daily
ਮਨਰੇਗਾ ਕਾਨੂੰਨ ਤਹਿਤ ਫੜੇ ਗਏ 10 ਹਜਾਰ ਭ੍ਰਿਸ਼ਟਾਟਾਚਾਰ ਦੇ ਮਾਮਲਿਆਂ ‘ਚ ਕਾਰਵਾਈ ਕਿਉਂ ਨਹੀਂ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ –  ਅਸ਼ਵਨੀ ਸ਼ਰਮਾ

ਮਨਰੇਗਾ ਕਾਨੂੰਨ ਤਹਿਤ ਫੜੇ ਗਏ 10 ਹਜਾਰ ਭ੍ਰਿਸ਼ਟਾਟਾਚਾਰ ਦੇ ਮਾਮਲਿਆਂ ‘ਚ ਕਾਰਵਾਈ ਕਿਉਂ ਨਹੀਂ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ – ਅਸ਼ਵਨੀ ਸ਼ਰਮਾ

ਆਪ ਸਰਕਾਰ ਆਪਣੇ ਚਾ ਸਾਲ ਦੇ ਕਾਰਜਕਾਲ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਨਹੀਂ ਦੇ ਸਕੀ 400 ਦਿਹਾੜੀਆਂ ਸ੍ਰੀ ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ( ) ਮਨਰੇਗਾ ਕਾਨੂੰਨ ਤਹਿਤ ਫੜੇ ਗਏ 10 ਹਜ਼ਾਰ ਮਾਮਲਿਆਂ ਤੇ ਕਾਰਵਾਈ ਤੋਂ ਕਿਉਂ ਭੱਜ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ, ਕਾਰਵਾਈ ਨਾ ਕਰਕੇ ਕੀ ਉਹ ਆਪਣੀ ਪਾਰਟੀ ਦੇ ਵਿਧਾਇਕਾਂ ਤੇ...

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

* ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ​​ਕੀਤਾ ਮਜ਼ਬੂਤ * ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ,...

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਘਟੀਆ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ ਸਿੱਖ ਧਰਮ ਦੀ ਬੇਅਦਬੀ, ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਜਾਇਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ...

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਪੰਜਾਬ 18 ਗਜ਼ਟਿਡ ਅਤੇ 126 ਨਾਨ-ਗਜ਼ਟਿਡ ਕਰਮਚਾਰੀ ਗ੍ਰਿਫਤਾਰ 43 ਪੁਲਿਸ ਅਤੇ 20 ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਫੜ੍ਹਿਆ ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ...

3,662 ਪੰਜਾਬ ਨੇ 3 ਸਾਲਾਂ ਵਿੱਚ ਪਹਿਲੀ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ; ਕੈਬਨਿਟ ਨੇ ਮਾਲੀਆ ਵਧਾਉਣ ਅਤੇ ਕਾਰਜਾਂ ਨੂੰ ਤੇਜ਼ ਕਰਨ ਲਈ ਕੀਮਤ-ਅਧਾਰਤ ਬੋਲੀ ਲਗਾਉਣ ਨੂੰ ਪ੍ਰਵਾਨਗੀ ਦਿੱਤੀ

3,662 ਪੰਜਾਬ ਨੇ 3 ਸਾਲਾਂ ਵਿੱਚ ਪਹਿਲੀ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ; ਕੈਬਨਿਟ ਨੇ ਮਾਲੀਆ ਵਧਾਉਣ ਅਤੇ ਕਾਰਜਾਂ ਨੂੰ ਤੇਜ਼ ਕਰਨ ਲਈ ਕੀਮਤ-ਅਧਾਰਤ ਬੋਲੀ ਲਗਾਉਣ ਨੂੰ ਪ੍ਰਵਾਨਗੀ ਦਿੱਤੀ

ਪਾਰਦਰਸ਼ੀ ਔਨਲਾਈਨ ਨਿਲਾਮੀਆਂ ਵੱਲ ਵਧ ਕੇ, ਅਸੀਂ ਰਾਜ ਦੇ ਮਾਲੀਏ ਦੀ ਰੱਖਿਆ ਕਰ ਰਹੇ ਹਾਂ, ਅਸਲ ਸੰਚਾਲਕਾਂ ਲਈ ਬਰਾਬਰੀ ਦਾ ਮੈਦਾਨ ਬਣਾ ਰਹੇ ਹਾਂ, ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਰਹੇ ਹਾਂ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 11 ਜਨਵਰੀ: ਪਾਰਦਰਸ਼ਤਾ ਅਤੇ ਜ਼ਿੰਮੇਵਾਰ ਸਰੋਤ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ...

ਮਾਘੀ ਮੇਲਾ: ਸ੍ਰੀ ਮੁਕਤਸਰ ਸਾਹਿਬ ਵਿਖੇ ਪਸ਼ੂ ਪ੍ਰੇਮੀਆਂ ਦੇ ਇਕੱਠੇ ਹੋਣ ਨਾਲ ‘ਘੋੜਾ ਮੰਡੀ’ ‘ਤੇ ਗੂੰਜ ਉੱਠੀ

ਮਾਘੀ ਮੇਲਾ: ਸ੍ਰੀ ਮੁਕਤਸਰ ਸਾਹਿਬ ਵਿਖੇ ਪਸ਼ੂ ਪ੍ਰੇਮੀਆਂ ਦੇ ਇਕੱਠੇ ਹੋਣ ਨਾਲ ‘ਘੋੜਾ ਮੰਡੀ’ ‘ਤੇ ਗੂੰਜ ਉੱਠੀ

• ਸਮਰਪਿਤ ਵੈਟਰਨਰੀ ਡਿਸਪੈਂਸਰੀ, 40 ਮੈਂਬਰੀ ਵੈਟਰਨਰੀ ਟੀਮ ਪਸ਼ੂਆਂ ਦੀ ਵਿਆਪਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ: ਗੁਰਮੀਤ ਸਿੰਘ ਖੁੱਡੀਆਂ* • ਮੇਲੇ ਦੌਰਾਨ ਕਿਸੇ ਵੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਵੈਟਰਨਰੀ ਟੀਮ 24x7 ਇਲਾਜ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਖ਼ਤ ਨਿਗਰਾਨੀ ਰੱਖੇਗੀ, ਖੁੱਡੀਆਂ* • ਪੂਰੇ ਖੇਤਰ ਤੋਂ ਬਰੀਡਰਾਂ,...

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕਿਹਾ; ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਅੰਮ੍ਰਿਤਸਰ, 11 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ...

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 11 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ 2026 ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ...

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਔਨਲਾਈਨ ਸਹੂਲਤ ਪ੍ਰਦਾਨ ਕਰਦੀ ਹੈ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਔਨਲਾਈਨ ਸਹੂਲਤ ਪ੍ਰਦਾਨ ਕਰਦੀ ਹੈ: ਲਾਲਜੀਤ ਸਿੰਘ ਭੁੱਲਰ

ਕਿਹਾ, ਵਾਹਨ ਮਾਲਕ ਆਪਣੇ ਘਰ ਬੈਠੇ ਹੀ ਔਨਲਾਈਨ ਪੋਰਟਲ ਰਾਹੀਂ ਹਾਈ ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਈ ਅਰਜ਼ੀ ਦੇ ਸਕਦੇ ਹਨ। ਪੰਜਾਬ ਵਿੱਚ ਕੁੱਲ 64,24,336 ਵਾਹਨਾਂ 'ਤੇ ਹਾਈ ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਗਾਈਆਂ ਗਈਆਂ ਹਨ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਵੱਡੀ ਖ਼ਬਰਾਂ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਰਾਜਪੁਰਾ ਵਿੱਚ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਲਾਂਟ ਦਾ ਕੀਤਾ ਉਦਘਾਟਨ ਪੰਜਾਬ ਤੇ ਹਾਲੈਂਡ ਵਿਚਾਲੇ ਮਜ਼ਬੂਤ ਸਾਂਝ ਨੂੰ ਕੀਤਾ ਚੇਤਾ ਰਾਜਪੁਰਾ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ। ਇੱਥੇ ਹਾਲੈਂਡ...

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ ਪੰਜ ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ •ਆਉਣ ਵਾਲੀਆਂ ਪੀੜ੍ਹੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਅਤੇ ਦੇਸ਼ ਭਗਤੀ ਦੀ ਭਾਵਨਾ ਜਗਾਉਣ ਲਈ ਕੀਤਾ ਉਪਰਾਲਾ: ਬੈਂਸ ਚੰਡੀਗੜ੍ਹ, 1 ਅਕਤੂਬਰ: ਵਿਦਿਆਰਥੀਆਂ ਵਿੱਚ ਦੇਸ਼ ਭਗਤੀ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ "ਪਹਿਲ ਮਾਰਟ" ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ...

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ 12.73 ਕਰੋੜ ਰੁਪਏ, 437 ਕਿਲੋਗ੍ਰਾਮ ਅਫੀਮ, 248 ਕੁਇੰਟਲ ਭੁੱਕੀ, 37 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ — ਇਸ ਆਪਰੇਸ਼ਨ ਦੇ 214ਵੇਂ ਦਿਨ, 2.6 ਕਿਲੋਗ੍ਰਾਮ ਹੈਰੋਇਨ, 1.34 ਲੱਖ ਨਸ਼ੀਲੀਆਂ ਗੋਲੀਆਂ ਸਮੇਤ 81 ਨਸ਼ਾ ਤਸਕਰ ਕਾਬੂ — 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ...

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ "ਸਾਡੇ ਬਜ਼ੁਰਗ ਸਾਡਾ ਮਾਣ": ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ, 01 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ...

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਫੈਸਟੀਵਲ ਐਡਵਾਂਸ ਦਾ ਐਲਾਨ

ਇਸ ਪਹਿਲ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਗਰੁੱਪ ਡੀ ਕਰਮਚਾਰੀਆਂ ਲਈ ਇੱਕ ਮਹੱਤਵਪੂਰਨ ਲਾਭ ਦਾ ਐਲਾਨ ਕੀਤਾ, ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮਨਾਉਣ ਲਈ ਹਰੇਕ ਨੂੰ...

ਚੰਡੀਗੜ੍ਹ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਸਵੈ-ਇੱਛਤ ਖੂਨਦਾਨ ਵਿੱਚ ਪਹਿਲੇ ਸਥਾਨ ‘ਤੇ ਹੈ

ਚੰਡੀਗੜ੍ਹ, 1 ਅਕਤੂਬਰ, 2025: ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼, ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਨੇ ਅੱਜ ਏਮਜ਼, ਨਵੀਂ ਦਿੱਲੀ ਵਿਖੇ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਦੇ ਮੌਕੇ 'ਤੇ ਪੁਰਸਕਾਰ ਸਮਾਰੋਹ ਦੀ ਸਹੂਲਤ ਦਿੱਤੀ। ਰਾਜ ਖੂਨ ਸੰਚਾਰ ਪ੍ਰੀਸ਼ਦ,...

ਯੂਟੀ ਚੰਡੀਗੜ੍ਹ ਦੇ ਵਿਜੀਲੈਂਸ ਪੁਲਿਸ ਸਟੇਸ਼ਨ ਨੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 7 ਅਤੇ 12 ਦੇ ਤਹਿਤ ਐਫਆਈਆਰ ਨੰਬਰ 06 ਮਿਤੀ 01.10.2025 ਦਰਜ ਕੀਤੀ।

ਅੱਜ, 01.10.2025 ਨੂੰ, ਸ਼ਕਤੀ ਐਂਟਰਪ੍ਰਾਈਜ਼ਿਜ਼ ਦੇ ਟੈਕਨੀਕਲ ਅਫਸਰ, ਡੀਆਰਡੀਓ, ਸੈਕਟਰ-29, ਚੰਡੀਗੜ੍ਹ ਵਿਰੁੱਧ ਸ਼੍ਰੀ ਅਮਿਤ ਸੋਲੰਕੀ, ਸ਼ਾਖਾ ਪ੍ਰਬੰਧਕ ਸ਼੍ਰੀ ਆਸ਼ੂਤੋਸ਼ ਸਿੰਘ ਦੀ ਸ਼ਿਕਾਇਤ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਦੋਸ਼ੀ ਅਧਿਕਾਰੀ ਨੇ ਮੈਨਪਾਵਰ ਸਪਲਾਈ ਨਾਲ ਸਬੰਧਤ ਕੰਪਨੀ ਦੇ...

ਸਿਹਤ ਵਿਭਾਗ, ਯੂ.ਟੀ., ਚੰਡੀਗੜ੍ਹ ਵੱਲੋਂ ਸਵਾਸਥ ਨਾਰੀ, ਸਸ਼ਕਤ ਪਰਿਵਾਰ ਮੁਹਿੰਮ ਤਹਿਤ UAAM-49 ਅਤੇ UCHC 22 ਵਿਖੇ ਦੋ ਮੈਗਾ ਸਿਹਤ ਕੈਂਪ ਲਗਾਇਆ ਗਿਆ।

ਚੰਡੀਗੜ੍ਹ, ਅੱਜ 1 ਅਕਤੂਬਰ 2025 ਨੂੰ: UAAM 49 ਵਿਖੇ ਕੈਂਪ ਦਾ ਉਦਘਾਟਨ ਡਾਇਰੈਕਟਰ ਸਿਹਤ ਸੇਵਾਵਾਂ, ਡਾ. ਸੁਮਨ ਸਿੰਘ ਨੇ ਡਾਇਰੈਕਟਰ PGIMER ਪ੍ਰੋਫੈਸਰ ਵਿਵੇਕ ਲਾਲ ਦੇ ਨਾਲ ਸਿਹਤ ਵਿਭਾਗ ਅਤੇ PGIMER ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। UCHC ਸੈਕਟਰ 22 ਵਿਖੇ ਇੱਕ ਹੋਰ ਕੈਂਪ ਦਾ ਉਦਘਾਟਨ ਡਾ. ਸੁਮਨ ਸਿੰਘ ਨੇ ਕੀਤਾ।...

ਦ ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼-ਗ੍ਰਿੱਡ- (ਜੀਆਰਆਈਆਈਡੀ/GRIID), ਸੈਕਟਰ 31-ਸੀ, ਚੰਡੀਗੜ੍ਹ ਨੇ

ਸੇਵਾ ਪਖਵਾੜਾ-2025 ਦੇ ਤਹਿਤ ਮੌਲੀ ਜੱਗਰਾਂ ਕਲੋਨੀ, ਚੰਡੀਗੜ੍ਹ ਸਥਿਤ ਆਂਗਣਵਾੜੀ ਕੇਂਦਰ (ਸਰਕਾਰੀ ਡਿਸਪੈਂਸਰੀ ਦੇ ਨੇੜੇ) ਵਿੱਚ ਇੱਕ ਦਿਨ ਦੇ ਕਮਿਊਨਿਟੀ ਕੈਂਪ ਦਾ ਆਯੋਜਨ ਕੀਤਾ। ਇਹ ਕੈਂਪ ਸਮਾਜ ਭਲਾਈ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਸਰਪ੍ਰਸਤੀ ਵਿੱਚ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਕੁੱਲ 30 ਬੱਚਿਆਂ ਦੀ ਵਿਆਪਕ ਡਾਕਟਰੀ ਜਾਂਚ...

ਗ੍ਰਿੱਡ (GRIID) ਨੇ ਸੇਵਾ ਪਖਵਾੜਾ ਦੇ ਤਹਿਤ ਸਕੂਲ ਪ੍ਰਿੰਸੀਪਲਾਂ ਅਤੇ ਸੀਡਬਲਿਊਐੱਸਐੱਨ (CWSN) ਇੰਚਾਰਜਾਂ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ

ਚੰਡੀਗੜ੍ਹ, 1 ਅਕਤੂਬਰ, 2025 – ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼-ਗ੍ਰਿੱਡ- (ਜੀਆਰਆਈਆਈਡੀ/GRIID) ਨੇ ਸੇਵਾ ਪਖਵਾੜਾ ਪਹਿਲ ਦੇ ਤਹਿਤ ਸਮਾਜ ਭਲਾਈ ਵਿਭਾਗ,ਯੂਟੀ ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਜਨਰਲ ਸਕੂਲ ਪ੍ਰਿੰਸੀਪਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਚਿਲਡਰਨ ਵਿਦ ਸਪੈਸ਼ਲ ਨੀਡਸ)...