ਇਸ ਪ੍ਰਕਿਰਿਆ ਵਿੱਚ ਡਾ. ਨਵਜੋਤ ਖੋਸਾ, ਆਈਏਐੱਸ, ਡਾਇਰੈਕਟਰ, ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਯੂਟੀ ਚੰਡੀਗੜ੍ਹ ਅਤੇ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਯੂਟੀ ਚੰਡੀਗੜ੍ਹ ਦੁਆਰਾ ਸਹਿਯੋਗ ਪ੍ਰਦਾਨ ਕੀਤਾ ਗਿਆ। ਇਹ ਪਹਿਲ ਯੂਟੀ ਪ੍ਰਸ਼ਾਸਨ ਦੀ ਟੈਕਨੋਲੋਜੀ ਦੇ ਉਪਯੋਗ ਦੁਆਰਾ...
ਗਣਨਾਕਰਤਿਆਂ ਅਤੇ ਸੁਪਰਵਾਇਜ਼ਰਾਂ ਲਈ ਜਨਗਣਨਾ ਟ੍ਰੇਨਿੰਗ ਸ਼ੁਰੂ; ਚੰਡੀਗੜ੍ਹ ਵਿੱਚ ਸਵੈ-ਗਣਨਾ ਦੀ ਸ਼ੁਰੂਆਤ
ਚੰਡੀਗੜ੍ਹ, 16 ਅਪ੍ਰੈਲ, 2026: ਆਗਾਮੀ ਜਨਗਣਨਾ ਅਭਿਆਸ ਦੀਆਂ ਤਿਆਰੀਆਂ ਦੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਤੋਂ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਗਣਨਾਕਰਤਿਆਂ ਅਤੇ ਸੁਪਰਵਾਇਜ਼ਰਾਂ ਲਈ ਇੱਕ ਵਿਆਪਕ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਟ੍ਰੇਨਿੰਗ ਸੈਸ਼ਨ 29 ਅਪ੍ਰੈਲ, 2026 ਤੱਕ ਜਾਰੀ ਰਹਿਣਗੇ, ਅਤੇ ਇਨ੍ਹਾਂ ਦਾ...
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ ਸੜਕ 'ਤੇ ਉੱਚ ਪੱਧਰੀ ਪੁਲ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਧਾਲਾ ਸ਼ੇਖਾਂ, ਰਾਜਪੁਰ, ਧੁੱਗਾ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
• 2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ ਚੰਡੀਗੜ੍ਹ, 15 ਅਪ੍ਰੈਲ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ...
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨਾ ਸੂਬੇ ਦੇ ਬਚੇ ਖੁਚੇ ਹੱਕਾਂ ਤੇ ਇੱਕ ਹੋਰ ਡਾਕਾ
ਚੰਡੀਗੜ੍ਹ 15 ਅਪ੍ਰੈਲ( ) ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਨੂੰ ਖਤਮ ਕਰਨ ਦੇ ਫੈਸਲੇ ਨੂੰ ਸੂਬੇ ਦੇ ਹੱਕਾਂ ਤੇ ਇੱਕ ਹੋਰ ਡਾਕਾ ਕਰਾਰ ਦਿੰਦਿਆਂ ਫੈਸਲੇ ਨੂੰ ਸੰਘੀ ਢਾਂਚੇ ਦੀ ਮੂਲ ਭਾਵਨਾ ਦਾ ਉਲੰਘਣਾ ਕਰਨ ਵਾਲਾ ਫੈਸਲਾ ਕਰਾਰ ਦਿੱਤਾ ਹੈ। ਜੱਥੇਬੰਦੀ...
ਮਜੀਠੀਆ ਵਲੋਂ ਟਰਾਲੀ ਚੋਰਾਂ ਦੇ ਕੀਤੇ ਖੁਲਾਸੇ ਮਗਰੋਂ
ਆਪ ਵਿਧਾਇਕ ਕੁਲਦੀਪ ਧਾਲੀਵਾਲ ਅਤੇ ਮੰਤਰੀ ਮੁੰਡੀਆਂ ਦਾ ਗੁਨਾਹ ਹੋਇਆ ਸਾਬਿਤ ਜੈਲਦਾਰ ਇਨੋਵੇਸ਼ਨ ਦੀ ਟਰਾਲੀ ਚੋਰੀ ਕਰਨ ਵਾਲਿਆਂ ਨੇ ਰਾਤ ਦੇ ਹਨੇਰੇ 'ਚ ਆਪਣਾ ਗੁਨਾਹ ਕਬੂਲਦੇ ਹੋਏ 6.30 ਲੱਖ ਰੁਪਏ ਕੀਤੇ ਵਾਪਿਸ ਲੋਕਾਂ ਨੂੰ ਰੁਜ਼ਗਾਰ ਦੇਣ ਵਾਲਿਆਂ 'ਤੇ ਤਸ਼ੱਦਦ ਅਤੇ ਗੁੰਡਾਗਰਦੀ ਕਰਕੇ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ ਸਬੂਤ ਮਿਲਣ 'ਤੇ...
ਮੌੜ ਬਲਾਸਟ ਕੇਸ ਸਮੇਤ ਪੁਰਾਣੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀ ਹੈ ‘ਆਪ’ ਸਰਕਾਰ: ਪਰਗਟ ਸਿੰਘ
ਪਰਗਟ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ: "ਮੈਂ ਕਾਂਗਰਸ ਦੇ ਪੰਜ ਸਾਲਾਂ ਅਤੇ 'ਆਪ' ਦੇ ਚਾਰ ਸਾਲਾਂ ਦੌਰਾਨ ਹੋਏ ਬੇਅਦਬੀ ਮਾਮਲਿਆਂ 'ਤੇ ਬਹਿਸ ਕਰਨ ਲਈ ਤਿਆਰ ਹਾਂ" ਕੇਜਰੀਵਾਲ ਨੇ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਗਰੰਟੀ ਦਿੱਤੀ ਸੀ, ਪਰ ਹੁਣ ਕੇਜਰੀਵਾਲ ਅਤੇ ਉਨ੍ਹਾਂ ਦੀ ਗਰੰਟੀ ਦੋਵੇਂ ਗਾਇਬ ਹਨ ਵਿਧਾਇਕ ਨੇ ਪੁੱਛਿਆ- ਮੁੱਖ...
ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਨੈੱਟਵਰਕ ਦਾ ਵਿਸਤਾਰ ਅਤੇ ਐੱਲਪੀਜੀ (LPG) ਤੋਂ ਪੀਐੱਨਜੀ (PNG) ਵਿੱਚ ਤਬਦੀਲੀ ਬਾਰੇ ਸਲਾਹ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਬੁਨਿਆਦੀ ਢਾਂਚੇ ਦੇ ਨਿਰੰਤਰ ਵਿਸਤਾਰ ਦੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਨਾਗਰਿਕਾਂ ਨੂੰ ਘਰੇਲੂ ਰਸੋਈ ਗੈਸ ਹਿਤ ਅਧਿਕ ਸੁਰੱਖਿਅਤ, ਸੁਵਿਧਾਜਨਕ ਅਤੇ ਦਕਸ਼ ਵਿਕਲਪ ਉਪਲਬਧ ਹੋ ਸਕੇ। ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਦੀ ਉਪਲਬਧਤਾ ਦੀ ਸਥਿਤੀ:...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
• ਖੇਤੀਬਾੜੀ ਮੰਤਰੀ ਵੱਲੋਂ 1986 ਦੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਹੁਦਿਆਂ ਨਾਲ ਨਿਵਾਜਣ ਲਈ ਪਿਛਲੀਆਂ "ਪੰਥਕ" ਸਰਕਾਰਾਂ ਦੀ ਕਰੜੀ ਨਿੰਦਾ • ਸੋਸ਼ਲ ਮੀਡੀਆ 'ਤੇ ਵੱਧ ਰਹੀਆਂ ਆਨਲਾਈਨ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਹੋਏ ਮਹੱਤਵਪੂਰਨ ਫ਼ੈਸਲੇ: ਕਈ ਧਾਰਮਿਕ ਮਾਮਲਿਆਂ ’ਚ ਲੱਗੀਆਂ ਤਨਖਾਹਾਂ, ਖਿਮਾ ਜਾਚਨਾਵਾਂ ਪ੍ਰਵਾਨ
ਸ੍ਰੀ ਅੰਮ੍ਰਿਤਸਰ, 08 ਦਸੰਬਰ 2025, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਦਿਆਂ ਸਬੰਧਤ ਸ਼ਖ਼ਸੀਅਤਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਬਾਰੇ ਫ਼ੈਸਲੇ ਸੁਣਾਏ ਗਏ। ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ
— ਨੇਵਲ ਸਟਾਫ ਦੇ ਵਾਈਸ ਚੀਫ਼, ਵਾਈਸ ਐਡਮਿਰਲ ਸੰਜੇ ਵਾਤਸਯਨ, ਨੇ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ ਆਈ.ਐਨ.ਐਸ. ਕੋਚੀ ਦੇ ਸਕੇਲ-ਡਾਊਨ ਮਾਡਲ ਦਾ ਕੀਤਾ ਉਦਘਾਟਨ — ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਜੋਨ ਸੰਧਵਾਂ ਤੋਂ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਰਮਨਪ੍ਰੀਤ ਕੌਰ ਅਤੇ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਦੇ ਉਮੀਦਵਾਰ ਜਗਸੀਰ ਸਿੰਘ ਜੱਸਾ ਦੇ ਹੱਕ ਵਿਚ ਵੱਖ–ਵੱਖ ਪਿੰਡਾਂ ‘ਚ ਚੋਣ ਜਲਸੇ
ਕੋਟਕਪੂਰਾ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ *ਕੁਲਤਾਰ ਸਿੰਘ ਸੰਧਵਾਂ* ਨੇ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਤੋਂ ਉਮੀਦਵਾਰ *ਜਗਸੀਰ ਸਿੰਘ ਜੱਗਾ* ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੰਧਵਾਂ ਤੋਂ *ਬੀਬੀ ਰਮਨਪ੍ਰੀਤ ਕੌਰ* ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਲਾਲੇਆਨਾ, ਨਾਨਕਸਰ, ਢਾਬ ਗੁਰੂ ਕੀ ਅਤੇ ਬਾਹਮਣਵਾਲਾ ਪਿੰਡਾਂ ਦਾ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਤੋਂ ਜਗਸੀਰ ਸਿੰਘ ਜੱਗਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੰਧਵਾਂ ਤੋਂ ਬੀਬੀ ਰਮਨਪ੍ਰੀਤ ਕੌਰ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।
ਪਿੰਡ ਲਾਲੇਆਨਾ, ਨਾਨਕਸਰ, ਢਾਬ ਗੁਰੂ ਕੀ, ਬਾਹਮਣ ਵਾਲਾ ਵਿਖੇ ਵੱਖ ਵੱਖ ਚੋਣ ਜਲਸਿਆਂ ਨੂੰ ਸਬੋਧਨ ਕਰਕੇ ਆਪ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਝਾੜੂ ਦੇ ਨਿਸ਼ਾਨ ਤੇ ਮੋਹਰ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਬਿਨਾਂ ਸ਼ਿਫਾਰਸ਼ ਬਿਨਾਂ ਪੈਸੇ ਦਿੱਤੀਆਂ...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ
— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...
ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਵੀ ਲੜਨਗੇ।
ਗਿੱਦੜਬਾਹਾ, 8 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਵੀ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਪਾਰਟੀ ਵਰਕਰਾਂ ਦੀ ਜ਼ੋਰਦਾਰ ਮੰਗ ਤੋਂ ਬਾਅਦ ਇਹ ਐਲਾਨ ਕੀਤਾ।...
ਪੰਜਾਬ, ਪੰਜਾਬੀਆਂ, ਖਾਲਸਾ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਣ-ਸਨਮਾਨ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ – ਸੁਖਬੀਰ ਸਿੰਘ ਬਾਦਲ
(ਪਾਰਟੀ ਪੱਧਰ ਤੋਂ ਪਾਰ ਦੇ ਆਗੂਆਂ ਨੇ ਸ੍ਰ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ 98ਵੇਂ ਜਨਮ ਦਿਨ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ) (ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ 70 ਫੁੱਟ ਉੱਚੇ ਝੰਡੇ ਦੇ ਨਾਲ ਮਰਹੂਮ ਆਗੂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ) ਬਾਦਲ, 8 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...
ਇਹ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ ਅਤੇ ਚੰਡੀਗੜ੍ਹ ਸਿਟੀ ਬੱਸ ਸਰਵਿਸ ਸੋਸਾਇਟੀ ਦੇ ਆਊਟਸੋਰਸਡ ਕਰਮਚਾਰੀ ਵਰਗ ਦੁਆਰਾ ਹੜਤਾਲ/ਧਰਨਾ- ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।
ਕਿਉਂਕਿ ਇਸ ਦਾ ਖ਼ਦਸ਼ਾ ਪਹਿਲਾਂ ਤੋਂ ਹੀ ਸੀ, ਇਸ ਲਈ ਮਾਣਯੋਗ ਪ੍ਰਸ਼ਾਸਕ, ਯੂ.ਟੀ., ਚੰਡੀਗੜ੍ਹ ਦੇ ਨਿਰਦੇਸ਼ ਅਨੁਸਾਰ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਈਐੱਸਐੱਮਏ/ESMA) ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਿਆ ਸੀ। ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਈਐੱਸਐੱਮਏ/ESMA) ਆਦੇਸ਼ਾਂ ਦੀ ਉਲੰਘਣਾ ਕਰਦੇ...
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਮਾਡਿਊਲ ਫੱਟਿਆ; ਛੇ ਪਿਸਤੌਲਾਂ ਸਮੇਤ ਇੱਕ ਨਾਬਾਲਗ ਗ੍ਰਿਫ਼ਤਾਰ
— ਮਾਡਿਊਲ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਕਾਰਵਾਈਆਂ ਕਰਨ ਲਈ ਹਥਿਆਰ ਸਪਲਾਈ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਸਾਥੀਆਂ ਦੀ ਪਛਾਣ ਕੀਤੀ ਗਈ ਹੈ, ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ: ਸੀਪੀ ਏਐਸਆਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ
ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ...
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ
* ਜਾਪਾਨ ਦੀ ਯਾਤਰਾ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਦੱਖਣੀ ਕੋਰੀਆ ਫੇਰੀ ਦੀ ਕੀਤੀ ਸ਼ੁਰੂਆਤ * ਪੰਜਾਬ ਨੂੰ ਦੁਨੀਆ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ * ਪਰਵਾਸੀ ਪੰਜਾਬੀਆਂ ਨੇ ਮੁੱਖ ਮੰਤਰੀ ਦਾ ਕੀਤਾ ਨਿੱਘਾ ਸਵਾਗਤ ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ...
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 7 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204...
