‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 22 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ...
ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਸਰਹੱਦ ਪਾਰੋਂ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ ਖੇਪ: ਡੀਜੀਪੀ ਗੌਰਵ ਯਾਦਵ ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਜੋ 8 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਹੈ ਸਾਹਮਣਾ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਚੰਡੀਗੜ੍ਹ, 22 ਨਵੰਬਰ: ਸੂਬੇ ਵਿੱਚ ਸਫ਼ਲਤਾਪੂਰਵਕ ਚੱਲ...
ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 22 ਵਿੱਚ ਵੱਡੀ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ; ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ

ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 22 ਵਿੱਚ ਵੱਡੀ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ; ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ

ਚੰਡੀਗੜ੍ਹ, 22 ਨਵੰਬਰ:- ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸੈਕਟਰ 22 ਦੇ ਮੁੱਖ ਸਥਾਨਾਂ, ਜਿਨ੍ਹਾਂ ਵਿੱਚ ਸ਼ਾਸਤਰੀ ਮਾਰਕੀਟ, ਕਿਰਨ ਸਿਨੇਮਾ ਖੇਤਰ, ਵਿਕਰੇਤਾ ਜ਼ੋਨ ਅਤੇ ਆਲੇ ਦੁਆਲੇ ਦੇ ਹਿੱਸੇ ਸ਼ਾਮਲ ਹਨ, ਵਿੱਚ ਇੱਕ ਤੀਬਰ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ। ਤਾਲਮੇਲ ਵਾਲੀ ਕਾਰਵਾਈ ਦੇ ਹਿੱਸੇ ਵਜੋਂ ਸੈਕਟਰ 22 ਡਿਸਪੈਂਸਰੀ ਦੇ...
ਐਮਸੀ ਚੰਡੀਗੜ੍ਹ ਐਸਬੀਐਮ ਅਧੀਨ ਐਮਆਰਐਫ ਸੈਂਟਰਾਂ ਅਤੇ ਐਸਡਬਲਯੂਐਮ ਪਲਾਂਟ ਦੇ ਵਿਦਿਆਰਥੀਆਂ ਲਈ ਵਿਦਿਅਕ ਐਕਸਪੋਜ਼ਰ ਵਿਜ਼ਿਟ ਦਾ ਆਯੋਜਨ ਕਰੇਗਾ

ਐਮਸੀ ਚੰਡੀਗੜ੍ਹ ਐਸਬੀਐਮ ਅਧੀਨ ਐਮਆਰਐਫ ਸੈਂਟਰਾਂ ਅਤੇ ਐਸਡਬਲਯੂਐਮ ਪਲਾਂਟ ਦੇ ਵਿਦਿਆਰਥੀਆਂ ਲਈ ਵਿਦਿਅਕ ਐਕਸਪੋਜ਼ਰ ਵਿਜ਼ਿਟ ਦਾ ਆਯੋਜਨ ਕਰੇਗਾ

ਚੰਡੀਗੜ੍ਹ, 22 ਨਵੰਬਰ:- ਨਗਰ ਨਿਗਮ ਚੰਡੀਗੜ੍ਹ ਨੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਰੋਤਾਂ ਨੂੰ ਵੱਖ ਕਰਨ ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) 2.0 ਦੇ ਸਿਧਾਂਤਾਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਦਿਅਕ ਐਕਸਪੋਜ਼ਰ ਦੌਰਿਆਂ ਦੀ ਇੱਕ ਲੜੀ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਹ ਪਹਿਲ...
ਵਿਦਿਆਰਥੀ ਪੁਲਿਸ ਕੈਡੇਟ ਸਕੀਮ ਅਧੀਨ 450 ਬੱਚਿਆਂ ਨੇ ਪੀਪੀਏ ਫਿਲੌਰ ਦਾ ਦੌਰਾ ਕੀਤਾ

ਵਿਦਿਆਰਥੀ ਪੁਲਿਸ ਕੈਡੇਟ ਸਕੀਮ ਅਧੀਨ 450 ਬੱਚਿਆਂ ਨੇ ਪੀਪੀਏ ਫਿਲੌਰ ਦਾ ਦੌਰਾ ਕੀਤਾ

ਚੰਡੀਗੜ੍ਹ, 22 ਨਵੰਬਰ: ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਅਨੁਸ਼ਾਸਨ ਅਤੇ ਚਰਿੱਤਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ, ਪੰਜਾਬ ਦੀ ਇੱਕ ਸਹਿਯੋਗੀ ਪਹਿਲਕਦਮੀ – ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਦੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ,...
×