ਸਾਲ 2026-27 ਲਈ ਯੂ.ਟੀ., ਚੰਡੀਗੜ੍ਹ ਦੀ ਆਬਕਾਰੀ ਨੀਤੀ

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨੀਤੀ ਦਾ ਉਦੇਸ਼ ਰੈਗੂਲੇਟਰੀ ਨਿਗਰਾਨੀ ਨੂੰ ਮਜ਼ਬੂਤ ​​ਕਰਨਾ, ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਬਿਹਤਰ ਬਣਾਉਣਾ, ਬਿਹਤਰ ਲਾਗੂਕਰਨ ਨੂੰ ਯਕੀਨੀ ਬਣਾਉਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਕਰਨਾ ਹੈ। ਨੀਤੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ...

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਨਿਵੇਸ਼ ਅਤੇ ਲੋਕ ਭਲਾਈ ਦੇ ਉਪਰਾਲਿਆਂ ਦਾ ਵਿਸਥਾਰ ਕੀਤਾ-ਗੁਲਾਬ ਚੰਦ ਕਟਾਰੀਆ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਕੁਲਦੀਪ ਸਿੰਘ ਗੜਗੱਜ ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 6 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਲੰਗਰ ਕਮੇਟੀਆਂ ਨੂੰ ਲੱਖਾਂ ਦੀ ਗਿਣਤੀ ਵਿੱਚ ਵੰਡੇ ਗਏ ਬਾਇਓਡੀਗ੍ਰੇਡੇਬਲ (ਗਲਣਯੋਗ) ਬਰਤਨ ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ...

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ,...
×