ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਸੰਭਾਲ ਲਈ ਨਵੀਂ ਤਕਨਾਲੋਜੀ ਅਪਣਾਉਣ 'ਤੇ ਦਿੱਤਾ ਜ਼ੋਰ ਸਿਰਫ਼ ਇੱਕ ਚੱਕਰ ਵਿੱਚ 3 ਏਕੜ ਖੇਤ ਦੀ ਹੋਵੇਗੀ ਸਿੰਚਾਈ, ਖੇਤੀ ਵਿੱਚ ਏ.ਆਈ ਅਤੇ ਨਵੀਨਤਾ ਨੂੰ ਅਪਣਾਉਣ ਦੀ ਅਪੀਲ ਚੰਡੀਗੜ੍ਹ/ਲੁਧਿਆਣਾ, 8 ਅਪ੍ਰੈਲ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ...




