daily
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

• ਖੇਤੀਬਾੜੀ ਮੰਤਰੀ ਵੱਲੋਂ 1986 ਦੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਹੁਦਿਆਂ ਨਾਲ ਨਿਵਾਜਣ ਲਈ ਪਿਛਲੀਆਂ "ਪੰਥਕ" ਸਰਕਾਰਾਂ ਦੀ ਕਰੜੀ ਨਿੰਦਾ • ਸੋਸ਼ਲ ਮੀਡੀਆ 'ਤੇ ਵੱਧ ਰਹੀਆਂ ਆਨਲਾਈਨ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼...

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਸਮਾਂ-ਸੀਮਾ ਤੈਅ ਕੀਤੀ ਜਾਵੇ: ਵੜਿੰਗ

ਸੋਧ ਦਾ ਸਵਾਗਤ, ਲੇਕਿਨ ‘ਆਪ’ ਸਰਕਾਰ ਦੀ ਨੀਅਤ ‘ਤੇ ਸੰਦੇਹ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੇਅਦਬੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀ ਗਈ ਸੋਧ ਦਾ ਸਵਾਗਤ ਕੀਤਾ ਹੈ, ਲੇਕਿਨ ਇਸਦੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਨਿਰਧਾਰਤ ਸਮਾਂ-ਸੀਮਾ ਤੈਅ ਕਰਨ ਦੀ...

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 13 ਅਪਰੈਲ: ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ। ਸਦਨ ਨੇ ਸਾਬਕਾ ਮੰਤਰੀ ਸ. ਲਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ...

ਪੰਜਾਬ ਸਰਕਾਰ ਦਾ ਨਵਾਂ ਬਿੱਲ “ਪੰਥ ਨੂੰ ਪਿਛਲੇ ਦਰਵਾਜ਼ੇ ‘ਤੋਂ ਕੰਟਰੋਲ” ਕਰਨ ਦਾ ਯਤਨ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਲਈ ‘ਆਪ’ ਦੀ ਕੋਝੀ ਕੋਸ਼ਿਸ : ਸਰਨਾ

ਨਵੀਂ ਦਿੱਲੀ, 13 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪਰਮਜੀਤ ਸਿੰਘ ਸਰਨਾ ਨੇ ਭਗਵੰਤ ਮਾਨ ਸਰਕਾਰ ਦੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਦੇ ਉਦੇਸ਼ ਨਾਲ ਇੱਕ ਗਿਣਿਆ-ਮਿਥਿਆ ਸਿਆਸੀ ਹਥਿਆਰ ਦੱਸਿਆ। ਰਾਜ ਵਿਧਾਨ ਸਭਾ ਦੇ...

ਮੇਰਾ ਯੁਵਾ ਭਾਰਤ ਬਜਟ ਕੁਐਸਟ 2026: ਚੰਡੀਗੜ੍ਹ ਵਿਖੇ ਯੁਵਾ ਲੀਡਰਸ਼ਿਪ ਅਤੇ ਨਾਰੀ ਸ਼ਕਤੀ ਦਾ ਪ੍ਰਭਾਵੀ ਪ੍ਰਦਰਸ਼ਨ

ਚੰਡੀਗੜ੍ਹ, 12 ਅਪ੍ਰੈਲ 2026 ਦੇਸ਼ਵਿਆਪੀ ਪਹਿਲ ਮੇਰਾ ਯੁਵਾ ਭਾਰਤ ਬਜਟ ਕੁਐਸਟ 2026 ਦੇ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ 768 ਯੁਵਾ ਪ੍ਰਤੀਭਾਗੀਆਂ ਦਾ ਇੱਕ ਊਰਜਾਵਾਨ ਸਮਾਗਮ ਪੰਜਾਬ ਯੂਨੀਵਰਸਿਟੀ (ਨਿਊ ਕਨਵੈਨਸ਼ਨ ਸੈਂਟਰ), ਸਾਊਥ ਕੈਂਪਸ, ਸੈਕਟਰ 25, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ...

ਚੌਥੇ ਦਸਤਾਰ ਸਜਾਉਣ  ਮੁਕਾਬਲੇ ‘ ਗਗਨਪ੍ਰੀਤ ਸਿੰਘ  ਤੇ  ਸਰਬਜੋਤ ਸਿੰਘ  ਅੱਵਲ

ਚੌਥੇ ਦਸਤਾਰ ਸਜਾਉਣ ਮੁਕਾਬਲੇ ‘ ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

ਚੰਡੀਗੜ੍ਹ/ਮੁਹਾਲੀ 12 ਅਪ੍ਰੈਲ ( ) ਚੋਥਾਂ ਦਸਤਾਰ ਸਜਾਉਣ ਮੁਕਾਬਲਾ ਇਥੋਂ ਦੇ ਪਿੰਡ ਅਬਰਾਵਾਂ (ਦੇਵੀਨਗਰ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਿਵਾਸੀਆਂ ਵਲੋਂ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਵਿਚੋਂ 61 ਮੁੰਡਿਆਂ ਨੇ ਹਿੱਸਾ ਲਿਆ। ਪਹਿਲੇ ਵਰਗ 8 ਤੋਂ 15 ਸਾਲ ਉਮਰ ਵਰਗ ਵਿਚ ਸਰਬਜੋਤ ਸਿੰਘ ਪੁੱਤਰ ਸ੍ਰੀ...

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।...

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ ਮਿਸ਼ਨ ਸਮਰੱਥ 4.0 ਦੇ ਹਾਜ਼ਰੀ ਸਬੰਧੀ ਸੁਧਾਰਾਂ ਨਾਲ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਅਗਲੇ ਮੁਕਾਮ ਵੱਲ : ਹਰਜੋਤ ਸਿੰਘ ਬੈਂਸ ‘ਪਰਖ’ ਤਹਿਤ ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ, ਪੰਜਾਬ...

ਵੱਡੀ ਖ਼ਬਰਾਂ

ਚੰਡੀਗੜ੍ਹ ਨੇ ਮਨਾਇਆ 77ਵਾਂ ਆਰਮਡ ਫੋਰਸਿਜ਼ ਫਲੈਗ ਦਿਵਸ

ਚੰਡੀਗੜ੍ਹ, 07 ਦਸੰਬਰ 2025: ​ਹਰ ਵਰ੍ਹੇ 7 ਦਸੰਬਰ ਨੂੰ ਆਰਮਡ ਫੋਰਸਿਜ਼ ਫਲੈਗ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਰਾਸ਼ਟਰ ਦੀ ਰੱਖਿਆ ਵਿੱਚ ਤਤਪਰ ਸਾਡੇ ਵੀਰ ਸੈਨਿਕਾਂ ਦੇ ਸਨਮਾਨ ਅਤੇ ਕਲਿਆਣ ਦੇ ਯੋਗਦਾਨ ਦੇਣ ਹਿਤ ਪ੍ਰੇਰਿਤ ਕਰਨਾ ਹੈ। ਇਸ ਅਵਸਰ 'ਤੇ ਨਾਗਰਿਕ ਮਾਣ ਨਾਲ ਆਪਣੀ ਵਰਦੀ ਜਾਂ ਬਸਤਰਾਂ 'ਤੇ ਝੰਡੇ ਦਾ...

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

* ਤੁਹਾਡੇ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ: ਬੈਂਸ ਵੱਲੋਂ ਨੰਗਲ ਵਾਸੀਆਂ ਨੂੰ ਭਰੋਸਾ ਚੰਡੀਗੜ੍ਹ, 6 ਦਸੰਬਰ: ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ...

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ...

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

• ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ • ਸਿੱਖਿਆ ਮੰਤਰੀ ਵੱਲੋਂ ਬੋਰਡ ਦੇ ਅਧਿਕਾਰੀਆਂ ਨੂੰ ਵਿਦਿਅਕ ਸਮੱਗਰੀ ਦੀ ਇਤਿਹਾਸਕ ਪ੍ਰਮਾਣਿਕਤਾ ਤੇ ਮਰਿਆਦਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਸਿੱਖਿਆ...

ਬਾਬਾ ਸਾਹਿਬ ਅੰਬੇਡਕਰ ਦੀ 69ਵੀਂ ਬਰਸੀ

ਜਿੱਥੇ ਭਾਜਪਾ ਅੰਬੇਡਕਰ ਦੀ ਵਿਰਾਸਤ ਨੂੰ ਖਤਮ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਇਸਨੂੰ ਕਮਜ਼ੋਰ ਕਰ ਰਹੀ ਹੈ: ਵੜਿੰਗ ਕਿਹਾ: ਆਮ ਆਦਮੀ ਪਾਰਟੀ ਅੰਬੇਡਕਰ ਨੂੰ ਲੈ ਕੇ ਸਿਰਫ਼ ਬਿਆਨਬਾਜ਼ੀ ਕਰਦੀ ਹੈ; ਜਦਕਿ ਇਸਨੇ ਉਨ੍ਹਾਂ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਚੰਡੀਗੜ੍ਹ, 6 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ...

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜਦ਼ਗੀ ਪੱਤਰ ਵੱਡੇ ਪੱਧਰ ’ਤੇ ਰੱਦ ਕੀਤੇ ਗਏ: ਅਕਾਲੀ ਦਲ

ਮੰਗ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾਇਆ ਜਾਵੇ ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਚੋਣ ਕਮਿਸ਼ਨ ਦੀ ਕੀਤੀ ਸਖ਼ਤ ਨਿਖੇਧੀ, ਪੁੱਛਿਆ ਕਿ ਉਹ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ ਚੰਡੀਗੜ੍ਹ, 6 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬਲਾਕ ਸੰਮਤੀ ਤੇ...

ਪੱਗ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਦੇ ਦੋਸ਼ੀ ਵਿਧਾਇਕ ਗੁਰਦੀਪ ਰੰਧਾਵਾ ਵਿਰੁੱਧ ਸਖ਼ਤ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇ : ਸਾੰਸਦ ਰੰਧਾਵਾ

-ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ, ਪੱਗ ਦਾ ਅਪਮਾਨ ਬੰਦ ਹੋਣਾ ਚਾਹੀਦਾ -ਦੋਸ਼: ਪੰਜਾਬ ਸਰਕਾਰ ਅਤੇ ਵਿਧਾਇਕ ਨੇ ਨਾਮਜ਼ਦਗੀਆਂ ਦੌਰਾਨ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅੰਮ੍ਰਿਤਸਰ/ਚੰਡੀਗੜ, 5 ਨਵੰਬਰ, 2025 ਪੰਜਾਬ...

ਆਪਣੀ ਜਾਪਾਨ ਫੇਰੀ ਦੇ ਚੌਥੇ ਦਿਨ, ਮੁੱਖ ਮੰਤਰੀ ਨੇ ਓਸਾਕਾ ਵਿਖੇ ਬਿਜ਼ਨਸ ਰੋਡ ਸ਼ੋਅ ਕੀਤਾ

ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਵੱਡਾ ਹੁੰਗਾਰਾ, ਮੋਹਰੀ ਜਾਪਾਨੀ ਕੰਪਨੀਆਂ ਰੋਡ ਸ਼ੋਅ ਵਿੱਚ ਹਿੱਸਾ ਲੈ ਰਹੀਆਂ ਹਨ। ਐਵਿੰਸ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਰੱਖਦੀ ਹੈ। ਚੰਡੀਗੜ੍ਹ, 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਕੀਤੇ ਗਏ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ...

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ...

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

•ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ •ਅਧਿਆਪਕਾਂ ਨੂੰ ਟੌਪ 100 ਉੱਚ-ਮੰਗ ਵਾਲੇ ਕਰੀਅਰ ਅਤੇ ਆਲਮੀ ਰੁਝਾਨਾਂ ਤੱਕ ਆਸਾਨ ਪਹੁੰਚ ਪ੍ਰਾਪਤ ਹੋਵੇਗੀ: ਬੈਂਸ ਚੰਡੀਗੜ੍ਹ, 5 ਦਸੰਬਰ: ਆਈ.ਆਈ.ਟੀ. ਮਦਰਾਸ...

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, 4 ਦਸੰਬਰ: ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ ਨੇ ਸਖ਼ਤ ਵਿਰੋਧ ਕੀਤਾ ਹੈ ।ਇਹ ਪਟੀਸ਼ਨ ਇੱਕ ਕਥਿਤ ਕਾਨਫਰੰਸ ਕਾਲ ਦੀ...

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

* ਪੀਪੀਏ ਫਿਲੌਰ ਵਿਖੇ ਟ੍ਰੇਨਿੰਗ ਆਫ਼ ਟ੍ਰੇਨਰਜ਼ ਪ੍ਰੋਗਰਾਮ ਤਹਿਤ ਪਹਿਲੇ ਪੜਾਅ ਦੀ ਟ੍ਰੇਨਿੰਗ ਮੁਕੰਮਲ, ਕੁੱਲ 384 ਪੁਲਿਸ ਸਟੇਸ਼ਨਾਂ ਨੂੰ ਕੀਤਾ ਜਾਵੇਗਾ ਕਵਰ * ਪੁਲਿਸ ਬਲ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਸਮਰੱਥਾ ਨਿਰਮਾਣ ਵਾਸਤੇ 2000 ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ: ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਦਿਓ...