daily
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਚੰਡੀਗੜ੍ਹ, ਦਸੰਬਰ 3 ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ...

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਚੰਡੀਗੜ੍ਹ 2 ਜਨਵਰੀ 2026: ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ...

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਚੰਡੀਗੜ੍ਹ, 2 ਜਨਵਰੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ...

ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਦਫ਼ਤਰ, ਪੰਜਾਬ * ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ: ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਵਿੱਚ ਨੌਕਰੀਆਂ, ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਜਲਦ ਸ਼ੁਰੂ...

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼ •ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ: ਡਾ. ਬਲਬੀਰ...

ਡਿਪਟੀ ਕਮਿਸ਼ਨਰ, ਯੂ.ਟੀ. ਚੰਡੀਗੜ੍ਹ ਨੇ ਅੱਜ ਨਗਰ ਨਿਗਮ, ਚੰਡੀਗੜ੍ਹ ਦਾ ਦੌਰਾ ਕੀਤਾ, ਤਾਂ ਜੋ ਚੋਣ ਨਾਲ ਸਬੰਧਤ ਪੂਰੇ ਪ੍ਰਬੰਧਾਂ ਅਤੇ ਪ੍ਰਕਿਰਿਆਤਮਕ ਤਿਆਰੀ ਦਾ ਜਾਇਜ਼ਾ ਲਿਆ ਜਾ ਸਕੇ।

ਡਿਪਟੀ ਕਮਿਸ਼ਨਰ, ਯੂ.ਟੀ. ਚੰਡੀਗੜ੍ਹ ਨੇ ਅੱਜ ਨਗਰ ਨਿਗਮ, ਚੰਡੀਗੜ੍ਹ ਦਾ ਦੌਰਾ ਕੀਤਾ, ਤਾਂ ਜੋ ਚੋਣ ਨਾਲ ਸਬੰਧਤ ਪੂਰੇ ਪ੍ਰਬੰਧਾਂ ਅਤੇ ਪ੍ਰਕਿਰਿਆਤਮਕ ਤਿਆਰੀ ਦਾ ਜਾਇਜ਼ਾ ਲਿਆ ਜਾ ਸਕੇ।

ਪ੍ਰੈਸ ਨੋਟ ਇਸ ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਦੇ ਸੰਚਾਲਨ ਸੰਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਨਗਰ ਨਿਗਮ, ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ ਅਤੇ ਚੋਣ ਦੇ ਸੁਚਾਰੂ, ਕਾਨੂੰਨੀ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਪ੍ਰਸ਼ਾਸਨ ਦਾ ਕੈਲੰਡਰ 2026 ਜਾਰੀ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਪ੍ਰਸ਼ਾਸਨ ਦਾ ਕੈਲੰਡਰ 2026 ਜਾਰੀ ਕੀਤਾ

ਚੰਡੀਗੜ੍ਹ, 02.01.2026: 2026 ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਕੈਲੰਡਰ ਅੱਜ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੁਆਰਾ ਪੰਜਾਬ ਰਾਜ ਭਵਨ ਵਿਖੇ ਅਧਿਕਾਰਤ ਤੌਰ 'ਤੇ ਜਾਰੀ ਕੀਤਾ ਗਿਆ। ਇਸ ਸਮਾਰੋਹ ਵਿੱਚ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐਚ ਰਾਜੇਸ਼ ਪ੍ਰਸਾਦ;...

ਵੱਡੀ ਖ਼ਬਰਾਂ

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

* ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ...

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ...

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

• ਬਕਾਏ ਦੀ ਰਿਕਵਰੀ ਲਈ ਵਨ ਟਾਇਮ ਸੈਟਲਮੈਂਟ ਸਕੀਮ ਲਿਆਂਦੀ ਚੰਡੀਗੜ੍ਹ, 24 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ...

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

* ਖੇਤੀਬਾੜੀ ਮੰਤਰੀ ਨੇ ਸੀ.ਸੀ.ਆਈ. ਵੱਲੋਂ ਐੱਮ.ਐੱਸ.ਪੀ. 'ਤੇ ਨਰਮੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਕੇਂਦਰ ਤੋਂ ਤੁਰੰਤ ਦਖ਼ਲ ਮੰਗਿਆ ਚੰਡੀਗੜ੍ਹ, 24 ਸਤੰਬਰ: ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ...

ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ

'ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025' 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਲਾਗੂ ਹੋਵੇਗੀ ਉਦੇਸ਼, ਜੀ.ਐਸ.ਟੀ. ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਤਹਿਤ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਨਾਲ ਸਬੰਧਤ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਵਿੱਤ,...

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿਖਾਈ ਗਈ ਚੜ੍ਹਦੀ ਕਲਾ ਦੀ ਭਾਵਨਾ ਦੀ ਵੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ...

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 34 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੇਵਾ ਪ੍ਰਦਾਨ ਕਰਨ ਨੂੰ ਵਧਾਉਣ ਲਈ ਡਿਜੀਟਲ ਭਲਾਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।

ਨਾਗਰਿਕਾਂ ਨਾਲ ਸਿੱਧੇ ਸੰਪਰਕ ਨੂੰ ਮਜ਼ਬੂਤ ​​ਕਰਨ ਲਈ ਜਨਤਾ ਦਰਬਾਰ ਅਭਿਆਸ ਜਾਰੀ ਚੰਡੀਗੜ੍ਹ, 24 ਸਤੰਬਰ, 2025 – ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਡਿਜੀਟਲ ਭਲਾਈ ਪਹਿਲਕਦਮੀਆਂ ਦੀ ਇੱਕ ਲੜੀ...

ਮਲੇਰੀਆ ਅਤੇ ਡੇਂਗੂ ਵਿਰੁੱਧ ਲੜਾਈ – ਮੱਛਰ ਮਾਰਨ ਵਾਲੀ ਗੈਂਬੂਸੀਆ ਮੱਛੀ ਦੀ ਰਿਹਾਈ

ਚੰਡੀਗੜ੍ਹ, 24 ਸਤੰਬਰ 2025: ਯੂਟੀ ਚੰਡੀਗੜ੍ਹ ਦੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਨੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ, ਮਲੇਰੀਆ ਅਤੇ ਡੇਂਗੂ ਵਰਗੀਆਂ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ ਇੱਕ ਵਾਤਾਵਰਣ-ਅਨੁਕੂਲ ਉਪਾਅ ਸ਼ੁਰੂ ਕੀਤਾ ਹੈ। ਅੱਜ, ਯੂਟੀ ਚੰਡੀਗੜ੍ਹ ਦੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਸਕੱਤਰ...

ਮਾਈ ਭਾਰਤ ਦੁਆਰਾ ਆਯੋਜਿਤ VBYLD ਯੰਗ ਪ੍ਰੋਫੈਸ਼ਨਲਜ਼ ਰਾਊਂਡਟੇਬਲ, ਭਾਰਤ ਨੂੰ “ਸਟਾਰਟਅੱਪ ਕੈਪੀਟਲ” ਬਣਾਉਣ ਦਾ ਰਸਤਾ ਦਰਸਾਉਂਦਾ ਹੈ।

ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ, ਮਾਈ ਭਾਰਤ ਨੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਅਤੇ ਯੰਗ ਇੰਡੀਅਨਜ਼ (Yi) ਚੰਡੀਗੜ੍ਹ ਚੈਪਟਰ ਦੇ ਸਹਿਯੋਗ ਨਾਲ ਭਾਰਤ ਯੰਗ ਲੀਡਰਜ਼ ਡਾਇਲਾਗ (VBYLD) ਵਿਕਸਤ ਕੀਤਾ ਹੈ। – ਡੀਏਵੀ ਕਾਲਜ, ਸੈਕਟਰ-10, ਚੰਡੀਗੜ੍ਹ ਵਿਖੇ ਯੰਗ ਪ੍ਰੋਫੈਸ਼ਨਲਜ਼ ਰਾਊਂਡਟੇਬਲ...

ਏਆਈ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਠੋਸ ਕਾਰਵਾਈ ਕਰਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 24 ਸਤੰਬਰ- ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਨੂੰ ਇਸ ਵਰਤਾਰੇ...