ਪੰਜਾਬ ਵਿਜੀਲੈਂਸ ਬਿਊਰੋ (VB) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, PSPCL ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ...








