ਅਕਾਲੀ ਦਲ ਦੇ ਵਰਕਰਾਂ ਤੇ ਸਮਰਥਕਾਂ ਵੱਲੋਂ ਮੀਂਹ ਦੇ ਬਾਵਜੂਦ ਵੀ ਡਟੇ ਰਹਿਣ ਦੀ ਕੀਤੀ ਸ਼ਲਾਘਾ, ਕਿਹਾ ਕਿ ਉਹਨਾਂ ਦੇ ਉਤਸ਼ਾਹ ਤੇ ਸਮਰਪਣ ਦੀ ਭਾਵਨਾ ਨਾਲ 2027 ਵਿਚ ਅਕਾਲੀ ਦਲ ਜਿੱਤੇਗਾ ਭਦੌੜ/ ਚੰਡੀਗੜ੍ਹ ,15 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ...





