ੍ਹ, 07 ਮਈ 2026: ਅਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਅਵਸਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਵਲ ਡਿਫੈਂਸ ਵਲੰਟੀਅਰਾਂ (ਸੀਡੀਵੀਜ਼/CDVs) ਦੇ ਦੂਜੇ ਬੈਚ ਲਈ ਭਰਤੀ ਮੁਹਿੰਮ ਦਾ ਐਲਾਨ ਕੀਤਾ ਹੈ। ਇਹ ਪਹਿਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਅਤੇ ਆਪਦਾ ਪ੍ਰਬੰਧਨ ਸਮਰੱਥਾਵਾਂ ਨੂੰ ਹੋਰ...





