by abcpunjab | ਦਸੰ. 4, 2025 | breaking news, daily
ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ/ਲੁਧਿਆਣਾ, 3 ਦਸੰਬਰ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। ਲਾਡੋਵਾਲ...
by abcpunjab | ਦਸੰ. 4, 2025 | breaking news, crime, daily
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 3 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335...
by abcpunjab | ਦਸੰ. 4, 2025 | breaking news, crime, daily
— ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ — ਇਸ ਗ੍ਰਿਫ਼ਤਾਰੀ ਦੇ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਪੰਜ ਤੱਕ ਪਹੁੰਚੀ ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ: ਮੁੱਖ ਮੰਤਰੀ ਭਗਵੰਤ...
by abcpunjab | ਦਸੰ. 4, 2025 | breaking news, daily
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ...
by abcpunjab | ਦਸੰ. 4, 2025 | breaking news, daily
ਚੰਡੀਗੜ੍ਹ ਬਾਲ ਅਤੇ ਮਹਿਲਾ ਵਿਕਾਸ ਨਿਗਮ ਲਿਮਟਿਡ ਦੀ ਇੱਕ ਇਕਾਈ, ਰੀਹੈਬਿਲਿਟੇਸ਼ਨ ਸੈਂਟਰ ਫੌਰ ਸਪੈਸ਼ਲ ਚਿਲਡਰਨ (ਆਰਸੀਐੱਸਸੀ/ RCSC)- ਪ੍ਰਯਾਸ (Prayaas) ਵੱਲੋਂ 03.12.2025 ਨੂੰ ਬਾਲ ਭਵਨ, ਸੈਕਟਰ 23-ਬੀ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਾਲ ਦਾ ਗਲੋਬਲ ਥੀਮ,...
by abcpunjab | ਦਸੰ. 4, 2025 | breaking news, daily, sports
ਲੋੜੀਂਦੇ ਪ੍ਰੋਫਾਰਮੇ ‘ਤੇ ਐਂਟਰੀਆਂ ਪ੍ਰਾਪਤ ਕਰਨ ਦੀ ਅੰਤਿਮ ਮਿਤੀ 12.12.2025 ਹੈ। ਐਂਟਰੀਆਂ ਲਈ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਇਟ http://sportsdeptt.chd.gov.in ਦੇ ਨਾਲ-ਨਾਲ ਐਥਲੈਟਿਕਸ ਕੋਚਿੰਗ ਸੈਂਟਰਾਂ ਸੈਕਟਰ-7, ਸੈਕਟਰ-46 ਅਤੇ ਸਾਰੰਗਪੁਰ ਯੂਟੀ ਚੰਡੀਗੜ੍ਹ ਵਿੱਚ ਉਪਲਬਧ ਹੋਵੇਗਾ। ਇੱਛੁਕ ਪ੍ਰਤੀਭਾਗੀਆਂ ਦੇ...