ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ •ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਰਸਾਈ ਧਾਰਮਿਕ ਆਜ਼ਾਦੀ ਅਤੇ ਸੱਚ ‘ਤੇ ਪਹਿਰਾ ਦੇਣ ਦੀ ਵਿਰਾਸਤ ਵਜੋਂ ਕਰਵਾਇਆ ਗਿਆ ਸਰਬ-ਧਰਮ ਸੰਮੇਲਨ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ...
ਕੇਂਦਰ ਦਾ ‘ਸਪੱਸ਼ਟੀਕਰਨ’ ਪੰਜਾਬੀਆਂ ਦੇ ਰੋਹ ਅੱਗੇ ‘ਝੁਕਣਾ’ ਹੈ, ਪਰ ‘ਧਾਰਾ 240’ ਵਾਲੀ ਚੋਰ-ਮੋਰੀ ਰਾਹੀਂ ਚੰਡੀਗੜ੍ਹ ਹੜੱਪਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ – ਬ੍ਰਹਮਪੁਰਾ

ਕੇਂਦਰ ਦਾ ‘ਸਪੱਸ਼ਟੀਕਰਨ’ ਪੰਜਾਬੀਆਂ ਦੇ ਰੋਹ ਅੱਗੇ ‘ਝੁਕਣਾ’ ਹੈ, ਪਰ ‘ਧਾਰਾ 240’ ਵਾਲੀ ਚੋਰ-ਮੋਰੀ ਰਾਹੀਂ ਚੰਡੀਗੜ੍ਹ ਹੜੱਪਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ – ਬ੍ਰਹਮਪੁਰਾ

• ਗ੍ਰਹਿ ਮੰਤਰਾਲੇ ਦਾ ਬਿਆਨ ਸਿਰਫ਼ ‘ਲੀਪਾਪੋਚੀ’, ਜਦੋਂ ਤੱਕ ਬਿੱਲ ਲੋਕ ਸਭਾ ਦੀ ਸੂਚੀ ਵਿੱਚੋਂ ਰੱਦ ਨਹੀਂ ਹੁੰਦਾ, ਅਸੀਂ ਚੁੱਪ ਨਹੀਂ ਬੈਠਾਂਗੇ • ਧਾਰਾ 240 ਲਾਗੂ ਕਰਨ ਦਾ ਮਤਲਬ ਸੰਸਦ ਨੂੰ ਬਾਈਪਾਸ ਕਰਕੇ ‘ਰਾਸ਼ਟਰਪਤੀ ਰਾਜ’ ਲਾਗੂ ਕਰਨਾ, ਇਹ ‘ਸਰਲਤਾ’ ਨਹੀਂ ‘ਕਬਜ਼ਾ’ ਹੈ – ਬ੍ਰਹਮਪੁਰਾ ਤਰਨ ਤਾਰਨ – 23 ਨਵੰਬਰ 2025: ( )...
ਸਿਹਤ ਮੰਤਰੀ ਨੇ ‘ਨਿਗਾਹ ਲੰਗਰ’ ਅੱਖਾਂ ਦੇ ਕੈਂਪ ਦਾ ਨਿਰੀਖਣ ਕੀਤਾ, 350ਵੀਂ ਸ਼ਹੀਦੀ ਵਰ੍ਹੇਗੰਢ ਲਈ ਡਾਕਟਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਿਹਤ ਮੰਤਰੀ ਨੇ ‘ਨਿਗਾਹ ਲੰਗਰ’ ਅੱਖਾਂ ਦੇ ਕੈਂਪ ਦਾ ਨਿਰੀਖਣ ਕੀਤਾ, 350ਵੀਂ ਸ਼ਹੀਦੀ ਵਰ੍ਹੇਗੰਢ ਲਈ ਡਾਕਟਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ

— 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਗਈ, 2000 ਨੂੰ ਮੁਫ਼ਤ ਚਸ਼ਮੇ ਮਿਲੇ, 39 ਮੋਤੀਆਬਿੰਦ ਕਾਰਜ ਕੀਤੇ ਗਏ: ਡਾ. ਬਲਬੀਰ ਸਿੰਘ — 24 ਘੰਟੇ ਐਮਰਜੈਂਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਕਾਰਜਸ਼ੀਲ; 39 ਆਮ ਆਦਮੀ ਕਲੀਨਿਕ ਕਾਰਜਸ਼ੀਲ, 31 ਐਂਬੂਲੈਂਸਾਂ ਸਮਾਗਮ ਵਾਲੀਆਂ ਥਾਵਾਂ ‘ਤੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ...
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ “ਹਿੰਦ ਦੀ ਚਾਦਰ” ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਗਾਇਡਡ ਟੂਰ ਤੋਂ ਸੰਗਤਾਂ ਲੈ ਰਹੀਆਂ ਭਰਪੂਰ ਲਾਹਾ ਪੰਜਾਬ ਅਤੇ ਸਿੱਖ ਇਤਿਹਾਸ ਦੇ ਅਹਿਮ ਪਹਿਲੂਆਂ ਤੋਂ ਹੋ ਰਹੀਆਂ ਸੰਗਤਾਂ ਜਾਣੂ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੇ ਸੰਸਾਰ ਵਿੱਚ ਨਹੀਂ ਮਿਲਦੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਲ ਭਰ ਚੱਲਣਗੇ-ਮੁੱਖ ਮੰਤਰੀ ਸੂਬੇ ਦੀ ਮਹਾਨ ਵਿਰਾਸਤ ਦੇ ਪਾਸਾਰ ਦੇ...
×