by abcpunjab | ਨਵੰ. 15, 2025 | breaking news, daily
ਚੰਡੀਗੜ੍ਹ, 14 ਨਵੰਬਰ: ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੰਡੀਗੜ੍ਹ ਵਿੱਚ ਤੀਜੇ ਦਰਜੇ ਦੇ ਟ੍ਰੀਟਿਡ ਪਾਣੀ ਦੀ ਸਪਲਾਈ ਲਈ ਬਚੇ ਹੋਏ ਖੇਤਰਾਂ ਵਿੱਚ ਤੀਜੇ ਦਰਜੇ ਦੇ ਟ੍ਰੀਟਿਡ (ਟੀ.ਟੀ.) ਜਲ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਟੀ.ਟੀ. ਪਾਣੀ ਦੀਆਂ ਲਾਈਨਾਂ ਵਿਛਾਉਣ ਦਾ ਕੰਮ ਇਸ ਸਮੇਂ ਪ੍ਰਗਤੀ ‘ਤੇ ਹੈ।...
by abcpunjab | ਨਵੰ. 14, 2025 | breaking news, crime, daily
* ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ* ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
by abcpunjab | ਨਵੰ. 14, 2025 | breaking news, crime, daily
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੇ ਸਮਾਜ ਵਿਰੋਧੀ ਅਤੇ ਮੁਜਰਮਾਨਾਂ ਬਿਰਤੀ ਅਨਸਰਾਂ ‘ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ਾਂ ਤਹਿਤ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਡੇਰਾਬੱਸੀ ਵਿੱਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦਾ ਪਰਦਾਫਾਸ਼...
by abcpunjab | ਨਵੰ. 14, 2025 | breaking news, daily
ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਮੁੱਖ ਕੇਂਦਰ, ਹਰੇਕ ਵਿਅਕਤੀ ਦੀ ਸੁਰੱਖਿਆ ਤੇ ਸੁਖ-ਸੁਵਿਧਾਵਾਂ ਪ੍ਰਤੀ ਵਚਨਬੱਧਤਾ ਚੰਡੀਗੜ੍ਹ, 14 ਨਵੰਬਰ: ਸਮਾਜਿਕ ਸੁਰੱਖਿਆ,...
by abcpunjab | ਨਵੰ. 14, 2025 | breaking news, crime, daily
ਗੈਂਗਸਟਰ ਅੰਮ੍ਰਿਤ ਦਾਲਮ ਨੇ ਕਤਲ ਨੂੰ ਅੰਜਾਮ ਦੇਣ ਲਈ ਦੋਵਾਂ ਮੁਲਜ਼ਮਾਂ ਨੂੰ ਰੱਖਿਆ ਸੀ: ਡੀਜੀਪੀ ਗੌਰਵ ਯਾਦਵ ਦੋਸ਼ੀ ਮਲਕੀਤ ਸਿੰਘ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ: ਡੀਆਈਜੀ ਸੰਦੀਪ ਗੋਇਲ ਹੋਰ ਜਾਂਚ ਜਾਰੀ ਹੈ, ਆਉਣ ਵਾਲੇ ਦਿਨਾਂ ਵਿੱਚ...
by abcpunjab | ਨਵੰ. 14, 2025 | breaking news, daily
ਲਗਾਤਾਰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ...