ਜਦੋਂ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ ਅਤੇ 31 ਅਗਸਤ ਨੂੰ ਦਿੱਲੀ ਦੀ ਡਰਾਫਟ ਰੋਲ ਵਿੱਚ ਨਾਮ ਹੀ ਨਹੀਂ ਸੀ, ਤਾਂ ਹੁਣ ਨਾਮ ਕਿਵੇਂ ਦਿਖਾ ਰਿਹਾ ਹੈ? - ਅਨੁਰਾਗ ਢਾਂਡਾ 31 ਅਗਸਤ ਨੂੰ ਦਿੱਲੀ ਦੀ ਡਰਾਫਟ ਰੋਲ ਵਿੱਚ ਰਾਜੇਂਦਰ ਨਗਰ ਬੂਥ 'ਤੇ 746 ਵੋਟਾਂ ਸਨ, 747ਵੀਂ ਵੋਟ ਰਾਘਵ ਚੱਢਾ ਦੀ ਕਿਵੇਂ ਅਤੇ ਕਦੋਂ ਜੁੜੀ? -...
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ
ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ,ਪਰਿਵਾਰ ਵੱਲੋਂ ਨਾਮਜ਼ਦ ਕੀਤੇ ਸਾਰੇ ਵਿਅਕਤੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ: ਬਲਤੇਜ ਪੰਨੂ ਜਦੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਭਗ 750 ਕਿਸਾਨਾਂ ਦੀ ਮੌਤ ਹੋਈ ਸੀ, ਉਦੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਕਿੱਥੇ ਸਨ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਕਿਸੇ ਵੀ ਨਸ਼ਾ...
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...
ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਸਿੰਘ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ
ਕਿਹਾ ਕਿ ਗੁਲਜ਼ਾਰ ਸਿੰਘ ਵੱਲੋਂ ਮਰਦੇ ਸਮੇਂ ਦਿੱਤਾ ਗਿਆ ਬਿਆਨ ਪਵਿੱਤਰ, ਜਿਹਨਾਂ ਨੇ ਉਸਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਉਹਨਾਂ ਖਿਲਾਫ ਕਾਰਵਾਈ ਜ਼ਰੂਰੀ ਸਰਕਾਰ ਤੋਂ ਸਵਾਲ ਪੁੱਛਣਾ ਅਪਰਾਧ ਨਹੀਂ ਪਰ ਖੁਦਕੁਸ਼ੀ ਲਈ ਉਕਸਾਉਣਾ ਅਪਰਾਧ: ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ...
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ: ਹਰਜੋਤ ਸਿੰਘ ਬੈਂਸ ਕੂੜੇ ਦੇ ਵੱਡੇ ਢੇਰਾਂ ਤੋਂ ਨਿਜਾਤ ਪਾਉਣ ਲਈ ਸਾਰੇ ਸ਼ਹਿਰਾਂ ਵਿੱਚ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨਾ ਸ਼ੁਰੂ : ਹਰਜੋਤ ਸਿੰਘ ਬੈਂਸ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਕੁਲੈਕਸ਼ਨ ਵੈਨ ਆਉਣ ਤੱਕ...
ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ-ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ...
SGPC ਚੋਣਾਂ ਵਿੱਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿਕ ਹੱਕ ਨਾਲ ਖਿਲਵਾੜ: ਸੁਖਜਿੰਦਰ ਸਿੰਘ ਰੰਧਾਵਾ
ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਣ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਨੂੰ ਖਤਮ ਕਰਕੇ SGPC ਦੀਆਂ...
ਦਿੜਬਾ ਦੀ ਦੁਖਦਾਈ ਘਟਨਾ ਸੱਤਾ ਦੇ ਅਹੰਕਾਰ ਦਾ ਨਤੀਜਾ: ਵਿਜੈ ਇੰਦਰ ਸਿੰਗਲਾ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ FIR ਅਤੇ ਗੁਲਜ਼ਾਰ ਸਿੰਘ ਦੀ ਮੌਤ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੜਬਾ ਦੇ ਗੁਲਜ਼ਾਰ ਸਿੰਘ ਦੀ ਦੁਖਦਾਈ ਮੌਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਖ਼ਤ ਘੇਰਦਿਆਂ ਕਿਹਾ ਹੈ ਕਿ ਇਹ ਘਟਨਾ ਸੱਤਾ ਦੇ ਅਹੰਕਾਰ ਅਤੇ ਸਰਕਾਰੀ ਤਾਕਤ ਦੀ ਦੁਰਵਰਤੋਂ ਦਾ ਬਹੁਤ ਹੀ ਗੰਭੀਰ ਨਤੀਜਾ ਹੈ। ਸਿੰਗਲਾ ਨੇ ਕਿਹਾ ਕਿ...
ਕਾਂਗਰਸ ਨੇ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ
ਚੰਡੀਗੜ੍ਹ ਵਿੱਚ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਬੈਰੀਕੇਡ ਲਗਾ ਕੇ ਰੋਕਿਆ ਗਿਆ ਗੁਜਰਾਤ ਜਿੱਤ ਲਈ ਭਾਜਪਾ ਅਤੇ 'ਆਪ' ਵਿਚਕਾਰ ਗੁਪਤ ਸਮਝੌਤਾ: ਵੜਿੰਗ ਕਿਹਾ, ਈਡੀ 'ਆਪ' ਨਾਲ ਫਿਕਸ ਮੈਚ ਖੇਡ ਰਹੀ ਹੈ ਸੂਬੇ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਆਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ...
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਬਿਜ਼ਨਸ ਬਲਾਸਟਰਜ਼' ਰਾਹੀਂ...
ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਨੀਟ ਅਤੇ ਜੇਈਈ ਪਾਸ ਕਰ ਰਹੇ ਹਨ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰ ਰਹੇ ਹਨ ਜੋ ਕਦੇ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਮੰਨੇ ਜਾਂਦੇ ਸਨ: ਮਨੀਸ਼...
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕੋ ਕ੍ਰਿਕਟ ਸ਼ਾਮਲ: ਮੀਤ ਹੇਅਰ
ਮਾਨ ਸਰਕਾਰ ਖੇਡਾਂ ਨੂੰ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਾ ਕੇ ਪੰਜਾਬ ਦੇ ਖੇਡ ਸਭਿਆਚਾਰ ਨੂੰ ਦੁਬਾਰਾ ਸੁਰਜੀਤ ਕਰ ਰਹੀ ਹੈ: ਮੀਤ ਹੇਅਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਇਸ ਖੇਡ ਮਹਾਕੁੰਭ ਵਿੱਚ ਪਹਿਲੀ...
ਦਿੱਲੀ ‘ਚ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕਥਿਤ ਕੁੱਟਮਾਰ ਦੀ ਆਈ.ਜੇ.ਯੂ. ਵੱਲੋਂ ਨਿੰਦਾ
ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਵਿਖੇ ਡਿਊਟੀ ਨਿਭਾਅ ਰਹੀਆਂ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ, ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਅਤੇ ਪੁਲਿਸ ਥਾਣੇ ਅੰਦਰ ਕੁੱਟਮਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਨੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ...
ਰਾਜਪਾਲ ਕਟਾਰੀਆ ਨੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ; ਅਧਿਆਪਕਾਂ ਨੂੰ ਦੱਸਿਆ “ਮੌਨ ਰਾਸ਼ਟਰ-
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਅਧਿਆਪਕ ਦਿਵਸ ਸਮਾਰੋਹ ਵਿੱਚ ਸਿੱਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਉਤਕ੍ਰਿਸ਼ਟ ਯੋਗਦਾਨ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਭਾਰਤ ਦੇ ਸਾਬਕਾ...
ਅਧਿਆਪਕ ਦਿਵਸ ’ਤੇ ਮਾਨ-ਕੇਜਰੀਵਾਲ ਸਰਕਾਰ ਦਾ SC-ਦਲਿਤ ਵਿਰੋਧੀ ਚਿਹਰਾ ਬੇਨਕਾਬ: ਤਰੁਣ ਚੁਗ
ਅਧਿਆਪਕਾਂ ਤੋਂ ਉਨ੍ਹਾਂ ਦਾ ਹੱਕ ਖੋਹਣ ਵਾਲੀ ‘ਆਪਦਾ’ ਸਰਕਾਰ ਨੂੰ ਪੰਜਾਬ ਕਦੇ ਮੁਆਫ਼ ਨਹੀਂ ਕਰੇਗਾ: ਚੁਗ 1,013 ਲੈਕਚਰਾਰ ਅਸਾਮੀਆਂ ਵਿੱਚ ਰਾਖਵੇਂਕਰਨ ਨਾਲ ਖਿਲਵਾੜ SC ਅਤੇ ਪੱਛੜੇ ਸਮਾਜ ’ਤੇ ਸਿੱਧਾ ਹਮਲਾ: ਚੁਗ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਅਧਿਆਪਕ ਦਿਵਸ ਮੌਕੇ ਪੰਜਾਬ ਦੀ...
ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਦਿੱਤੀ ਗ੍ਰਿਫਤਾਰੀ, ਅਕਾਲੀ ਦਲ ਇਸਤਰੀ ਵਿੰਗ ਦੀਆਂ ਹਜ਼ਾਰਾਂ ਵਰਕਰਾਂ ਨੇ ’ਸਤਿਕਾਰ ਨਹੀਂ ਬਲਾਤਕਾਰ’ ਰੋਸ ਵਿਖਾਵੇ ਵਿਚ ਕੀਤੀ ਸ਼ਮੂਲੀਅਤ
ਹਰਸਿਮਰਤ ਕੌਰ ਬਾਦਲ ਨੇ ਭਗਵੰਤ ਮਾਨ ਦੇ ਨਾਮ ਦੀ ਲਾਹ ਪਾਹ ਕਰਦਿਆਂ ਪੁੱਛਿਆ ਕਿ ਕੀ ਮਾਵਾਂ-ਧੀਆਂ ਦੀ ਇੱਜ਼ਤ 5 ਕਰੋੜ ਰੁਪਏ ਦੀ ਹੈ ? ਮੰਗ ਕੀਤੀ ਕਿ ਮੁੱਖ ਮੰਤਰੀ ਦੀ ਪਤਨੀ ’ਤੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਦਾ ਜਵਾਬ ਦਿੱਤਾ ਜਾਵੇ ਹਰਸਿਮਰਤ ਕੌਰ ਬਾਦਲ ਨੇ ਸਲਫਾਸ ਦੀਆਂ ਗੋਲੀਆਂ ਵਿਖਾਉਂਦਿਆਂ ਮੁੱਖ ਮੰਤਰੀ ਮਾਨ ਨੂੰ...
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ
•ਮਾਈ ਭਾਗੋ ਏ.ਐਫ.ਪੀ.ਆਈ. ਦੀਆਂ ਦੋ ਮਹਿਲਾ ਕੈਡਿਟਾਂ ਨੂੰ ਏਵੀਏਸ਼ਨ ਅਤੇ ਆਰਡਨੈਂਸ ਕੋਰਜ਼ ਵਿੱਚ ਮਿਲਿਆ ਕਮਿਸ਼ਨ; ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਕੈਡਿਟ ਆਰਟਿਲਰੀ ਅਤੇ ਜੀਏਜੀ ਵਿੱਚ ਹੋਏ ਨਿਯੁਕਤ •ਅਮਨ ਅਰੋੜਾ ਵੱਲੋਂ ਲੈਫਟੀਨੈਂਟਾਂ ਨੂੰ ਵਧਾਈ; ਹਥਿਆਰਬੰਦ ਬਲਾਂ ’ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸਹਿਯੋਗ ਲਈ ਮਾਨ ਸਰਕਾਰ ਦੀ...
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਬਿਜ਼ਨਸ ਬਲਾਸਟਰਜ਼' ਰਾਹੀਂ...
ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ
ਹਜ਼ਾਰਾਂ ਔਰਤਾਂ ਧਰਨੇ 'ਚ ਹੋਈਆਂ ਸ਼ਾਮਲ, ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾ ਸੀਐਮ ਭਗਵੰਤ ਮਾਨ ਦਾ ਨਾਂ ਲੈਣ 'ਤੇ ਬਜ਼ੁਰਗ ਔਰਤ ਦੀ...
ਜਦੋਂ-ਜਦੋਂ ਧਰਤੀ ‘ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ ਲੈ ਕੇ ਅਧਰਮ ਦਾ ਨਾਸ਼ ਕਰਦੇ ਹਨ – ਕੇਜਰੀਵਾਲ
ਅੱਜ ਸਾਡੇ ਦੇਸ਼ ਵਿੱਚ ਕਈ ਸਮੱਸਿਆਵਾਂ ਹਨ, ਭਗਵਾਨ ਅੱਗੇ ਪ੍ਰਾਰਥਨਾ ਹੈ, ਉਹ ਦੇਸ਼ ਵਾਸੀਆਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ - ਕੇਜਰੀਵਾਲ ਭਗਵਾਨ ਸ਼੍ਰੀ ਕ੍ਰਿਸ਼ਨ ਹਮੇਸ਼ਾ ਸਭ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੇ ਰਹਿਣ - ਕੇਜਰੀਵਾਲ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬੀ ਬਾਗ ਵਿੱਚ ਆਯੋਜਿਤ...
