ਏਆਈ ਸਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਧਾਰਮਿਕ ਖੇਤਰ ਵਿਚਲੀ ਸਮੱਗਰੀ ਦੇ ਦੁਰਉਪਯੋਗ ਨੂੰ ਰੋਕਣ ਲਈ ਸੁਰੱਖਿਆ ਉਪਾਅ ਲਾਗੂ ਕਰਨ ਲਈ ਤਕਨੀਕੀ ਕੰਪਨੀਆਂ ਨਾਲ ਕੀਤੀ ਚਰਚਾ ਅੰਮ੍ਰਿਤਸਰ, 23 ਫ਼ਰਵਰੀ- ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਸਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂ

ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ...
ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

— 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਤੇ ਚੌਕਸੀ ਕਾਰਨ ਪਾਕਿਸਤਾਨੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ —ਸਰਹੱਦ ਪਾਰੋਂ ਖੇਪਾਂ ਸੁੱਟਣ ਲਈ ਡਰੋਨ ਵਰਤੋਂ ਕਰ ਰਹੇ ਸਨ ਪਾਕਿਸਤਾਨੀ ਹੈਂਡਲਰ : ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ...
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ- ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ...
ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ ਗਿਆਨੀ ਰਘਬੀਰ ਸਿੰਘ- ਐਡਵੋਕੇਟ ਧਾਮੀ* *ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ* *ਐਡਵੋਕੇਟ ਧਾਮੀ ਦੀ ਪ੍ਰਧਾਨਗੀ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਕਈ ਫੈਸਲੇ* ਅੰਮ੍ਰਿਤਸਰ, 19...
×