by abcpunjab | ਦਸੰ. 13, 2025 | breaking news, daily, election
ਚੰਡੀਗੜ੍ਹ, 12 ਦਸੰਬਰ 2025: ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ...
by abcpunjab | ਦਸੰ. 13, 2025 | breaking news, daily
ਚੰਡੀਗੜ੍ਹ, 12 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ...
by abcpunjab | ਦਸੰ. 12, 2025 | breaking news, daily
ਚੰਡੀਗੜ੍ਹ, 11 ਦਸੰਬਰ: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ, ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਮਾਰਗਦਰਸ਼ਨ ਵਿੱਚ ਜੁਲਾਈ 2025 ਵਿੱਚ ਸ਼ੁਰੂ ਕੀਤੀ ਗਈ ਹਫ਼ਤਾਵਾਰੀ ਜਨਤਕ ਸੁਣਵਾਈ ਵਿਵਸਥਾ ਪ੍ਰਸ਼ਾਸਨ ਦੀ ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਸੁਸ਼ਾਸਨ ਦੇ ਪ੍ਰਤੀ ਪ੍ਰਤੀਬੱਧਤਾ ਨੂੰ ਨਿਰੰਤਰ ਮਜ਼ਬੂਤ ਕਰ ਰਹੀ ਹੈ।...
by abcpunjab | ਦਸੰ. 12, 2025 | breaking news, daily
ਚੰਡੀਗੜ੍ਹ, 11 ਦਸੰਬਰ, 2025: ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ/CCPCR) ਨੇ ਅੱਜ ਚੰਡੀਗੜ੍ਹ ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਆਪਣੀ ਮਹੱਤਵਪੂਰਨ ਸਿਹਤ ਪਹਿਲ ‘ਸ਼ੂਗਰ ਐਂਡ ਆਇਲ ਬੋਰਡਸ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਪਹਿਲ ਨੂੰ ਰਸਮੀ ਤੌਰ ‘ਤੇ ਪੰਜਾਬ...
by abcpunjab | ਦਸੰ. 12, 2025 | breaking news, daily, politics
ਗੈਂਗਸਟਰ ਜੇਲ੍ਹਾਂ, ਵਿਦੇਸ਼ਾਂ ਤੋਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਡਰਾ ਰਹੇ ਹਨ ਚੰਡੀਗੜ੍ਹ, 11 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ ਅਤੇ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਇੱਥੇ ਗੈਂਗਸਟਰ ਰਾਜ...
by abcpunjab | ਦਸੰ. 12, 2025 | breaking news, daily, politics
ਚੰਡੀਗੜ੍ਹ, 11 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕੀਤਾ ਜਾਵੇ। ਸੂਬਾ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...