ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ

ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ — ਡਾ. ਬਲਬੀਰ ਸਿੰਘ ਵੱਲੋਂ ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ , ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ — “ਧੀ ਨੂੰ ਬਚਾਉਣਾ ਸਾਡਾ ਨੈਤਿਕ ਧਰਮ ’’ ”: ਸਿਹਤ ਮੰਤਰੀ ਨੇ ਚੰਡੀਗੜ੍ਹ ਵਿੱਚ...
‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 276ਵੇਂ ਦਿਨ ਵੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ...
ਆਪ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ” — ਸ਼ਰਮਾ ਦਾ ਤਿੱਖਾ ਪ੍ਰਹਾਰ

ਆਪ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ” — ਸ਼ਰਮਾ ਦਾ ਤਿੱਖਾ ਪ੍ਰਹਾਰ

➖ “ਚੀਮਾ ਦੇ ਬਿਆਨ ਬੇਤੁਕੇ, ਘਬਰਾਹਟ ਸਾਫ਼” — ਸ਼ਰਮਾ ➖ ਮਾਇਨਿੰਗ ਮਾਮਲੇ ’ਤੇ ਮੁੱਖ ਮੰਤਰੀ ਦੀ ਚੁੱਪ ਸ਼ੱਕੀ — ਭਾਜਪਾ ਦਾ ਸਵਾਲ ➖ ਨਸ਼ਾ–ਗੈਂਗਸਟਰਵਾਦ ‘ਤੇ ਆਪ ਸਰਕਾਰ ਫੇਲ — ਸ਼ਰਮਾ ➖ ਹੜ ਪੀੜਤਾਂ ਨੂੰ ਮੁਆਵਜ਼ਾ ਨਾ ਦੇਣਾ ਆਪ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ — ਸ਼ਰਮਾ ਚੰਡੀਗੜ੍ਹ, 2 ਦਸੰਬਰ ( ) – ਆਮ ਆਦਮੀ...
ਵਿਜੀਲੈਂਸ ਬਿਊਰੋ ਨੇ ਰੈਂਟ ਕੁਲੈਕਟਰ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਰੈਂਟ ਕੁਲੈਕਟਰ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 2 ਦਸੰਬਰ, 2025: ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਅੱਜ ਇੱਥੇ...
ਐਮਸੀ ਚੰਡੀਗੜ੍ਹ ਨੇ ਟੀਵੀਸੀ ਮੀਟਿੰਗ ਕੀਤੀ

ਐਮਸੀ ਚੰਡੀਗੜ੍ਹ ਨੇ ਟੀਵੀਸੀ ਮੀਟਿੰਗ ਕੀਤੀ

ਚੰਡੀਗੜ੍ਹ, 1 ਦਸੰਬਰ:- ਟਾਊਨ ਵੈਂਡਿੰਗ ਕਮੇਟੀ (ਟੀਵੀਸੀ) ਦੀ 35ਵੀਂ ਮੀਟਿੰਗ ਅੱਜ ਨਗਰ ਨਿਗਮ ਭਵਨ, ਸੈਕਟਰ 17, ਚੰਡੀਗੜ੍ਹ ਵਿਖੇ ਸ਼੍ਰੀ ਅਮਿਤ ਕੁਮਾਰ, ਆਈਏਐਸ, ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਹੋਰ ਸੀਨੀਅਰ ਅਧਿਕਾਰੀ ਜਿਵੇਂ ਕਿ ਸ਼੍ਰੀਮਤੀ ਕੰਵਰਦੀਪ ਕੌਰ ਐਸਐਸਪੀ, ਯੂਟੀ ਚੰਡੀਗੜ੍ਹ,...
×